Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੀਵਾਲੀ ਦੀ ਤਰ੍ਹਾਂ ਭਾਜਪਾਈਆਂ ਨੇ ਮਨਾਇਆ ਜਿੱਤ ਦਾ ਜਸ਼ਨ,ਲੱਡੂ ਵੰਡ, ਢੋਲ ਦੀ ਥਾਪ ਤੇ ਨੱਚੇ ਭਾਜਪਾਈ

Web Admin

Web Admin

5 ਦਰਿਆ ਨਿਊਜ਼

ਅੰਮ੍ਰਿਤਸਰ , 26 May 2014

Last updated on: May 26, 2014, 00:00 IST

ਲੋਕਸਭਾਂ ਚੋਣਾਂ 'ਚ ਭਾਜਪਾ ਨੂੰ ਮਿਲੇ ਪ੍ਰਚੰਡ ਜਨਸਮਰਥਨ ਅਤੇ ਕੇਂਦਰ ਵਿੱਚ ਗਠਿਤ ਐੱਨ.ਡੀ.ਏ. ਸਰਕਾਰ ਦੇ ਸਹੁੰ ਚੁੱਕਦੇ ਹੀ ਸਥਾਨਕ ਖੰਨਾ ਸਮਾਰਕ ਵਿੱਚ ਇਕੱਤਰਿਤ ਭਾਜਪਾ ਵਰਕਰ ਖੁਸ਼ੀ ਨਾਲ ਝੂਮ ਉੱਠੇ। ਸਾਰਿਆਂ ਨੇ ਢੋਲ ਦੀ ਥਾਪ ਤੇ ਭੰਗੜਾ ਪਾਇਆ। ਇਸ ਮੌਕੇ 'ਤੇ ਭਾਜਪਾ ਦਫ਼ਤਰ ਵਿੱਚ ਚਾਰੋ ਪਾਸੇ ਦੀਪਮਾਲਾ ਕੀਤੀ ਗਈ। ਵਰਕਰਾਂ ਨੇ ਜਿੱਤ ਦੀ ਖੁਸ਼ੀ ਵਿੱਚ ਪਟਾਕੇ ਚਲਾਏ ਅਤੇ ਲੱਡੂ ਵੰਡੇ। ਭਾਜਪਾ ਵਰਕਰਾਂ ਦਾ ਉਤਸਾਹ ਦੇਖਣ ਵਾਲਾ ਸੀ। ਭਾਜਪਾ ਦਫ਼ਤਰ ਵਿੱਚ ਮੌਜੂਦ ਲੋਕ ਭਾਜਪਾ ਸਰਕਾਰ ਦੇ ਪ੍ਰਤੀ ਸਕਾਰਾਤਮਕ ਨਜ਼ਰ ਆਏ। ਲੋਕਾਂ ਨੂੰ ਮੋਦੀ ਸਰਕਾਰ ਤੋ ਕਾਫ਼ੀ ਉਮੀਂਦਾਂ ਹਨ। ਸ਼੍ਰੀ ਨਰਿੰਦਰ ਮੋਦੀ ਦੀ ਕਾਰਜ਼ਕੁਸ਼ਤਾ ਨਾਲ ਦੇਸ਼ ਦਾ ਹਰ ਨਾਗਰਿਕ ਬਾਖੂਬੀ ਜਾਣੂ ਹੈ। ਇਸ ਸਮੇਂ ਸਾਰੇ ਵਿਸ਼ਵ ਦੀਆਂ ਨਿਗਾਹਾਂ ਕੇਂਦਰ ਵਿੱਚ ਗਠਿਤ ਭਾਜਪਾ ਦੇ ਵੱਲ ਹਨ। ਸ਼੍ਰੀ ਨਰਿੰਦਰ ਮੋਦੀ ਦੀ ਪ੍ਰਾਥਮਿਕਤਾ ਮਹਿੰਗਾਈ, ਭ੍ਰਿਸ਼ਟਾਚਾਰ, ਬੇਰੋਜ਼ਗਾਰੀ, ਗਰੀਬੀ, ਮਹਿਲਾ ਸੁਰੱਖਿਆ ਆਦਿ ਮੁੱਦੇ ਹੋਣਗੇ। ਜਿਨ੍ਹਾਂ ਤੋਂ ਪਿੱਛਲੇ ਦਸ ਸਾਲਾਂ ਤਂੋ ਲੋਕ ਪ੍ਰਭਾਵਿਤ ਹਨ। ਇਹ ਸਰਕਾਰ ਤਤਕਾਲ ਪਰਿਣਾਮ ਦੇਣ ਵਾਲੀ ਸਿੱਧ ਹੋਵੇਗੀ। ਸਹੁੰ ਚੁੱਕ ਸਮਾਗਮ ਦਾ ਸਿੱਧਾ ਪ੍ਰਸਾਰਣ ਵੱਡੀ ਸਕਰੀਨ ਤੇ ਕੀਤਾ ਗਿਆ। ਭਾਜਪਾ ਵਰਕਰਾਂ ਨੇ ਨਗਰ ਦੇ ਹਰ ਹਿੱਸੇ ਵਿੱਚ ਸਥਿਤ ਆਪਣੇ-ਆਪਣੇ ਘਰਾਂ ਵਿੱਚ ਦੀਪਮਾਲਾ ਕੀਤੀ ਅਤੇ ਖੁਸ਼ੀ ਜਾਹਿਰ ਕੀਤੀ। 

ਇਸ ਮੌਕੇ 'ਤੇ ਜ਼ਿਲਾ ਭਾਜਪਾ ਪ੍ਰਧਾਨ ਨਰੇਸ਼ ਸ਼ਰਮਾ ਨੇ ਸਾਰੇ ਦੇਸ਼ ਦੀ ਜਨਤਾ ਨੂੰ ਇਸ ਇਤਿਹਾਸਿਕ ਜਿੱਤ 'ਤੇ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਆਰਥਿਕ ਖੇਤਰ ਅਤੇ ਰੱਖਿਆ ਖੇਤਰ ਵਿੱਚ ਮਹਾਸ਼ਕਤੀ ਬਣ ਕੇ ਉਭਰੇਗਾ। ਸਾਰੇ ਵਿਸ਼ਵ ਵਿੱਚ ਭਾਰਤ ਦੀ ਤੂਤੀ ਬੋਲੇਗੀ। ਇਸ ਮੌਕੇ ਤੇ ਕੇਵਲ ਕੁਮਾਰ, ਸੁਰਿੰਦਰ ਸ਼ਰਮਾ, ਸੁਖਮਿੰਦਰ ਪਿੰਟੂ, ਹਰਬੰਸ ਲਾਲ ਭਗਤ, ਸੁਭਾਸ਼ ਨਰੂਲਾ, ਪੂਨਮ ਸੂਰੀ, ਰੀਨਾ ਜੇਤਲੀ, ਸੁਭਾਸ਼ ਭਾਟੀਆ, ਜਰਨਾਦਨ ਸ਼ਰਮਾ,  ਰਾਜੇਸ਼ ਹਨੀ, ਗੋਰਵ ਮਹਾਜਨ, ਨਰੇਸ਼ ਭਗਤ, ਆਦਰਸ਼ ਭਾਟਿਆ, ਰਾਕੇਸ਼ ਕੁਮਾਰ ਲੱਕੀ, ਰਾਜਿੰਦਰ ਸ਼ਰਮਾ, ਹਰਸ਼ ਖੰਨਾ, ਜਰਨੈਲ ਸਿੰਘ ਢੋਟ, ਓਮ ਪ੍ਰਕਾਸ਼ ਅਨਾਰਿਆ, , ਪ੍ਰਦੀਪ ਸਰੀਨ, ਲਵਿੰਦਰ ਬੰਟੀ ਗੁਰਦੇਵ ਸਿੰਘ, ਰਾਜੇਸ਼ ਖੋਸਲਾ, ਸੰਜੇ ਕੁੰਦਰਾ, ਵਿਕਰਮ ਸ਼ਰਮਾ, ਪਵਨ ਸ਼ਰਮਾ, ਰਮਨ ਸ਼ਰਮਾ, ਕੁਲਦੀਪ ਸ਼ਰਮਾ, ਦਵਿੰਦਰ ਹੀਰਾ, ਰਵਿ ਠਾਕੁਰ, ਵਰਿੰਦਰ, ਬਲਵਿੰਦਰ ਬੱਬਾ, ਰਾਜੇਸ਼ ਕਾਲਿਆ,  ਅਮਰਜੀਤ ਕੌਰ, ਸਤਨਾਮ ਕੌਰ, ਵਰਿਜਮੋਹਨ  ਪ੍ਰਭਾਕਰ, ਅਸ਼ਵਨੀ ਮਹਿਤਾ, ਤਜਿੰਦਰ ਬਾਵਾ ਅਤੇ ਹੋਰ ਮੌਜੂਦ ਸਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD