Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਸਾਬਕਾ ਸੈਨਿਕਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਸਿਰਜਣ 'ਤੇ ਦਿੱਤਾ ਜ਼ੋਰ

Mohinder Bhagat, AAP Punjab, Jalandhar, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 21 Jul 2026

Last updated on: Jul 21, 2026, 17:32 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਮੰਤਰੀ  ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਭਾਵਸ਼ਾਲੀ ਵਿਵਸਥਾ ਬਣਾਈ ਜਾਵੇ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਮੰਤਰੀ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਲੋੜੀਂਦੇ ਬਜਟ, ਕਰਮਚਾਰੀਆਂ ਦੀਆਂ ਤਰੱਕੀਆਂ, ਭਰਤੀ ਪ੍ਰਕਿਰਿਆ ਅਤੇ ਸੈਨਿਕ ਸਕੂਲਾਂ ਦੇ ਵਿਕਾਸ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ।

ਇਸ ਮੌਕੇ ਸ੍ਰੀ ਭਗਤ ਨੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ। ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਸਾਬਕਾ ਸੈਨਿਕਾਂ ਨੂੰ ਕਾਰਪੋਰੇਸ਼ਨ ਵੱਲੋਂ ਦਿੱਤੀਆਂ ਨੌਕਰੀਆਂ ਅਤੇ ਕਾਰਪੋਰੇਸ਼ਨ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੰਤਰੀ ਨੇ ਸਾਬਕਾ ਸੈਨਿਕਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਅਤੇ ਪੈਸਕੋ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਦਿੱਤੇ।

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD