Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਜਗਦੀਪ ਕੰਬੋਜ ਗੋਲਡੀ ਵੱਲੋਂ ਜਲਾਲਬਾਦ ਸਹਿਰ ਵਿਖੇ 2 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

Jagdeep Kamboj Goldy, Jalalabad, AAP Punjab, AAP Punjab, Punjab, Punjab News, Latest Punjab News, Aam Aadmi Clinics, Aam Aadmi Mohalla Clinics

Gurpreet Singh

Gurpreet Singh

5 Dariya News

ਫਾਜ਼ਿਲਕਾ , 27 Jul 2026

Last updated on: Jul 27, 2026, 17:23 IST

ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ ਹਲਕਾ ਜਲਾਲਾਬਾਦ ਵਿਖੇ 2 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ। ਇਨ੍ਹਾਂ ਨਵੇਂ ਆਾਮ ਆਦਮੀ ਕਲੀਨਿਕਾਂ ਦਾ ਉਦਘਾਟਨ ਅੱਜ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ. ਜਗਦੀਪ ਕੰਬੋਜ ਗੋਲਡੀ ਵੱਲੋਂ ਕੀਤਾ ਗਿਆ।

ਇਸ ਮੌਕੇ ਵਿਧਾਇਕ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਅੱਜ ਜਲਾਲਾਬਾਦ ਸ਼ਹਿਰ ਦੇ ਵਾਰਡ ਨੰ.7 ਮੁਹੱਲਾ ਰਾਜਪੂਤਾਂ ਵਾਲਾ ਅਤੇ ਵਾਰਡ ਨੰ. 14 (ਨਵਾਂ ਬਿਜਲੀ ਘਰ ਦੇ ਸਾਹਮਣੇ) ਵਿਖੇ ਆਮ ਆਦਮੀ ਕਲੀਨਿਕਾਂ ਦਾ ਲੋਕ ਅਰਪਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਰਾਜ ਦੇ ਸਿਹਤ ਖੇਤਰ ਵਿੱਚ ਵੱਡੀ ਪੱਧਰ 'ਤੇ ਮਿਸਾਲੀ ਸੁਧਾਰ ਹੋਏ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ ਕਿਉਂਕਿ ਆਮ ਆਦਮੀ ਕਲੀਨਿਕ ਵਿਚ 46 ਤਰ੍ਹਾਂ ਦੇ ਟੈਸਟ ਅਤੇ 107 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ। 

ਇਸ ਕਲੀਨਿਕ ਵਿੱਚ ਕੋਈ ਪਰਚੀ ਫੀਸ ਨਹੀਂ ਲੱਗ ਰਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੋਲਣ ਨਾਲ ਲੋਕਾਂ ਨੂੰ ਯੋਗ ਮੈਡੀਕਲ ਅਫ਼ਸਰ ਵੱਲੋਂ ਮੁਆਇਨਾ ਕਰਕੇ ਲੋੜੀਂਦੇ ਟੈਸਟ ਅਤੇ ਦਵਾਈਆਂ ਮੁਫ਼ਤ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਦਾ ਫਾਇਦਾ ਜਲਾਲਾਬਾਦ ਨਿਵਾਸੀਆਂ ਨੂੰ ਮਿਲ ਰਿਹਾ ਹੈ।

 

Tags: Jagdeep Kamboj Goldy , Jalalabad , AAP Punjab , AAP Punjab , Punjab , Punjab News , Latest Punjab News , Aam Aadmi Clinics , Aam Aadmi Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD