Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

Kuljit Singh Randhawa, Dera Bassi, AAP Punjab, Punjab, Punjab News, Latest Punjab News

Web Admin

Web Admin

5 Dariya News

ਡੇਰਾਬੱਸੀ , 21 Jul 2026

Last updated on: Jul 22, 2026, 11:21 IST

ਪੰਜਾਬ ਸਰਕਾਰ ਦੀ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਭਰਤੀ ਪ੍ਰਕਿਰਿਆ ਤਹਿਤ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਪਿੰਡ ਰਾਣੀਮਾਜਰਾ ਦੀ ਵਸਨੀਕ ਸ੍ਰੀਮਤੀ ਦਵਿੰਦਰ ਕੌਰ ਪਤਨੀ ਸ੍ਰੀ ਕੁਲਦੀਪ ਸਿੰਘ ਅਤੇ ਪਿੰਡ ਅੰਬਛਪਾ ਦੀ ਵਸਨੀਕ ਸ੍ਰੀਮਤੀ ਕਾਜਲ ਰਾਣੀ ਪਤਨੀ ਸ੍ਰੀ ਕਪਿਲ ਕੁਮਾਰ ਨੂੰ ਆਂਗਣਵਾੜੀ ਵਰਕਰ ਵਜੋਂ ਚੁਣੇ ਜਾਣ ਉਪਰੰਤ ਨਿਯੁਕਤੀ ਪੱਤਰ ਸੌਂਪੇ ਗਏ।

ਇਸ ਮੌਕੇ ਨਵੀਂ ਜ਼ਿੰਮੇਵਾਰੀ ਲਈ ਦੋਵਾਂ ਨੂੰ ਵਧਾਈ ਦਿੰਦਿਆਂ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਆਸ ਪ੍ਰਗਟਾਈ ਕਿ ਉਹ ਮਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੀਆਂ।ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਬੱਚਿਆਂ ਦੇ ਪੋਸ਼ਣ, ਸਿਹਤ ਅਤੇ ਮੁੱਢਲੇ ਵਿਕਾਸ ਦੇ ਨਾਲ-ਨਾਲ ਮਾਵਾਂ ਦੀ ਭਲਾਈ ਲਈ ਵੀ ਬਹੁਤ ਮਹੱਤਵਪੂਰਨ ਹੈ।ਇਸ ਮੌਕੇ ਸੀ.ਡੀ.ਪੀ.ਓ. ਡੇਰਾਬੱਸੀ ਸ੍ਰੀਮਤੀ ਸੁਮਨ ਬਾਲਾ, ਸ੍ਰੀਮਤੀ ਆਸ਼ਿਮਾ ਅਤੇ ਪਿੰਡ ਰਾਣੀਮਾਜਰਾ ਦੇ ਸਰਪੰਚ ਸ੍ਰੀ ਗੁਰਮੀਤ ਸਿੰਘ ਅਤੇ ਪਿੰਡ ਅੰਬਛਪਾ ਦੀ ਸਰਪੰਚ ਸ੍ਰੀਮਤੀ ਪਰਮਜੀਤ ਕੌਰ ਵੀ ਮੌਜੂਦ ਸਨ।

 

Tags: Kuljit Singh Randhawa , Dera Bassi , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD