Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਆਦੇਸ ਕਾਲਜ ਘੜੂੰਆਂ ਦੀਆਂ ਸਕਾਲਰਸਿਪ ਦਾ ਐ ਸੀ ਅਤੇ ਬੀ ਸੀ ਵਿਦਿਆਰਥੀ ਲਾਭ ਉਠਾਓਣ: ਇੰਜ: ਗੁਰਫਤਿਹ ਸਿੰਘ ਗਿੱਲ

ਇੰਜ: ਗੁਰਫਤਿਹ ਸਿੰਘ ਗਿੱਲ
ਡਾਇਰੈਕਟਰ -ਟੈਕਨੀਕਲ ਇੰਜ: ਗੁਰਫਤਿਹ ਸਿੰਘ ਗਿੱਲ ਅਤੇ ਹੋਰ ਸਕਾਲਰਸਿਪ ਪਾਲਸੀ ਦਾ ਪੋਸਟਰ ਜਾਰੀ ਕਰਦੇ ਹੋਏ|

Web Admin

Web Admin

5 ਦਰਿਆ ਨਿਊਜ਼

ਘੜੂੰਆਂ , 03 Jul 2014

Last updated on: Jul 03, 2014, 00:00 IST

ਆਦੇਸ ਘੜੂੰਆਂ ਵਲੋਂ ਇਸ ਸਾਲ ਹੋ ਰਹੇ ਨਵੇਂ ਕੋਰਸਾਂ ਦੇ ਦਾਖਲੇ ਵਿੱਚ ਫੀਸਾਂ ਵਿੱਚ ਕਾਫੀ ਵੱਡੀ ਮਾਤਰਾ ਵਿੱਚ ਸਕਾਲਰਸਿਪ ਜਾਰੀ ਕੀਤੀ ਗਈ ਹੈ| ਜਰਨਲ ਕੈਟਾਗਰੀ ਵਿਦਿਆਰਥੀਆਂ ਲਈ ਆਪਣੇਂ ਬਾਰਵੀਂ ਦੀ ਪ੍ਰਿਖਿਆ ਵਿੱਚ ਚੰਗੇ ਪ੍ਰਤੀਸਤ ਨੰਬਰ ਹਾਸਲ ਕਰਨ ਵਾਲਿਆਂ ਨੂੰ ਉਸ ਦੇ ਮੁਤਾਬਿਕ ਦਾਖਲਾ ਲੈਣ ਲਈ ਚੰਗੀ ਸਕਾਲਰਸਿਪ ਦਿਤੀ ਜਾ ਰਹੀ ਹੈ| ਜਿਸ ਦਾ ਵਿਦਿਆਰਥੀ ਖੂਬ ਲਾਭ ਉਠਾ ਰਹੇ ਹਨ| ਆਦੇਸ ਸੰਸਥਾ ਦੇ ਡਾਇਰੈਕਟਰ -ਟੈਕਨੀਕਲ ਇੰਜ: ਗੁਰਫਤਿਹ ਸਿੰਘ ਗਿੱਲ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਅਨਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਮੁਫਤ ਵਿਦਿਆ ਪ੍ਰਦਾਨ ਕੀਤੀ ਜਾ ਰਹੀ ਹੈ| ਜੋ ਵਿਦਿਆਰਥੀ ਐ ਸੀ ਅਤੇ ਬੀ ਸੀ  ਜਾਤੀ ਨਾਲ ਸੰਬੰਧ ਰਖਦੇ ਹਨ ਇਸ ਦਾ ਜਰੂਰ ਲਾਭ ਉਠਾਓਣ|  ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਲਈ ਇਹ ਸੁਨਹਿਰੀ ਮੌਕਾ ਹੈ| ਇਸ ਵਾਰ ਆਦੇਸ ਗਰੁੱਪ ਦੇ ਘੜੂੰਆਂ ਕੈਂਪਸ ਵਿੱਚ ਬੀ. ਸੀ.ਏ, ਬੀ. ਬੀ.ਏ ਅਤੇ ਬੀ. ਕਾਮ. ਪ੍ਰੋਫੈਸਨਲ ਵਰਗੇ ਕੋਰਸ ਵੀ ਉਪਲਬਧ ਹਨ| ਬੀ.ਟੈਕ ਤੋਂ ਇਲਾਵਾ ਐਮ.ਟੈਕ ਦੇ ਨਵੇਂ ਕੋਰਸ ਵੀ ਲਿਆਂਦੇ ਗਏ ਹਨ|  ਪ੍ਰਿੰਸੀਪਲ ਡਾ. ਪਵਨ ਕੁਮਾਰ ਸਪਰਾ ਨੇ ਇਸ ਸਕਾਲਰਸਿਪ ਦਾ ਵਿਦਿਆਰਥੀਆਂ ਨੂੰ ਲਾਭ ਲੈਣ ਲਈ ਪ੍ਰੇਰਿਤ ਕੀਤਾ ਤੇ ਇਸ ਚੰਗੇ ਕੰਮ ਦੀ ਸਲਾਘਾ ਵੀ ਕੀਤੀ|  ਇਸ ਮੋਕੇ ਸੰਸਥਾ ਦੇ ਪੀ. ਆਰ. ਓ ਰਛਪਾਲ ਸਿੰਘ ਪਾਲੀ ਤੇ ਡੀਨ ਦਾਖਲੇ ਹਿਮਾਂਸੂ ਸੂਰਮਾਂ ਅਤੇ ਸਮੂਹ ਸਟਾਫ ਹਾਜਰ ਸਨ|

 

Tags: ADESH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD