Wednesday, 15 May 2024

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

 

ਪਿੰਡ ਵਾਸੀਆਂ ਰੋਹ ਦੇਖ ਅਧਿਕਾਰੀਆਂ ਨੇ ਰੋਕੀ ਨਿਸਾਨਦੇਹੀ

ਮਾਮਲਾ : ਪਿੰਡ ਦੇ ਧਨਾਂਢ ਵਿਅਕਤੀਆਂ ਵੱਲੋਂ ਗਰੀਬਾ ਨੂੰ ਦਿੱਤੀ ਦਾਨ ਜ਼ਮੀਨ ਹੜੱਪਣ ਦਾ

Web Admin

Web Admin

5 ਦਰਿਆ ਨਿਊਜ਼ (ਸਾਹਿਬ ਸੰਧੂ)

ਭਦੌੜ/ਸ਼ਹਿਣਾ , 31 May 2014

ਭਦੌੜ ਦੇ ਮਹੁੱਲਾ ਕੱਚੀ ਖਾਨਾਂ ਦਾ ਜਮੀਨ ਵਿਵਾਦ ਜੋ ਲੰਮੇ ਸਮੇ ਤੋਂ ਚੱਲ ਆ ਰਿਹਾ ਤੇ ਅੱਜ਼ ਉਸ ਵੇਲੇ ਹੋਰ ਵੱਧ ਗਿਆ ਜਦ ਨਿਸ਼ਾਨਦੇਹੀ ਕਰਨ ਆਏ ਤਹਿਸੀਲਦਾਰ, ਕਨੂੰਗੋ ਅਤੇ ਪਟਵਾਰੀ ਨੂੰ ਲੋਕਾਂ ਦਾ ਗੁੱਸਾ ਦੇਖ ਨਿਸ਼ਾਨਦੇਹੀ ਵਿਚਾਲੇ ਛੱਡ ਜਾਣਾ ਪਿਆ।ਪੱਤਰਕਾਰਾਂ ਨਾਲ ਗੱਲ ਕਰਦਿਆਂ ਭਗਤ ਰਵਿਦਾਸ ਮੰਦਰ ਵਿੱਚ ਇੱਕਠੇ ਹੋਏ ਪਿੰਡ ਵਾਸੀਆਂ ਗੁਰਲਾਲ ਸਿੰਘ ਪ੍ਰੇਮੀ, ਪਰਮਜੀਤ ਸਿੰਘ, ਸੁਖਦੇਵ ਸਿੰਘ, ਪੂਰਨ ਸਿੰਘ, ਗੁਰਮੇਲ ਸਿੰਘ, ਸੁਖਰਾਜ਼ ਸਿੰਘ, ਹਰਬੰਸ ਸਿੰਘ, ਭੋਲਾ ਸਿੰਘ ਅਤੇ ਗੱਲਾ ਮਜਦੂਰ ਯੂਨੀਅਨ ਅਤੇ ਬਾਬਾ ਦੀਪ ਸਿੰਘ ਦੇ ਕਲੱਬ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੇ ਸਰਦਾਰਾਂ ਵੱਲੋਂ ਮਹੁੱਲਾ ਕੱਚੀ ਖਾਨਾਂ ਦੇ ਗਰੀਬ ਲੋਕਾਂ ਨੂੰ 11 ਕਨਾਲ 9 ਮਰਲੇ ਜ਼ਮੀਨ ਦਾਨ ਵੱਜੋਂ ਦਿੱਤੀ ਸੀ ਤੇ ਇਸ ਜ਼ਮੀਨ ਅੰਦਰ ਭਗਤ ਰਵਿਦਾਸ ਦਾ ਮੰਦਰ ਅਤੇ ਔਰਤਾਂ ਲਹੀ ਅਹਾਤਾ ਬਣਿਆ ਹੋਇਆ ਹੈ ਤੇ ਜਦਕਿ ਬਾਕੀ ਜਮੀਨ ਤੇ ਛੱਪੜ ਹੈ ਤੇ ਕੁੱਝ ਸਾਲ ਪਹਿਲਾਂ ਪਿੰਡ ਦੇ ਇੱਕ ਧਨਾਂਢ ਵਿਅਕਤੀ ਨੇ ਇਸ ਛੱਪੜ ਤੇ ਕਬਜ਼ਾ ਕਰ ਲਿਆ ਤੇ ਅੱਧੇ ਛੱਪੜ ਵਿੱਚ ਮਿੱਟੀ ਪਾ ਉਥੇ ਆਪਣੀ ਕਾਸ਼ਤ ਕਰਨੀ ਸ਼ੁਰੂ ਕਰ ਦਿੱਤੀ। ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਇਸ ਜ਼ਮੀਨ ਦੀ ਧੋਖੇ ਨਾਲ ਰਜਿਸ਼ਟਰੀ ਕਰਵਾਈ ਗਈ ਹੈ ਤੇ ਇਹ ਕੇਸ ਇੱਕ ਸਾਲ ਤੋਂ ਅਦਾਲਤ ਵਿੱਚ ਚੱਲ ਰਿਹਾ ਹੈ ਤੇ ਅੱਜ਼ ਉਕਤ ਵਿਅਕਤੀ ਇਸ ਜਗ੍ਹਾ ਦੀ ਨਿਸ਼ਾਨਦੇਹੀ ਕਰ ਰਹੇ ਸਨ ਤੇ ਅੱਜ਼ ਪਿੰਡ ਵਾਸੀਆਂ ਦਾ ਇੱਕਠ ਤੇ ਗੁੱਸਾ ਦੇਖ ਸਰਕਾਰੀ ਅਧਿਕਾਰੀਆਂ ਨੇ ਨਿਸ਼ਾਨਦੇਹੀ ਰੋਕ ਦਿੱਤੀ। ਇੱਕਠੇ ਹੋਏ ਲੋਕਾਂ ਨੇ ਪ੍ਰਸ਼ਾਸ਼ਨ ਅਤੇ ਉੁਕਤ ਵਿਅਕਤੀ ਵਿਰੁੱਧ ਨਾਹਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਉਹਨਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਜ਼ੇਕਰ ਇਹ ਧਨਾਂਢ ਲੋਕ ਗਰੀਬ ਲੋਕਾਂ ਨਾਲ ਧੱਕਾ ਕਰਨੋ ਨਾ ਹੱਟੇ ਤਾਂ ਓਹ ਮਜਬੂਰ ਹੋ ਇਸ ਸੰਘਰਸ਼ ਨੂੰ ਹੋਰ ਵਿਸ਼ਾਲ ਕਰਨਗੇ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD