Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ

ਪੰਸ਼ੁਲ ਬੰਸਲ ਦੀ ਉਪਲੱਬਧੀ ਹਰਿਆਣਾ ਸਮੇਤ ਪੂਰੇ ਦੇਸ਼ ਦੇ ਨੌਜੁਆਨਾਂ ਲਈ ਪ੍ਰੇਰਣਾਦਾਇਕ ਹੈ – ਮੁੱਖ ਮੰਤਰੀ

Nayab Singh Saini, Haryana, Chief Minister of Haryana, BJP Haryana, Haryana News, Latest Haryana News

Gurpreet Singh

Gurpreet Singh

5 Dariya News

ਚੰਡੀਗੜ੍ਹ , 21 Jul 2026

Last updated on: Jul 21, 2026, 18:54 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਆਵਾਸ 'ਤੇ ਫਰੀਦਾਬਾਦ ਨਿਵਾਸੀ ਪੰਸ਼ੁਲ ਬੰਸਲ ਨੇ ਸਿਸ਼ਟਾਚਾਰ ਮੁਲਾਕਾਤ ਕੀਤੀ। ਪੰਸ਼ੁਲ ਬੰਸਲ ਨੇ ਨੈਸ਼ਨਲ ਐਲੀਜੀਬਿਲਿਟੀ ਕਮ ਐਂਟਰੇਂਸ ਟੇਸਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ ਤੇ ਦੂਜਾ ਰੈਂਕ ਪ੍ਰਾਪਤ ਕਰ ਹਰਿਆਣਾ ਦਾ ਮਾਣ ਵਧਾਇਆ ਹੈ।ਮੁੱਖ ਮੰਤਰੀ ਨੇ ਪੰਸ਼ੁਲ ਬੰਸਲ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਉਪਲਬਧੀ 'ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਪੰਸ਼ੁਲ ਦੀ ਇਹ ਸਫਲਤਾ ਹਰਿਆਣਾ ਸਮੇਤ ਪੂਰੇ ਦੇਸ਼ ਦੇ ਨੌਜੁਆਨਾਂ ਲਈ ਪ੍ਰੇਰਣਾਦਾਇਕ ਹੈ।

ਊਨ੍ਹਾਂ ਦੀ ਮਿਹਨਤ, ਲਗਨ, ਅਨੁਸਾਸ਼ਨ ਅਤੇ ਟੀਚੇ ਪ੍ਰਤੀ ਸਮਰਪਣ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਲਗਾਤਾਰ ਯਤਨ ਅਤੇ ਦ੍ਰਿੜ ਸੰਕਲਪ ਨਾਲ ਕਿਸੇ ਵੀ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ।ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦੇ ਨੌਜੁਆਨ ਸਿਖਿਆ, ਖੇਡ, ਵਿਗਿਆਨ, ਤਕਨਾਲੋਜੀ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਸੂਬੇ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਰਹੇ ਹਨ। ਪੰਸ਼ੁਲ ਬੰਸਲ ਦੀ ਉਪਲਬਧੀ ਵੀ ਇਸੀ ਗੌਰਵਸ਼ਾਲੀ ਪਰੰਪਰਾ ਦਾ ਇੱਕ ਵਧੀਆ ਉਦਾਹਰਣ ਹੈ।

ਮੁੱਖ ਮੰਤਰੀ ਨੇ ਪੰਸ਼ੁਲ ਦੇ ਉਜਵੱਲ ਭਵਿੱਖ ਦੀ ਕਾਮਨਾ ਕਰਦੇ ਹੋਏ ਭਰੋਸਾ ਪ੍ਰਗਟਾਇਆ ਕਿ ਉਹ ਮੈਡੀਕਲ ਦੇ ਖੇਤਰ ਵਿੱਚ ਐਕਸੀਲੈਂਸ ਸੇਵਾਵਾਂ ਦੇ ਕੇ ਸਮਾਜ ਅਤੇ ਰਾਸ਼ਟਰ ਦੇ ਵਿਕਾਸ ਵਿੱਚ ਮਹਤੱਵਪੂਰਨ ਯੋਗਦਾਨ ਦੇਣਗੇ।ਇਸ ਮੌਕੇ 'ਤੇ ਪੰਸ਼ੁਲ ਬੰਸਲ ਨੇ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਦਾ ਪਿਆਰ, ਆਸੀਰਵਾਦ ਅਤੇ ਪ੍ਰੋਤਸਾਹਨ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD