Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ : ਕੁਲਜੀਤ ਸਿੰਘ ਰੰਧਾਵਾ

Kuljit Singh Randhawa, Dera Bassi, AAP Punjab, Punjab, Punjab News, Latest Punjab News

Web Admin

Web Admin

5 Dariya News

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 22 Jul 2026

Last updated on: Jul 23, 2026, 11:47 IST

ਡੇਰਾਬੱਸੀ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਰਾਜੋਮਾਜਰਾ, ਪੰਡਵਾਲਾ, ਖੇੜੀ ਗੁੱਜਰਾਂ, ਗੁਰੂ ਨਾਨਕ ਕਲੋਨੀ ਅਤੇ ਝਵਾਂਸਾ ਦੇ ਵਾਸੀਆਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ।ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਸਹੂਲਤ ਪਿੰਡ ਵਾਸੀਆਂ ਦੀਆਂ ਰੋਜ਼ਾਨਾ ਪਾਣੀ ਦੀਆਂ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਅੱਗ ਲੱਗਣ ਵਰਗੀਆਂ ਐਮਰਜੈਂਸੀ ਸਥਿਤੀਆਂ ਦੌਰਾਨ ਵੀ ਬੇਹੱਦ ਲਾਹੇਵੰਦ ਸਾਬਤ ਹੋਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।ਵਿਧਾਇਕ ਨੇ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਲੋਕਾਂ ਦੀਆਂ ਲੋੜਾਂ ਅਤੇ ਸਥਾਨਕ ਜ਼ਰੂਰਤਾਂ ਅਨੁਸਾਰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਦੇ ਵਸਨੀਕਾਂ ਨੂੰ ਸ਼ਹਿਰਾਂ ਦੇ ਬਰਾਬਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।ਇਸ ਮੌਕੇ ਸਬੰਧਤ ਪਿੰਡਾਂ ਦੇ ਸਰਪੰਚ, ਬਲਾਕ ਸੰਮਤੀ ਦੇ ਚੇਅਰਮੈਨ ਪ੍ਰਦੀਪ ਸਚਦੇਵਾ, ਬਲਾਕ ਸੰਮਤੀ ਮੈਂਬਰ ਅਤੇ ਬੀ.ਡੀ.ਪੀ.ਓ. ਡੇਰਾਬੱਸੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

 

Tags: Kuljit Singh Randhawa , Dera Bassi , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD