Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

Bal Mukand Sharma, Chairman Punjab State Food Commission, Punjab Food Commission, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 27 Jul 2026

Last updated on: Jul 27, 2026, 17:03 IST

ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ। ਲਗਾਤਾਰ ਬਦਲ ਰਹੇ ਤਕਨੀਕੀ ਦੌਰ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਮਿਸ਼ਨ ਦੀ ਵੈੱਬਸਾਈਟ ਦੇ ਸੁਧਾਰ ਦੇ ਨਾਲ-ਨਾਲ ਇਸ ਨੂੰ ਅਪਡੇਟ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਵੈੱਬਸਾਈਟ 'ਤੇ ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਤਾਜ਼ਾ ਜਾਣਕਾਰੀ ਉਪਲਬਧ ਕਰਵਾਈ ਜਾ ਸਕੇ।

ਕਮਿਸ਼ਨ ਵੱਲੋਂ ਆਪਣੀਆਂ ਪਹਿਲਕਦਮੀਆਂ ਬਾਰੇ ਤਿਆਰ ਕੀਤੀ ਗਈ ਜਾਗਰੂਕਤਾ ਫਿਲਮ ਦੇ ਮੁੱਦੇ 'ਤੇ ਚਰਚਾ ਕਰਦਿਆਂ ਚੇਅਰਮੈਨ ਨੇ ਨਿਰਦੇਸ਼ ਦਿੱਤੇ ਕਿ ਮੌਜੂਦਾ ਫ਼ਿਲਮ ਦੀ ਸਮੀਖਿਆ ਕੀਤੀ ਜਾਵੇ ਤਾਂ ਜੋ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਵੱਲੋਂ ਚਲਾਈਆਂ ਗਈਆਂ ਕਈ ਨਵੀਆਂ ਮੁਹਿੰਮਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾ ਸਕੇ। ਮਾਨਸੂਨ ਦੇ ਸੀਜ਼ਨ ਦੀ ਸ਼ੁਰੂਆਤ ਨੂੰ ਧਿਆਨ ਵਿੱਚ ਰੱਖਦਿਆਂ ਚੇਅਰਮੈਨ ਨੇ ਜ਼ੋਰ ਦਿੱਤਾ ਕਿ ਸੂਬੇ ਭਰ ਦੇ ਅਡਾਪਟ ਕੀਤੇ ਗਏ ਸਕੂਲਾਂ ਵਿੱਚ ਬਣਾਏ ਗਏ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ-ਸਮੇਂ 'ਤੇ ਉਚਿਤ ਰੱਖ-ਰਖਾਅ ਅਤੇ ਨਿਰੀਖਣ ਜ਼ਰੀਏ ਬਿਹਤਰ ਸਥਿਤੀ ਬਰਕਰਾਰ ਰੱਖੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਸਕੱਤਰ ਸੋਨਾ ਥਿੰਦ ਅਤੇ ਮੈਂਬਰ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਹਾਜ਼ਿਰ ਸਨ।

 

Tags: Bal Mukand Sharma , Chairman Punjab State Food Commission , Punjab Food Commission , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD