Tuesday, 28 July 2026

 

 

ਖ਼ਾਸ ਖਬਰਾਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

 

ਬਾਬਾ ਸ਼ੇਖ ਫਰੀਦ ਆਗਮਨ ਪੁਰਬ 2026 ਦੀਆਂ ਤਿਆਰੀਆਂ ਸਬੰਧੀ ਮੀਟਿੰਗ

19 ਤੋਂ 23 ਸਤੰਬਰ ਤੱਕ ਮਨਾਇਆ ਜਾਵੇਗਾ ਬਾਬਾ ਫਰੀਦ ਆਗਮਨ ਪੂਰਵ- ਰਾਹੁਲ ਚਾਬਾ

Rahul Chaba, DC Faridkot, Deputy Commissioner Faridkot, Faridkot, Punjab, Punjab News, Latest Punjab News

Gurpreet Singh

Gurpreet Singh

5 Dariya News

ਫਰੀਦਕੋਟ , 27 Jul 2026

Last updated on: Jul 27, 2026, 17:20 IST

ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਆਗਮਨ ਪੁਰਬ 2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲਾ ਸੱਭਿਆਚਾਰਕ ਸੁਸਾਇਟੀ ਸ੍ਰੀ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਮੇਲੇ ਨਾਲ ਸਬੰਧਤ ਵੱਖ ਵੱਖ ਕਮੇਟੀਆਂ ਦੇ ਚੇਅਰਮੈਨ, ਮੈਂਬਰਾਂ ਤੇ ਅਧਿਕਾਰੀਆਂ ਨੇ ਹਿੱਸਾ ਲਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਫਰੀਦ ਆਗਮਨ ਪੁਰਬ ਤੇ ਹੋਣ ਵਾਲਾ ਸਮਾਗਮ 19 ਤੋਂ 23 ਤਕ ਕਰਵਾਇਆ ਜਾਵੇਗਾ।ਜਦੋਂ ਕਿ ਕਰਾਫ਼ਟ ਮੇਲਾ 19ਸਤੰਬਰ ਤੋਂ 28 ਸਤੰਬਰ ਤੱਕ ਦਾਣਾ ਮੰਡੀ ਫਿਰੋਜੁਪਰ ਰੋਡ ਫਰੀਦਕੋਟ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਮੇਲਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। 

ਮੇਲੇ ਦੌਰਾਨ  ਵਿਰਾਸਤੀ ਪ੍ਰਦਰਸ਼ਨੀ ਤੋਂ ਇਲਾਵਾ ਕਰਾਫਟ ਮੇਲਾ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਦਸਤਕਾਰੀ ਨਾਲ ਸਬੰਧਤ ਕਲਾਕਾਰਾਂ ਅਤੇ ਕਾਰੀਗਰਾਂ ਦੀਆਂ ਨੁਮਾਇਸ਼ਾ ਲਗਾਈਆਂ ਜਾਣਗੀਆਂ ਜੋ ਕਿ ਲਗਾਤਾਰ 08 ਦਿਨ ਚੱਲਣਗੀਆਂ ਜਦਕਿ ਮੁੱਖ ਮੇਲਾ 5 ਦਿਨ ਦਾ ਹੋਵੇਗਾ। ਉਨਾਂ ਕਿਹਾ ਕਿ ਮੇਲਾ ਪੂਰੀ ਤਰਾਂ ਬਾਬਾ ਸ਼ੇਖ ਫਰੀਦ ਦੀਆਂ ਸਿੱਖਿਆਵਾਂ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਹੋਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੀ ਸਮੱਰਥਾ ਅਨੁਸਾਰ ਮੇਲੇ ਦੀਆਂ ਤਿਆਰੀਆਂ ਵਿੱਚ ਹੁਣੇ ਤੋਂ ਹੀ ਜੁੱਟ ਜਾਣ । ਉਨਾਂ ਕਿਹਾ ਕਿ ਜਿੱਥੇ ਵੀ ਲੋੜ ਪਵੇ ਸੜਕਾਂ ਆਦਿ ਦੀ ਮੁਰੰਮਤ ਅਤੇ ਸਫਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਮੁੱਖ ਮੇਲੇ, ਕਰਾਫਟ ਮੇਲੇ, ਝੂਲਿਆਂ ਵਾਲੀ ਆਦਿ ਥਾਵਾਂ ਤੇ ਸੁਰੱਖਿਆਂ ਅਤੇ ਪਾਰਕਿੰਗ ਸਥਾਨਾਂ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨਾਂ ਸਮੂਹ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਮੇਲੇ ਦੀ ਸਫਲਤਾ ਲਈ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਇਸ ਅੰਤਰ ਰਾਸ਼ਟਰੀ ਪ੍ਰਸਿੱਧੀ ਵਾਲੇ ਮੇਲੇ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਿਰਕਤ ਹੋ ਸਕੇ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੇਸ਼ਵ ਗੋਇਲ,ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਸ. ਰਜਿੰਦਰ ਸਿੰਘ, ਐਸ.ਡੀ.ਐਮ. ਜੈਤੋ ਸ੍ਰੀ ਵਿਕਰਮਜੀਤ, ਜਿਲ੍ਹਾ ਸਿੱਖਿਆ ਅਫਸਰ ਮੈਡਮ ਅੰਜਨਾ ਕੌਂਸਲ, ਸੈਕਟਰੀ ਰੈਡ ਕਰਾਸ ਸ੍ਰੀ ਮਨਦੀਪ ਮੌਂਗਾ, ਪ੍ਰੋਜਕੈਟ ਡਾਇਰੈਕਟਰ ਆਤਮਾ ਅਮਨਦੀਪ ਕੇਸ਼ਵ, ਜਸਬੀਰ ਜੱਸੀ, ਪ੍ਰੋ ਨਰਿੰਦਰਜੀਤ ਸਿੰਘ ਬਰਾੜ ਸਮੇਤ ਵੱਖ ਵੱਖ ਵਿਭਾਗਾਂ ਦੇ ਹਾਜ਼ਰ ਸਨ।

 

Tags: Rahul Chaba , DC Faridkot , Deputy Commissioner Faridkot , Faridkot , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD