Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਰਨ ਗਿਲਹੋਤਰਾ ਨੂੰ ‘ਸੋਸ਼ਲ ਲੀਡਰ ਐਵਾਰਡ’ ਨਾਲ ਸਨਮਾਨਿਤ

ਹਰਿਆਣਾ ਦੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਨੇ ਕੀਤਾ ਸਨਮਾਨਿਤ

Rao Narbir Singh, Haryana, BJP Haryana, Haryana News, Latest Haryana News, Karan Gilhotra

Web Admin

Web Admin

5 Dariya News

ਚੰਡੀਗੜ੍ਹ , 19 Jul 2026

Last updated on: Jul 20, 2026, 12:32 IST

ਪ੍ਰਸਿੱਧ ਸਮਾਜ ਸੇਵੀ, ਪਰਉਪਕਾਰੀ ਅਤੇ ਉਦਯੋਗਪਤੀ ਕਰਨ ਗਿਲਹੋਤਰਾ ਨੂੰ ਪਬਲਿਕ ਰਿਲੇਸ਼ਨਜ਼ ਕੌਂਸਲ ਆਫ਼ ਇੰਡੀਆ (PRCI) ਵੱਲੋਂ ਕਰਵਾਏ ਗਏ ਐਂਟਰਪ੍ਰਿਨਿਊਰ ਐਂਡ ਅਚੀਵਰ ਐਵਾਰਡਜ਼ ਸਮਾਗਮ ਦੌਰਾਨ ‘ਸੋਸ਼ਲ ਲੀਡਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਹਰਿਆਣਾ ਦੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਭੇਂਟ ਕੀਤਾ। 

ਸਮਾਗਮ ਵਿੱਚ ਭਾਰਤ ਵਿੱਚ ਯੂਨਾਈਟਿਡ ਕਿੰਗਡਮ ਦੀ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲਿਓ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਈ। ਕਰਨ ਗਿਲਹੋਤਰਾ ਨੂੰ ਸਮਾਜ ਸੇਵਾ, ਪਰਉਪਕਾਰ ਅਤੇ ਭਾਈਚਾਰਕ ਵਿਕਾਸ ਦੇ ਖੇਤਰ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਲਈ ਇਹ ਐਵਾਰਡ ਦਿੱਤਾ ਗਿਆ। 

ਸਨਮਾਨ ਪ੍ਰਾਪਤ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਇਹ ਐਵਾਰਡ ਉਨ੍ਹਾਂ ਨੂੰ ਸਮਾਜ ਦੀ ਹੋਰ ਵੱਧ ਨਿਸ਼ਠਾ ਅਤੇ ਸਮਰਪਣ ਨਾਲ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ। ਪਲਾਕਸ਼ਾ ਯੂਨੀਵਰਸਿਟੀ ਦੇ ਸਹਿ-ਸੰਸਥਾਪਕ ਕਰਨ ਗਿਲਹੋਤਰਾ ਸਿੱਖਿਆ, ਉਦਯੋਗਤਾ ਅਤੇ ਸਮਾਜਿਕ ਬਦਲਾਅ ਨਾਲ ਜੁੜੀਆਂ ਕਈ ਮਹੱਤਵਪੂਰਨ ਪਹਿਲਕਦਮੀਆਂ ਦੀ ਅਗਵਾਈ ਕਰ ਰਹੇ ਹਨ। 

ਨੌਜਵਾਨਾਂ ਵਿੱਚ ਲੀਡਰਸ਼ਿਪ ਵਿਕਾਸ, ਪਰਉਪਕਾਰ, ਉਦਯੋਗਤਾ ਅਤੇ ਭਾਈਚਾਰਕ ਭਲਾਈ ਲਈ ਉਨ੍ਹਾਂ ਦੇ ਯੋਗਦਾਨ ਨੂੰ ਪਹਿਲਾਂ ਵੀ ਕਈ ਵੱਕਾਰੀ ਸਨਮਾਨ ਮਿਲ ਚੁੱਕੇ ਹਨ। ਪੀ.ਆਰ.ਸੀ.ਆਈ. ਦੇ ਐਂਟਰਪ੍ਰਿਨਿਊਰ ਐਂਡ ਅਚੀਵਰ ਐਵਾਰਡਜ਼ ਰਾਹੀਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਉਹਨਾਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਆਪਣੀ ਅਗਵਾਈ, ਨਵੀਨਤਾ ਅਤੇ ਸਮਾਜਿਕ ਵਚਨਬੱਧਤਾ ਨਾਲ ਸਮਾਜ ’ਤੇ ਸਕਾਰਾਤਮਕ ਅਤੇ ਸਥਾਈ ਪ੍ਰਭਾਵ ਛੱਡਿਆ ਹੈ।

 

Tags: Rao Narbir Singh , Haryana , BJP Haryana , Haryana News , Latest Haryana News , Karan Gilhotra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD