Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਦਿਖਾਈ ਹਰੀ ਝੰਡੀ

Ajit Pal Singh Kohli, Patiala, AAP Punjab, Punjab, Punjab News, Latest Punjab News

Web Admin

Web Admin

5 Dariya News

ਪਟਿਆਲਾ , 24 Jul 2026

Last updated on: Jul 25, 2026, 12:13 IST

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਅਤੇ ਢਿੱਲੋਂ ਕਾਲੋਨੀ ਤੋ ਅੱਜ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ, ਬਲਾਕ ਪ੍ਰਧਾਨ ਰਜਿੰਦਰ ਮੋਹਨ, ਜੁਆਇੰਟ ਸਕੱਤਰ ਸਟੇਟ ਵੀਮੈਨ ਵਿੰਗ ਮੋਨਿਕਾ ਸ਼ਰਮਾ, ਵਾਰਡ ਨੰਬਰ 58 ਦੇ ਐੱਮ.ਸੀ. ਗੁਰਜੀਤ ਸਿੰਘ ਸਾਹਨੀ ਅਤੇ ਵਾਰਡ ਨੰਬਰ 39 ਦੇ ਇੰਚਾਰਜ ਜਯੋਤੀ ਹਾਜਰ ਸਨ।

ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ. ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ।ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕਿ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਹ ਜਲਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। 

ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ।ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

 

Tags: Ajit Pal Singh Kohli , Patiala , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD