Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਨੇ ਖੇਡਾਂ ਨਵੀਆਂ ਬੁਲੰਦੀਆਂ 'ਤੇ ਪਹੁੰਚਾਉਂਦਿਆਂ ਕੀਤਾ ਅਤਿ-ਆਧੁਨਿਕ 'ਮਿਲਖਾ ਸਿੰਘ ਅਰੇਨਾ' ਦਾ ਉਦਘਾਟਨ

ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਵੱਲੋਂ ਮਿਲਖਾ ਸਿੰਘ ਅਰੇਨਾ ਦਾ ਸ਼ਾਨਦਾਰ ਉਦਘਾਟਨ

CGC Jhanjeri, Chandigarh Group Of Colleges, CGC University, Rashpal Singh Dhaliwal, Jhanjeri, CGC Jhanjeri Campus

Gurpreet Singh

Gurpreet Singh

5 Dariya News

ਮੋਹਾਲੀ , 27 Jul 2026

Last updated on: Jul 27, 2026, 15:50 IST

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਨੇ ਵਿਦਿਆਰਥੀਆਂ ਵਿੱਚ ਖੇਡ ਉੱਤਮਤਾ  ਉਤਸ਼ਾਹਿਤ ਕਰਨ ਅਤੇ ਨੌਜਵਾਨ ਅਥਲੀਟਾਂ  ਪ੍ਰੇਰਿਤ ਕਰਨ ਲਈ ਅਤਿ ਆਧੁਨੀਕ 'ਮਿਲਖਾ ਸਿੰਘ ਅਰੇਨਾ' ਦਾ ਉਦਘਾਟਨ ਕੀਤਾ। ਇਹ ਅਤਿ-ਆਧੁਨਿਕ ਇਨਡੋਰ ਖੇਡ ਸਹੂਲਤ ਅਨੁਸ਼ਾਸਨ, ਲਗਨ ਅਤੇ ਸਖ਼ਤ ਮਿਹਨਤ ਦੇ ਜਜ਼ਬੇ  ਮਜ਼ਬੂਤ ਕਰਨ ਲਈ ਤਿਆਰ ਕੀਤੀ ਗਈ ਹੈ। 

ਇਸ ਉਦਘਾਟਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਦੇ ਤਹਿਤ 'ਸਪੋਰਟਸ ਅਥਾਰਟੀ ਆਫ਼ ਇੰਡੀਆ'  ਦੀ ਕਾਰਜਕਾਰੀ ਨਿਰਦੇਸ਼ਕ ਰਿਤੂ ਪਾਠਕ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ, 'ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼' ਦੇ ਜੁਆਇੰਟ ਸਕੱਤਰ, ਡਾ. ਆਲੋਕ ਕੁਮਾਰ ਮਿਸ਼ਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ।

ਭਾਰਤ ਦੇ ਮਹਾਨ ਅਥਲੀਟ ਮਿਲਖਾ ਸਿੰਘ, ਜਿਨ੍ਹਾਂ  ਪਿਆਰ ਨਾਲ "ਦ ਫਲਾਇੰਗ ਸਿੱਖ" ਕਿਹਾ ਜਾਂਦਾ ਹੈ, ਦੀ ਯਾਦ ਵਿੱਚ ਬਣਾਇਆ ਗਿਆ ਇਹ ਅਰੇਨਾ ਦ੍ਰਿੜ੍ਹਤਾ, ਲਚਕੀਲੇਪਣ ਅਤੇ ਸਫਲਤਾ ਦੀ ਅਜਿੱਤ ਇੱਛਾ ਸ਼ਕਤੀ ਦਾ ਪ੍ਰਤੀਕ ਹੈ। ਇਹ ਸਹੂਲਤ ਉਸ ਮਹਾਨ ਖਲ਼ਾੜੀ  ਇੱਕ ਪ੍ਰੇਰਣਾਦਾਇਕ ਸ਼ਰਧਾਂਜਲੀ ਹੈ ਜਿਨ੍ਹਾਂ ਦਾ ਸਫ਼ਰ ਅੱਜ ਵੀ ਨੌਜਵਾਨਾਂ  ਵੱਡੇ ਸੁਪਨੇ ਦੇਣ ਅਤੇ ਰੁਕਾਵਟਾਂ  ਪਾਰ ਕਰਨ ਲਈ ਪ੍ਰੇਰਿਤ ਕਰਦਾ ਹੈ।

ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਇਸ ਮੌਕੇ 'ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਡਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਇਹ ਅਰੇਨਾ ਸਿਰਫ਼ ਇੱਕ ਖੇਡ ਸਹੂਲਤ ਨਹੀਂ ਹੈ, ਸਗੋਂ ਇਹ ਸਾਡੇ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਜਿੱਤਣ ਦਾ ਜਜ਼ਬਾ ਪੈਦਾ ਕਰਨ ਦਾ ਇੱਕ ਸਾਧਨ ਹੈ। 

ਅਸੀਂ ਚਾਹੁੰਦੇ ਹਾਂ ਕਿ ਸਾਡੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਨਵੀਆਂ ਬੁਲੰਦੀਆਂ  ਛੂਹਣ। ਮਿਲਖਾ ਸਿੰਘ ਅਰੇਨਾ  ਖੇਡਾਂ ਅਤੇ ਤੰਦਰੁਸਤੀ ਲਈ ਇੱਕ ਬਿਹਤਰੀਨ ਕੇਂਦਰ ਵਜੋਂ ਤਿਆਰ ਕੀਤਾ ਗਿਆ ਹੈ। ਇਸ ਵਿੱਚ ਹੇਠ ਲਿਖੀਆਂ ਵਿਸ਼ੇਸ਼ ਸਹੂਲਤਾਂ ਉਪਲਬਧ ਹਨ। 

ਜਿਸ ਵਿਚ ਬਾਕਸਿੰਗ ਰਿੰਗ, ਬੈਡਮਿੰਟਨ ਕੋਰਟ, ਪੂਰੀ ਤਰ੍ਹਾਂ ਲੈਸ ਇਨਡੋਰ ਜਿਮ ਸਮੇਤ ਕਈ ਖੇਡਾਂ ਵਿਚ ਹਿੱਸਾ ਲਿਆ।ਇਹ ਸਹੂਲਤ ਵਿਦਿਆਰਥੀਆਂ  ਸਿਖਲਾਈ ਦੇਣ, ਮੁਕਾਬਲਾ ਕਰਨ ਅਤੇ ਆਪਣੀ ਜੀਵਨ ਸ਼ੈਲੀ  ਸਰਗਰਮ ਰੱਖਣ ਲਈ ਇੱਕ ਊਰਜਾਵਾਨ ਮਾਹੌਲ ਪ੍ਰਦਾਨ ਕਰਦੀ ਹੈ।

 

Tags: CGC Jhanjeri , Chandigarh Group Of Colleges , CGC University , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD