Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਵਰ ਮੁਸਲਿਮ ਵੈਲਫੇਅਰ ਕਮੇਟੀ ਮਟੌਰ ਵਲੋਂ ਈਦ-ਉੱਲ-ਫ਼ਿਤਰ ਦਾ ਤਿਓਹਾਰ ਧੂਮ-ਧਾਮ ਨਾਲ ਮਨਾਇਆ ਗਿਆ।

ਜਿਲਾ੍ਹ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਹਰਭਜਨ ਮਾਨ ਨੇ ਕੀਤੀ ਵਿਸ਼ੇਸ ਤੌਰ ਤੇ ਸ਼ਿਰਕਤ

ਸਰਵਰ ਮੁਸਲਿਮ ਵੈਲਫੇਅਰ ਕਮੇਟੀ ਮਟੌਰ ਵਲੋਂ ਈਦ-ਉੱਲ-ਫ਼ਿਤਰ ਦਾ ਤਿਓਹਾਰ ਧੂਮ-ਧਾਮ ਨਾਲ ਮਨਾਇਆ ਗਿਆ।

Web Admin

Web Admin

5 ਦਰਿਆ ਨਿਊਜ਼ (ਸੀ.ਪੀ.ਸਿੰਘ)

ਐਸ.ਏ.ਐਸ.ਨਗਰ (ਮੁਹਾਲੀ) , 20 Aug 2012

Last updated on: Aug 20, 2012, 00:00 IST

ਸਰਵਰ ਮੁਸਲਿਮ ਵੈਲਫੇਅਰ ਕਮੇਟੀ ਮਟੌਰ ਵਲੋਂ ਸਹਿਬਜ਼ਾਦਾ ਅਜੀਤ ਸਿੰਘ ਨੇੜਲੇ ਪਿੰਡ ਮਟੌਰ ਸਥਿਤ ਮਸੀਤ ਵਿਖੇ ਮੁਸਲਿਮ ਭਾਈ ਚਾਰੇ ਦੇ ਸਹਿਯੋਗ ਨਾਲ ਈਦ-ਉੱਲ-ਫ਼ਿਤਰ ਦਾ ਤਿਓਹਾਰ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਵਿਚ ਮੁਸਲਿਮ ਭਾਈ ਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲਿਅਤ ਕੀਤੀ। ਇਸ ਮੌਕੇ ਜਿਲਾ੍ਹ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਹਰਭਜਨ ਮਾਨ ਨੇ ਵੀ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ। ਉਨਾਂ੍ਹ ਮੁਸਲਿਮ ਭਾਈ ਚਾਰੇ ਨੂੰ ਈਦ-ਉੱਲ-ਫ਼ਿਤਰ ਦੇ ਤਿਓਹਾਰ ਦੀਆਂ ਮੁਬਾਰਿਕਾਂ ਦਿੱਤੀਆਂ। ਇਸ ਤੋਂ ਪਹਿਲਾਂ ਸਰਵਰ ਮੁਸਲਿਮ ਵੈਲਫੇਅਰ ਕਮੇਟੀ ਮਟੌਰ ਦੇ ਪ੍ਰਧਾਨ  ਸੁਦਾਗਰ ਖਾਨ ਨੇ ਸ੍ਰੀ ਹਰਭਜਨ ਮਾਨ ਨੂੰ ਜੀ ਆਇਆ ਆਖਿਆ ਅਤੇ ਮੁਸਲਿਮ ਭਾਈ ਚਾਰੇ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ। ਸ੍ਰੀ ਮਾਨ ਨੇ ਮੁਸਲਿਮ ਭਾਈਚਾਰੇ ਦੀਆਂ ਮੰਗਾਂ ਨੂੰ ਜਲਦੀ ਹੀ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਨਗਰ ਕੌਸਲ ਦੇ ਸਾਬਕਾ ਕੌਸਲਰ ਹਰਪਾਲ ਸਿੰਘ ਚੰਨਾ, ਪੀ.ਏ ਟੂ ਹਰਭਜਨ ਮਾਨ ਸ੍ਰੀ ਗੁਰਵਿੰਦਰ ਸਿੰਘ ਸੰਧੂ, ਸਰਵਰ ਮੁਸਲਿਮ ਵੈਲਫੇਅਰ ਕਮੇਟੀ ਮਟੌਰ ਦੇ ਮੈਂਬਰ ਦਿਲਬਰ ਖਾਨ, ਤਰਸੇਮ ਖਾਨ, ਸਿਤਾਰਖਾਨ, ਭੀਮ ਖਾਨ ਅਤੇ ਹੋਰ ਮੈਂਬਰਾਂ ਸਮੇਤ  ਮੁਸਲਿਮ ਭਾਈ ਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਮੌਜੂਦ ਸਨ।  

 

Tags: Harbhajan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD