Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਲੈਟਰ ਬਾਕਸ ਨੂੰ ਪਿਆਰ ਤੇ ਸਤਿਕਾਰ ਦੇਣ ਲਈ ਧੰਨਵਾਦੀ ਹਾਂ - ਬੈਂਸ ਭਰਾ

ਹਲਕਾ ਦੱਖਣੀ ਅਤੇ ਆਤਮ ਨਗਰ ਵਾਸੀਆਂ ਦੇ ਵਿਸ਼ੇਸ ਕਰਜ਼ਦਾਰ ਰਹਾਂਗੇ,ਜਾਰੀ ਰਹੇਗੀ ਲੜਾਈ – ਸਿਮਰਜੀਤ ਸਿੰਘ ਬੈਂਸ

ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ।

Web Admin

Web Admin

5 ਦਰਿਆ ਨਿਊਜ਼

ਲੁਧਿਆਣਾ , 16 May 2014

ਲੋਕ ਸਭਾ ਹਲਕਾ ਲੁਧਿਆਣਾ ਤੋ ਆਜ਼ਾਦ ਉਮੀਦਵਾਰ ਵਜ਼ੋ ਚੋਣ ਲੜਨ ਵਾਲੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਹਨਾਂ ਦੇ ਭਰਾ 'ਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅੱਜ ਵੋਟਾਂ ਦੀ ਗਿਣਤੀ ਬਾਅਦ ਲੋਕ ਸਭਾ ਹਲਕਾ ਲੁਧਿਆਣਾ ਦੀ ਸੰਗਤ ਦਾ ਵਿਸ਼ੇਸ ਧੰਨਵਾਦ ਕੀਤਾ। ਬੈਂਸ ਭਰਾਵਾਂ ਨੇ ਸੰਗਤ ਦਾ ਦਿਲੋ ਧੰਨਵਾਦ ਕਰਦਿਆਂ ਕਿਹਾ ਕਿ ਬੈਂਸ ਭਰਾ ਹਮੇਸ਼ਾ ਹੀ ਹਲਕਾ ਆਤਮ ਨਗਰ ਅਤੇ ਹਲਕਾ ਦੱਖਣੀ ਨਿਵਾਸੀਆਂ ਦੇ ਵਿਸ਼ੇਸ ਤੌਰ ਤੇ ਕਰਜ਼ਦਾਰ ਰਹਿਣਗੇ ਜਿੰਨ੍ਹਾਂ ਲੋਕ ਸਭਾ ਹਲਕੇ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ।  ਬੈਂਸ ਨੇ ਕਿਹਾ ਕਿ ਚੋਣ ਦੌਰਾਨ ਹਰ ਉਸ ਵਿਅਕਤੀ ਦਾ ਮੈਂ ਕਰਜ਼ਦਾਰ ਰਹਾਂਗਾ ਜਿਸਨੇ ਬੈਂਸ ਭਰਾਵਾਂ ਨੂੰ ਆਪਣੀ ਕੀਮਤੀ ਵੋਟ ਦਾ ਅਸਲੀ ਹੱਕਦਾਰ ਸਮਝਿਆ। ਸ. ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਸਭਾ ਉਹਨਾਂ ਦਾ ਮਿਸ਼ਨ ਨਹੀ ਸੀ ਉਹਨਾਂ ਦਾ ਮਿਸ਼ਨ ਤਾਂ ਪੰਜਾਬ 'ਚੋ ਨਸ਼ਾ ਖੋਰੀ, ਰੇਤ ਮਾਫੀਆ ਅਤੇ ਭ੍ਰਿਸ਼ਟਾਚਾਰ ਦਾ ਖਾਤਮਾ ਹੈ ਜਿਸਲਈ ਉਹਨਾਂ ਦੀ ਲੜਾਈ ਹਮੇਸ਼ਾ ਜਾਰੀ ਰਹੇਗੀ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD