Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

Amandeep Singh Goldy Musafir, Amandeep Singh Goldy, Balluana, Fazilka, Abohar, AAP Punjab, Punjab, Punjab News, Latest Punjab News

Armaan

Armaan

5 Dariya News

ਫਾਜ਼ਿਲਕਾ , 25 Jul 2026

Last updated on: Jul 25, 2026, 15:55 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਗਾਤਾਰ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ। ਇਸੇ ਤਹਿਤ ਹੀ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਹਲਕਾ ਬੱਲੂਆਣਾ ਦੀ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ  ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ 1  ਨਵੇਂ ਆਮ ਆਦਮੀ ਕਲੀਨਕ ਦਾ ਉਦਘਾਟਨ ਕੀਤਾ ਗਿਆ!

ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਸਿਹਤ ਖੇਤਰ ਵਿੱਚ ਵੱਡੀ ਪੱਧਰ 'ਤੇ ਮਿਸਾਲੀ ਸੁਧਾਰ ਹੋਏ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੀ ਬਲਾਕ ਸੀਤੋ ਗੁਨੋ ਵਿੱਚ ਪਹਿਲਾ 6 ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ ਅਤੇ ਹੁਣ ਸੀਤੋ ਗੁਨੋ  ਬਲਾਕ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵੱਧ ਕੇ 7 ਹੋ ਗਈ ਹੈ! ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹੇ ਦੇ ਹੋਰਨਾ ਪਿੰਡਾਂ ਵਿਚ ਵੀ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਕੀਤੇ ਜਾਣਗੇ ।

ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ... ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਚ ਕਲੀਨਿਕ ਵਿੱਚ 46 ਤਰ੍ਹਾਂ ਦੇ ਟੈਸਟ ਅਤੇ 107 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ। ਇਸ ਕਲੀਨਿਕ ਵਿੱਚ ਕੋਈ ਪਰਚੀ ਫੀਸ ਨਹੀਂ ਲੱਗ ਰਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੋਲਣ ਨਾਲ ਲੋਕਾਂ ਨੂੰ ਯੋਗ ਮੈਡੀਕਲ ਅਫ਼ਸਰ ਵੱਲੋਂ ਮੁਆਇਨਾ ਕਰਕੇ ਲੋੜੀਂਦੇ ਟੈਸਟ ਅਤੇ ਦਵਾਈਆਂ ਮੁਫ਼ਤ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਦਾ ਫਾਇਦਾ ਫਫਾਜ਼ਿਲਕਾ ਨਿਵਾਸੀਆਂ ਨੂੰ ਮਿਲ ਰਿਹਾ ਹੈ।

ਇਸ ਮੌਕੇ ਬਲਾਕ ਮੀਡੀਆ ਇੰਚਾਰਜ ਸੁਨੀਲ ਟੰਡਨ, ਡਾ. ਨਵੀਨ, ਸਰਪੰਚ ਗੁਰਦੇਵ ਸਿੰਘ, ਹੈਲਥ ਵਰਕਰ ਮਦਨ ਲਾਲ ,ਮੈਬਰ ਦਰਸ਼ਨ ਸਿੰਘ, ਕਾਬਲ ਸਿੰਘ, ਰਣਜੀਤ ਸਿੰਘ, ਹਰਦੇਵ ਸਿੰਘ, ਮੰਗਲ ਸਿੰਘ, ਸਮਸ਼ੇਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ!

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD