Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿਲਾ੍ਹ ਪੁਲਿਸ ਮੁੱਖੀ ਨੇ ਕੈਮਿਸਟਾਂ ਅਤੇ ਕੈਮਿਸਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜਿਲ੍ਹੇ 'ਚ ਨਸ਼ਿਆਂ ਦੇ ਸੌਦਾਗਰਾਂ ਨੂੰ ਬਖਸ਼ਿਆ ਨਹੀ ਜਾਵੇਗਾ : ਭੱਟੀ

ਇੰਦਰ ਮੋਹਨ  ਸਿੰਘ ਭੱਟੀ
ਇੰਦਰ ਮੋਹਨ ਸਿੰਘ ਭੱਟੀ

Web Admin

Web Admin

5 ਦਰਿਆ ਨਿਊਜ਼

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 11 Jun 2014

Last updated on: Jun 11, 2014, 00:00 IST

ਜਿਲਾ੍ਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਪੁਲਿਸ ਮੁਖੀ ਇੰਦਰ ਮੋਹਨ  ਸਿੰਘ ਭੱਟੀ ਨੇ ਨਸ਼ਿਆ ਦੀ ਰੋਕਥਾਮ ਲਈ ਆਰੰਭ ਕੀਤੀ ਗਈ ਮੁਹਿੰਮ ਤਹਿਤ ਸਥਾਨਿਕ ਨਗਰ ਨਿਗਮ ਭਵਨ ਸੈਕਟਰ-68 ਵਿਖੇ ਸ਼ਹਿਰ ਦੇ ਸਮੂਹ ਕੈਮੀਸਟਾਂ ਅਤੇ ਕੈਮੀਸਟ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ । ਭੱਟੀ ਨੇ ਕਿਹਾ ਕਿ ਜਿਲ੍ਹੇ ਵਿਚ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ। ਉਨਾਂਹ ਸਮੂਹ ਕੈਮੀਸਟਾਂ ਨੂੰ ਕਿਹਾ ਕਿ ਡਾਕਟਰ ਦੀ ਸਲਿਪ ਤੋਂ ਬਿਨ੍ਹਾਂ ਕਿਸੇ ਵਿਅਕਤੀ ਨੂੰ ਨਸ਼ੀਲੀ ਦਵਾਈ ਨਾ ਦਿੱਤੀ ਜਾਵੇ ਅਤੇ ਜੇਕਰ ਕਿਸੇ ਵਿਅਕਤੀ ਵੱਲੋਂ ਨਸ਼ੀਲੀ ਦਵਾਈ ਆਦਿ ਦੀ ਮੰਗ ਕੀਤੀ ਜਾਂਦੈ ਤਾਂ ਉਸ ਬਾਰੇ ਤੁਰੰਤ ਸਬੰਧਤ ਥਾਣੇ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਨਸ਼ਾ ਲੈਣ ਵਾਲਿਆਂ ਦੀ ਪਛਾਣ ਕਰਕੇ ਉਨਾਂਹ ਨੂੰ ਨਸ਼ੇ ਤੋਂ ਸਿਹਤ ਦੇ ਹੋਣ ਵਾਲੇ ਨੂਕਸਾਨ ਬਾਰੇ ਸਮਝਾਅ ਕੇ ਨਸ਼ਾ ਛਡਾਉ ਕੇਂਦਰ ਵਿਖੇ ਦਾਖਲ ਕਰਵਾ ਕੇ ਉਨਾਂ ਦਾ ਸੁਚੱਜੇ ਢੰਗ ਨਾਲ ਇਲਾਜ ਕਰਵਾਇਆ ਜਾ ਸਕੇ। ਉਨਾਂ੍ਹ ਮੀਟਿੰਗ ਵਿੱਚ ਹਾਜਰ ਕੈਮੀਸਟਾਂ ਨੂੰ ਇਹ ਵੀ ਅਪੀਲ ਕੀਤੀ ਗਈ ਨਸ਼ਾ ਕਰਨ ਦੇ ਆਦੀ ਵਿਅਕਤੀ ਕੈਮੀਸਟਾਂ ਤੋਂ ਬਿਨਾਂ ਹੋਰ ਕਿਥੋ-ਕਿਥੋ ਨਸ਼ਾ ਪ੍ਰਾਪਤ ਕਰਦੇ ਹਨ, ਜੇਕਰ ਇਸ ਬਾਰੇ ਕੋਈ ਸੂਚਨਾ ਉਹਨਾਂ ਦੇ ਨੋਟਿਸ ਵਿੱਚ ਹੈ ਜਾਂ ਆਵੇ ਤਾਂ ਤੁਰੰਤ ਸਬੰਧਤ ਮੁੱਖ ਅਫ਼ਸਰ ਥਾਣਾ ਜਾਂ ਡੀ.ਐਸ.ਪੀ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ, ਇਸ ਸਬੰਧੀ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਮੀਟਿੰਗ ਵਿੱਚ ਹਾਜਰੀਨ ਕੈਮੀਸਟਾਂ ਵੱਲੋਂ ਇਹ ਯਕੀਨ ਦਵਾਇਆ ਗਿਆ ਕਿ  ਨਸ਼ੇ ਦੇ ਇਸ ਕੋੜ੍ਹ ਨੂੰ ਸਮਾਜ ਵਿੱਚੋ ਜੜ੍ਹ ਤੋਂ ਹੀ ਖਤਮ ਕਰਨ ਲਈ ਜਿਲਾ੍ਹ ਅਤੇ ਪੁਲਿਸ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਸਜਾਵੇਗਾ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD