Tuesday, 28 July 2026

 

 

ਖ਼ਾਸ ਖਬਰਾਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

 

ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

Surjit Singh Rakhra, AAP Punjab, Punjab, Punjab News, Latest Punjab News, Punjab Sikhya Kranti

Gurpreet Singh

Gurpreet Singh

5 Dariya News

ਪਟਿਆਲਾ , 27 Jul 2026

Last updated on: Jul 27, 2026, 16:17 IST

ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ,ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਕੂਲ ਬੈਗ ਵੰਡੇ। ਉਨ੍ਹਾਂ ਨੇ ਦੱਸਿਆ ਕਿ ਇਹ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਦਾ ਬਹੁਤ ਹੀ ਸਲਾਂਘਾਯੋਗ ਕਦਮ ਹੈ।

ਸੁਰਜੀਤ ਸਿੰਘ ਰੱਖੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਕਾਮਯਾਬ ਹੋਣ ਲਈ ਬਹੁਤ ਚੰਗੀਆਂ ਉਦਾਹਰਣਾਂ ਨਾਲ ਸਮਝਾਇਆ। ਸਟੇਜ ਦਾ ਸੰਚਾਲਨ ਹਰਵਿੰਦਰ ਸਿੰਘ ਨੇ ਕੀਤਾ। ਪ੍ਰਿੰਸੀਪਲ ਦਿਆਲ ਸਿੰਘ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। 

ਇਸ ਮੌਕੇ ਤੇ ਗੁਰਜਿੰਦਰ ਸਿੰਘ ਕਾਲਾ (ਸਾਬਕਾ ਬਲਾਕ ਸੰਮਤੀ ਮੈਂਬਰ), ਕੁਲਵੀਰ ਪਾਠਕ ਬੰਟੀ (ਪ੍ਰਧਾਨ ਯੁਵਕ ਸੇਵਾਵਾਂ ਕਲੱਬ ਗੱਜੂਮਾਜਰਾ),ਕੈਪਟਨ ਗੁਰਚਰਨ ਸਿੰਘ ਨਿਰਮਾਣ, ਹਰਦੀਪ ਸਿੰਘ ਕਾਲਾ,ਸੰਦੀਪ ਸਿੰਘ (ਚੇਅਰਮੈਨ ਸਪੋਰਟਸ ਵੈਲਫੇਅਰ),ਸੁਖਵਿੰਦਰ ਸਿੰਘ ਸੁੱਖੀ ਪੀ .ਏ. , ਜਗਜੀਤ ਸਿੰਘ ਸੋਨੀ ਪੀ.ਏ.,ਐਸਐਮਸੀ ਦੇ ਚੇਅਰਮੈਨ ਗੁਰਮੀਤ ਰਾਮ, ਐਸਐਮਸੀ ਦੇ ਵਾਈਸ ਚੇਅਰਮੈਨ ਕੁਲਦੀਪ ਸਿੰਘ, ਲੈਕ. ਸੁਖਰਾਜ ਕੁਮਾਰ,ਲੈਕ. ਗੁਰਪਿੰਦਰ ਕੌਰ, ਲੈਕ.ਕਮਲਪ੍ਰੀਤ ਅਤੇ ਸਮੂਹ ਸਟਾਫ ਹਾਜ਼ਰ ਸੀ।

 

Tags: Surjit Singh Rakhra , AAP Punjab , Punjab , Punjab News , Latest Punjab News , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD