Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਲੌਂਗੀ ਪਿੰਡ ਦਾ ਵਿਕਾਸ ਯੋਜਨਾ ਬੱਧ ਤਰੀਕੇ ਨਾਲ ਕਰਵਾਇਆ ਜਾਵੇਗਾ : ਬੀਬੀ ਰਾਮੂਵਾਲੀਆ

ਪਿੰਡ ਵਿਚਲੇ ਢੌਭੇ ਦੀ ਸਫਾਈ ਕਰਵਾਈ ਜਾਵੇਗੀ।

ਜਿਲਾ੍ਹ ਯੋਜਨਾ ਕਮੇਟੀ ਦੀ ਚੇਅਰਪਰਸਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਪਿੰਡ ਬਲੌਂਗੀ ਦੇ ਛੱਪੜ ਦਾ ਜਾਇਜ਼ਾ ਲੈਂਦੇ ਹੋਏ ।

Web Admin

Web Admin

5 ਦਰਿਆ ਨਿਊਜ਼

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 17 Jun 2014

Last updated on: Jun 17, 2014, 00:00 IST

ਬਲੌਂਗੀ ਪਿੰਡ ਦੇ ਵਿਕਾਸ ਕਾਰਜ ਸ਼ੁਰੂ ਨਾ ਹੋਣ ਤੇ ਪਿਛਲੇ ਦਿਨਾਂ ਤੋਂ ਪਿੰਡ ਵਾਸੀਆਂ ਅਤੇ ਦੁਕਾਨਦਾਰਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੇ ਮੱਦੇ ਨਜ਼ਰ ਜਿਲਾ੍ਹ ਯੋਜਨਾ ਕਮੇਟੀ ਦੀ ਚੇਅਰਪਰਸਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪਿੰਡ ਬਲੌਂਗੀ ਦਾ ਦੌਰਾ ਕੀਤਾ ਅਤੇ ਉਨਾਂ੍ਹ ਵਲੋਂ ਪਿੰਡ ਦੇ ਢੌਭੇ (ਛੱਪੜ) ਦਾ ਜਾਇਜ਼ਾ ਵੀ ਲਿਆ ਗਿਆ। ਬੀਬੀ ਰਾਮੂਵਾਲੀਆ ਨੇ ਪਿੰਡ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕੇ ਪਿੰਡ ਬਲੌਂਗੀ ਦਾ ਵਿਕਾਸ ਯੋਜਨਾ ਬੱਧ ਤਰੀਕੇ ਨਾਲ ਕਰਵਾਇਆ ਜਾਵੇਗਾ ਤਾਂ ਜੋ ਭਵਿੱਖ ਵਿਚ ਲੋਕਾਂ ਨੂੰ ਸੀਵਰੇਜ ਅਤੇ ਪੀਣ ਵਾਲੇ ਪਾਣੀ ਆਦਿ ਦੀ ਸਮੱਸਿਆ ਨਾਲ ਨਾ ਜੂਝਣਾ ਪਵੇ । ਪਿੰਡ ਵਿਚ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ। ਉਨਾਂਹ ਇਸ ਮੌਕੇ ਦੱਸਿਆ ਕਿ ਪਿੰਡ ਵਿਚਲੇ ਛੱਪੜ ਦੀ ਸਫਾਈ ਦਾ ਕੰਮ ਜਲਦੀ ਹੀ ਮੁਕੰਮਲ ਕਰਵਾਇਆ ਜਾਵੇਗਾ ਅਤੇ ਪਿੰਡ ਵਿਚ ਪਾਣੀ ਨਿਕਾਸੀ ਦਾ ਸੁੱਚਜਾ ਪ੍ਰਬੰਧ ਕੀਤਾ ਜਾਵੇਗਾ। ਉਨਾਂਹ ਇਸ ਮੌਕੇ ਪਿੰਡ ਦੇ ਲੋਕਾਂ  ਨੂੰ ਅਪੀਲ ਕੀਤੀ ਕੋ ਉਹ ਪਿੰਡ ਦੇ ਵਿਕਾਸ ਕਾਰਜਾਂ ਲਈ ਕਿਸੇ ਦੇ ਬਹਿਕਾਵੇ ਵਿਚ ਆ ਕੇ ਹੱਥ ਠੋਕਾ ਨਾ ਬਣਨ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਪਾਰਟੀ ਬਾਜ਼ੀ ਤੋਂ ਉਪਰ ਉੱਠਕੇ ਜਿਲਾ੍ਹ ਪ੍ਰਸ਼ਾਸਨ ਨੂੰ ਆਪਣਾ ਸਹਿਯੋਗ ਦੇਣ। ਇਸ ਮੌਕੇ ਪਿੰਡ ਦੀ ਸਰਪੰਚ ਬੀਬੀ ਭਿੰਦਰਜੀਤ ਕੌਰ, ਵੀਰਪ੍ਰਤਾਪ ਸਿੰਘ, ਕੁਲਦੀਪ ਸਿੰਘ ਬਿੱਟੂ, ਜਰਨੈਲ ਸਿੰਘ, ਅੰਬਿਕਾ ਸੋਨੀ, ਗੁਰਪ੍ਰੀਤ ਸਿੰਘ (ਸਾਰੇ ਪੰਚ) ਹਰਵਿੰਦਰ ਸਿੰਘ (ਸਾਬਕਾ ਪੰਚ) ਸਮੇਤ ਪਿੰਡ ਦੇ ਮਹੋਤਵਰ ਵਿਆਕਤੀ ਵੀ ਮੌਜੂਦ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD