Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਟਾਟਾ ਬਿਜ਼ਨਸ ਸਪੋਰਟਸ ਸਰਵਿਸਜ਼ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾ ਨੂੰ ਰੋਜਗਾਰ ਤੇ ਲਗਾਉਣਾ ਸਲਾਘਾ ਯੋਗ ਕਦਮ : ਕਰਨਲ ਬਾਜਵਾ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ਨੇ ਪੋਸਟ ਗੈਰਜੂਏਟ ਕੋਰਸਾਂ ਵਿੱਚ ਸਾਬਕਾ ਸੈਨਿਕਾਂ ਦੇ ਆਸ਼ਰਿਤਾ ਲਈ 5ਫੀਸਦੀ ਸੀਟਾਂ ਰੱÎਖੀਆ ਰਾਖਵੀਂਆਂ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 28 May 2014

Last updated on: May 28, 2014, 00:00 IST

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਸੇਵਾਮੁਕਤ)  ਪਰਮਿੰਦਰ ਸਿੰਘ ਬਾਜਵਾ ਨੇ ਵਿਸ਼ੇਸ ਜਾਣਕਾਰੀ ਦਿੰਦਿਆ ਦੱਸਿਆ ਕਿ ਟਾਟਾ ਬਿਜ਼ਨਸ ਸਪੋਰਟਸ ਲਿਮਟਿਡ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾ ਲਈ ਵਿਦਿਅਕ ਯੋਗਤਾ ਅਨੁਸਾਰ ਰੋਜਗਾਰ ਦੇ ਮੌਕੇ ਪ੍ਰਦਾਨ ਕਰਨਾ ਸਲਾਘਾ ਯੋਗ ਕਦਮ ਹੈ। ਬਾਜਵਾ ਨੇ ਦੱਸਿਆ ਕਿ ਸਾਬਕਾ ਸੈਨਿਕ ਜਿਸ ਦੀ ਉਮਰ 50 ਤੋਂ 55 ਸਾਲ ਤੱਕ ਦੀ ਅਤੇ ਸਾਬਕਾ ਸੈਨਿਕਾਂ ਦੇ ਆਸ਼ਰਿਤ ਜ਼ਿਨ੍ਹਾਂ ਦੀ ਵਿਦਿਅਕ ਯੋਗਤਾ ਘੱਟ ਤੋਂ ਘੱਟ 12ਵੀਂ ਪਾਸ ਹੈ ਜਾਂ ਇਸ ਤੋਂ ਵੱਧ ਹੈ ਨੂੰ ਟਾਟਾ ਬਿਜਨਸ ਸਪੋਰਟਸ਼ ਸਰਵਿਸਜ਼ ਲਿਮਟਿਡ ਵੱਲੋਂ ਇਕ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ । ਚਾਹਵਾਨ ਵਿਅਕਤੀਆਂ ਦਾ ਜ਼ਿਲ੍ਹਾ ਰੱÎਖਿਆ ਸੇਵਾਵਾਂ ਭਲਾਈ ਦਫ਼ਤਰ ਸਿਲਵੀ ਪਾਰਕ ਰੋਡ ਨੇੜੇ ਗ੍ਰੈਡ ਹਸਪਤਾਲ ਐਸ.ਏ.ਐਸ.ਨਗਰ ਵਿਖੇ 3 ਜੂਨ ਨੂੰ ਸਵੇਰੇ 11.00 ਵਜੇ ਤੋਂ 4.00 ਵਜੇ ਤੱਕ ਸਕਰੀਨਿੰਗ ਟੈਸਟ ਲਿਆ ਜਾਵੇਗਾ ਅਤੇ 4 ਜੂਨ ਨੂੰ ਟਾਇਪ ਟੈਸਟ/ਲਿਖਤੀ ਟੈਸਟ ਹੋਵੇਗਾ। ਉਨ੍ਹਾਂ ਦੱਸਿਆ ਕਿ ਨੌਕਰੀ ਪ੍ਰਾਪਤ ਕਰਨ ਦੇ ਚਾਹਵਾਨ ਸਾਬਕਾ ਸੈਨਿਕਾਂ ਨੂੰ ਅਪਣੀ ਡਿਸਚਾਰਚ ਬੁੱਕ, ਸਨਾਖਤੀ ਕਾਰਡ ਅਤੇ ਵਿਦਿਅਕ ਯੋਗਤਾ ਨਾਲ ਸਬੰਧਤ ਸਰਟੀਫਿਕੇਟ, 2 ਪਾਸਪੋਰਟ ਸਾਈਜ ਦੀਆਂ ਫੋਟੋਆਂ, ਤਜਰਬੇ ਦੇ ਸਰਟੀਫਿਕੇਟ ਜੇ ਹੈ ਤਾਂ ਅਸਲ ਅਤੇ ਫੋਟੋ ਕਾਪੀਆਂ ਲੈ ਕੇ ਪੁੱਜਣ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਹੋਰ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ਵੱਲੋਂ ਪੋਸਟ ਗਰੈਜੂਏਟ ਕੋਰਸ ਕਰਨ ਦੇ ਚਾਹਵਾਨ ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਲਈ 5ਫੀਸਦੀ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ। ਉਨ੍ਹਾਂ ਸਾਬਕਾ ਸੈਨਿਕਾ ਦੇ ਆਸ਼ਰਿਤਾ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਲਈ ਆਖਿਆ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD