Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਰਕਾਰ ਦੀਆਂ ਮਨਮਰਜੀਆਂ ਖਿਲਾਫ ਧੂਰੀ ਦੇ ਐਮ.ਐਲ.ਏ ਨੇ ਲਗਾਇਆ ਧਰਨਾ

Web Admin

Web Admin

5 ਦਰਿਆ ਨਿਊਜ਼

ਸੰਗਰੂਰ , 09 Aug 2012

Last updated on: Aug 09, 2012, 00:00 IST

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਧੂਰੀ ਤੋਂ ਐਮ.ਐਲ.ਏ ਅਰਵਿੰਦ ਖੰਨਾ ਦੀ ਅਗੁਵਾਈ ਹੇਠ ਅੱਜ ਸੈਂਕੜਾਂ ਕਾਂਗਰਸੀ ਵਰਕਰਾਂ ਨੇ ਅਕਾਲੀ ਭਾਜਪਾ ਸਰਕਾਰ ਵੱਲੋਂ ਧੌਖੇ ਨਾਲ ਧੂਰੀ ਬਲਾਕ ਸੰਮਤੀ ਦੀ ਪ੍ਰਧਾਂਨ ਕ੍ਰਿਸ਼ਨਾ ਦੇਵੀ ਨੂੰ ਹਟਾਏ ਜਾਣ ਨੂੰ ਲੈ ਕੇ ਸਰਕਾਰੀ ਮਨਮਰਜੀਆਂ ਖਿਲਾਫ ਪ੍ਰਦਰਸ਼ਨ ਕੀਤਾ। ਖੰਨਾ ਨੇ ਕਿਹਾ ਕਿ ਬਲਾਕ ਸੰਮਤੀ ਦੇ 15 ਮੈਂਬਰਾਂ 'ਚੋਂ 10 ਦਾ ਕਾਂਗਰਸ ਨੂੰ ਸਮਰਥਨ ਪ੍ਰਾਪਤ ਹੈ। ਮਗਰ ਫਿਰ ਵੀ ਸਰਕਾਰ ਨੇ ਕੁਝ ਮੈਂਬਰਾਂ ਦੇ ਜਾਅਲੀ ਦਸਤਖਤ ਲੈ ਕੇ ਹਟਾਉਣ ਲਈ ਐਸ.ਡੀ.ਐਮ ਸੁਨਾਮ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਹੈ, ਜੋ ਕਿ ਗੈਰ ਕਾਨੂੰਨੀ ਹੈ। ਐਮ.ਐਲ.ਏ ਨੇ ਕਿਹਾ ਕਿ ਕਾਂਗਰਸ ਸਿਰਫ ਇਹੋ ਚਾਹੁੰਦੀ ਹੈ ਕਿ ਐਸ.ਡੀ.ਐਮ ਨੂੰ ਸੰਮਤੀ ਮੈਂਬਰਾਂ ਦੀ ਉਚਿਤ ਤਰੀਕੇ ਨਾਲ ਮੀਟਿੰਗ ਸੱਦਣੀ ਚਾਹੀਦੀ ਹੈ। ਜੇਕਰ ਉਹ ਕ੍ਰਿਸ਼ਨਾ ਦੇਵੀ ਨੂੰ ਹਟਾਉਣਾ ਚਾਹੁੰਦੇ ਹਨ, ਤਾਂ ਇਸ ਦੌਰਾਨ ਅਵਿਸ਼ਵਾਸ ਸਬੰਧੀ ਵੋਟ ਕੀਤੀ ਜਾਣੀ ਚਾਹੀਦੀ ਹੈ। ਐਸ.ਡੀ.ਐਮ ਨੇ ਅਣਮਿੱਥੇ ਸਮੇਂ ਤੱਕ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ, ਕਾਂਗਰਸੀ ਵਰਕਰਾਂ ਵੱਲੋਂ ਧਰਨਾ ਲਗਾਉਣ ਤੋਂ ਬਾਅਦ ਉਸਨੂੰ ਤਰੀਖ ਐਲਾਨਣ ਲਈ ਮਜਬੂਰ ਹੋਣਾ ਪਿਆ। ਫੈਸਲਾ ਕੀਤਾ ਗਿਆ ਕਿ ਬਲਾਕ ਸੰਮਤੀ ਦੀ ਮੀਟਿੰਗ ਸੋਮਵਾਰ ਨੂੰ ਹੋਵੇਗੀ। ਖੰਨਾ ਨੇ ਕਿਹਾ ਕਿ ਸਾਡੇ ਕੋਲ ਘੱਟ ਤੋਂ ਘੱਟ ਦੱਸ ਮੈਂਬਰਾਂ ਦਾ ਸਮਰਥਨ ਹੈ ਅਤੇ ਜੇਕਰ ਅਕਾਲੀ ਸਮਝਦੇ ਹਨ ਕਿ ਉਨ੍ਹਾਂ ਕੋਲ ਬਹੁਮਤ ਹੈ, ਤਾਂ ਉਹ ਸੋਮਵਾਰ ਨੂੰ ਅਵਿਸ਼ਵਾਸ ਪ੍ਰਸਤਾਅ ਲਿਆਉਣ। ਕਾਂਗਰਸ ਕੋਈ ਮਨਮਰਜੀ ਨਹੀਂ ਚੱਲਣ ਦੇਵੇਗੀ ਤੇ ਇਸਨੂੰ ਰੋਕਣ ਲਈ ਹਰ ਕਾਨੂੰਨੀ ਤਰੀਕਾ ਅਪਣਾਏਗੀ।

 

Tags: arvind khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD