Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਕੋਕੋਵਾਲ ਬੀਤ ਦੇ ਕ੍ਰਿਕਟ ਟੂਰਨਾਮੈਟ ਚ ਡੱਲੇਵਾਲ ਦੀ ਝੰਡੀ

ਕੋਕਵਾਲ ਬੀਤ ਚ ਜੇਤੂ ਖਿਡਾਰੀਆ ਨੂੰ ਇਨਾਮ ਵੰਡਦੇ ਸਾਬਕਾ ਸਰਪੰਚ ਸਰਵਣ ਕਿਸਾਣਾ, ਅਜੈਬ ਸਿੰਘ ਅਤੇ ਹੋਰ।

Web Admin

Web Admin

5 ਦਰਿਆ ਨਿਊਜ਼ (ਅਸ਼ਵਨੀ ਸ਼ਰਮਾ)

ਗੜਸ਼ੰਕਰ , 16 Jun 2014

Last updated on: Jun 16, 2014, 00:00 IST

ਪਿਛਲੇ ਦਿਨੀ ਜੈ ਬਾਬੇ ਦੀ ਸਪੋਰਟਸ ਕੱਲਬ ਕੋਕਵਾਲ ਬੀਤ ਵਲੋ ਸਮੂਹ ਨਗਰ ਵਾਸੀਆ ਦੇ ਸਹਿਯੋਗ ਨਾਲ ਕ੍ਰਿਕਟ ਟੂਰਨਾਮੈਟ ਕਰਵਾਇਆ।ਜਿਸ ਦਾ ਉਦਘਾਟਨ ਜਿਲਾ ਸ਼ਿਕਾਇਤ ਨਿਵਾਰਨ ਕਮੇਟੀ ਮੈਬਰ ਪਵਨ ਕਟਾਰੀਆ ਨੇ ਕੀਤਾ।ਅੱਜ ਇਨਾਮਾ ਦੀ ਵੰਡ ਕਰਨ ਲਈ ਉਘੇ ਸਮਾਜ ਸੇਵੀ ਸਰਵਣ ਕਿਸਾਣਾ ਸਾਬਕਾ ਸਰਪੰਚ ਪੰਡੋਰੀ ਪਹੁੰਚੇ ਤੇ ਵਿਸ਼ੇਸ਼ ਮਹਿਮਾਨ ਅਜੈਬ ਸਿੰਘ ਬੋਪਾਰਾਏ ਨੇ ਸ਼ਿਰਕਤ ਕੀਤੀ।ਇਸ ਟੂਰਨਾਮੈਟ ਦਾ ਫਾਈਨਲ ਮੁਕਾਬਲਾ ਜੇ.ਬੀ.ਡੀ ਸਪੋਰਟਸ ਕੱਲਬ ਕੋਕਵਾਲ ਅਤੇ ਗੁੱਜਰ ਸਪੋਰਟਸ ਕੱਲਬ ਡੱਲੇਵਾਲ ਵਿਚਕਾਰ ਹੋਇਆ ਜਿਸ ਚ ਡੱਲੇਵਾਲ ਦੀ ਟੀਮ ਜੇਤੂ ਰਹੀ।ਜੇਤੂ ਟੀਮਾ ਨੂੰ ਇਨਾਮ ਵੰਡਣ ਤੋ ਬਾਅਦ ਖਿਡਾਰੀਆ ਨੂੰ ਸੰਬੋਧਨ ਕਰਦਿਆ ਸਰਪੰਚ ਸਰਵਣ ਕਿਸਾਣਾ ਨੇ ਕਿਹਾ ਕਿ ਨੌਜਵਾਨਾ ਨੂੰ ਨਸ਼ਿਆ ਜੇਹੀਆ ਮਾੜੀਆਂ ਕੁਰੀਤੀਆ ਨੂੰ ਤਿਆਗਕੇ ਖੇਡਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ।ਇਸ ਮੌਕੇ ਕਮਲ ਕਟਾਰੀਆ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਕਰਵਾਏ ਇਸ ਟੂਰਨਾਮੈਟ ਦਾ ਮੁੱਖ ਮਕਸਦ ਨੌਜਵਾਨਾ ਨੂੰ ਨਸ਼ਿਆ ਜਿਹੀਆ ਅਲਾਮਤਾ ਤੋ ਦੂਰ ਰੱਖ ਕੇ ਖੇਡਾ ਪ੍ਰਤੀ ਉਤਸਾਹਿਤ ਕਰਨਾ ਹੈ ਤੇ ਇਹ ਪਿੰਡ ਵਾਸੀਆ ਦੇ ਸਹਿਯੋਗ ਨਾਲ ਅੱਗੇ ਵੀ ਜਾਰੀ ਰੱਖਿਆ ਜਾਵੇਗਾ।ਇਸ ਟੂਰਨਾਮੈਟ ਚ ਅਜੈਬ ਸਿੰਘ ਬੋਪਾਰਾਏ, ਪੰਚ ਗੁਰਦੇਵ ਲਾਲ,ਅਵਤਾਰ ਕਟਾਰੀਆ, ਕਮਲ ਕਟਾਰੀਆ, ਸੇਠੀ ਹਰੀਪੁਰ, ਰਵਿੰਦਰ, ਰਾਕੇਸ਼ ਲੁੰਬੜ, ਲੀਡਰ ਕਟਾਰੀਆ, ਰਜਿੰਦਰ, ਸਾਬਕਾ ਸਰਪੰਚ ਧੀਰਜ ਕੁਮਾਰ, ਲੱਖਾ, ਅਜੇ ਆਦਿ ਤੋ ਇਲਾਵਾ ਭਾਰੀ ਗਿਣਤੀ ਖਿਡਾਰੀ ਹਾਜਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD