Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਚੋਰਾਂ ਵੱਲੋਂ ਏ. ਟੀ. ਐਮ ਭੰਨ ਲੱਖਾਂ ਦੀ ਨਕਦੀ ਉਡਾਈ

ਚੋਰਾਂ ਵੱਲੋਂ ਏ. ਟੀ. ਐਮ ਭੰਨ ਲੱਖਾਂ ਦੀ ਨਕਦੀ ਉਡਾਈ

Web Admin

Web Admin

5 ਦਰਿਆ ਨਿਊਜ਼ (ਸਾਹਿਬ ਸੰਧੂ)

ਭਦੌੜ/ਸ਼ਹਿਣਾ , 30 Jun 2014

ਪੰਜਾਬ ਪੁਲਿਸ ਵੱਲੋਂ ਜਿਥੇ ਲੋਕਾਂ ਦੀ ਜਾਨ ਮਾਲ ਅਤੇ ਸਰਕਾਰੀ ਸੰਪਤੀ ਦੀ ਸੁਰਖਿਆ ਦੀ ਗੱਲ ਆਖੀ ਜਾ ਰਹੀ ਹੈ ਪਰ ਪੁਲਿਸ ਦੇ ਇਹ ਫੋਕੇ ਦਾਅਵੇ ਉਸ ਵੇਲੇ ਹਵਾ ਹੋ ਗਏ ਜਦ ਚੋਰਾਂ ਨੇ ਬੀਤੀ ਰਾਤ ਭਦੌੜ ਦੇ ਨਜ਼ਦੀਕ ਪਿੰਡ ਭੋਤਨਾਂ ਵਿਖੇ ਬੜੇ ਅਰਾਮ ਨਾਲ ਇੱਕ ਬੈਂਕ ਦੇ ਏ. ਟੀ. ਐਮ ਨੂੰ ਕਟਰ ਨਾਲ ਪੁੱਟ ਲਿਆ ਤੇ ਚੋਰ ਇਸ ਘਟਨਾਂ ਨੂੰ ਅੰਜਾਮ ਦੇ ਮੌਕੇ ਤੋਂ ਫਰਾਰ ਹੋ ਗਏ।ਮੌਕੇ ਤੋਂ ਸਾਡੀ ਟੀਮ ਦੁਆਰਾ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭਤੋਨਾਂ ਵਿਖੇ ਪੰਜਾਬ ਐਂਡ ਸਿੰਧ ਬੈਂਕ ਦੀ ਮੋਜੂਦ ਸਾਖ਼ਾ ਦੇ ਏ. ਟੀ. ਐਮ ਤੋਂ ਚੋਰਾਂ ਨੇ ਰਾਤ ਸਮੇ ਗੈਂਸ ਕਟਰ ਨਾਲ ਏ. ਟੀ. ਐਮ ਦਾ ਕਟਰ ਕੱਟ ਕੇ ਏ. ਟੀ. ਐਮ ਮਸ਼ੀਨ ਸਮੇਤ ਮਸ਼ੀਨ ਵਿੱਚ ਪਈ 1, 78,700 ਦੀ ਰਾਸ਼ੀ ਨੂੰ ਚੋਰੀ ਕਰ ਲਿਆ ਤੇ ਚੋਰਾਂ ਨੇ ਗੱਡੀ ਦੁਆਰਾ ਇਸ ਘਟਨਾਂ ਨੂੰ ਬੜੀ ਸ਼ਫਾਈ ਅਤੇ ਅਰਾਮ ਨਾਲ ਅੰਜਾਮ ਦਿੱਤਾ। ਸਵੇਰ ਵੇਲੇ ਜਦ ਬੈਂਕ ਕਰਮਚਾਰੀਆਂ ਨੇ ਤਾਲੇ ਟੁੱਟੇ ਦੇਖੇ ਤਾਂ ਪੁਲਿਸ ਨੂੰ ਸੂਚਿਤ ਕੀਤਾ ਮੌਕੇ ਤੇ ਐਸ ਐਸ ਪੀ ਬਰਨਾਲਾ ਉਪਿੰਦਰਜੀਤ ਸਿੰਘ ਘੁੰਣ ਅਤੇ ਥਾਣਾ ਟੱਲੇਵਾਲ ਦੇ ਐਸ ਐਚ ਓ ਜੁਗਰਾਜ਼ ਸਿੰਘ ਤੋਂ ਇਲਾਵਾ ਐਸ ਪੀ ਡੀ ਸ਼ਰਨਜੀਤ ਸਿੰਘ ਵੀ ਪਹੁੰਚ ਗਏ ਤੇ ਤਫਤੀਸ਼ ਅਰੰਭ ਕਰ ਦਿੱਤੀ। ਜ਼ਿਕਰਯੋਗ ਹੈ ਕਿ ਉਕਤ ਬੈਂਕ ਵੱਲੋਂ ਮਹੀਨਾ ਪਹਿਲਾਂ ਇਹ ਏ. ਟੀ. ਐਮ ਮਸ਼ੀਨ ਲਗਾਈ ਸੀ ਤੇ ਇਸ ਏ. ਟੀ. ਐਮ ਅੰਦਰ ਕੋਈ ਸੀ. ਸੀ. ਟੀ. ਵੀ ਕੈਮਰਾ ਜਾਂ ਕੋਈ ਵੀ ਸੁਰਖਿਆ ਗਾਰਡ ਮੋਜੂਦ ਨਹੀ ਹੈ। ਇਸ ਸਬੰਧੀ ਗੱਲ ਕਰਦਿਆਂ ਐਸ. ਪੀ. ਡੀ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਜਲਦ ਇਸ ਗੈਂਗ ਨੂੰ ਕਾਬੂ ਕਰ ਲਿਆ ਜਾਵੇਗਾ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD