Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ

ਲੋਕ ਮਿਲਣੀ ਰਾਹੀਂ ਪਿੰਡ ਵਾਸੀਆਂ ਨਾਲ ਕੀਤੀ ਮੁਲਾਕਾਤ

Shery Kalsi, Amansher Singh Shery Kalsi, Batala, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਬਟਾਲਾ , 22 Jul 2026

Last updated on: Jul 22, 2026, 15:09 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਵਾਲੀ ਵਿਖੇ ਪਹੁੰਚੇ ਅਤੇ  ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੂੰ ਮਿਲੇ। ਇਸ ਮੌਕੇ ਉਨ੍ਹਾਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਧਿਆਨ ਨਾਲ ਸੁਣੇ ਅਤੇ ਉਨ੍ਹਾਂ ਦੇ ਜਲਦੀ ਹੱਲ ਲਈ ਭਰੋਸਾ ਦਿੱਤਾ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ, ਵਿਕਾਸ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਮੇਰੀ ਪਹਿਲ ਹੈ। ਪਿੰਡਾਂ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ  ਵਚਨਬੱਧ ਹਾਂ ਅਤੇ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਾਂ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਹਨ ਤੇ ਉਸ ਤੋਂ ਵੱਧ ਕੇ ਕੰਮ ਕੀਤੇ ਹਨ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਦੀ ਸਹੂਲਤ ਲਈ ਗੰਦੇ ਪਾਣੀ ਦੀ ਨਿਕਾਸੀ, ਗਲੀਆਂ ਤੇ ਪਾਰਕਾਂ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਹਲਕੇ ਅੰਦਰ ਸੜਕਾਂ ਦੀ ਉਸਾਰੀ ਦੇ ਕੰਮ ਚੱਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। 

ਨੌਜਵਾਨਾਂ ਨੂੰ ਸਪਰੋਟਸ ਕਿੱਟਾਂ ਵੰਡੀਆਂ ਗਈਆਂ ਹਨ ਤਾਂ ਜੋ ਨੌਜਵਾਨ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ, ਮੁਹੱਲਾ ਕਲੀਨਿਕ, ਸਕੂਲ ਆਫ ਐੱਮੀਨੈੱਸ, 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ,10 ਲੱਖ ਰੁਪਏ ਤੱਕ ਦਾ ਸਿਹਤ ਇਲਾਜ ਕਰਵਾਉਣ ਸਮੇਤ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਗਿਆ ਹੈ।

 

Tags: Shery Kalsi , Amansher Singh Shery Kalsi , Batala , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD