Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸੰਤ ਨਿੰਰਕਾਰੀ ਚੈਰੀਟੇਬਲ ਫਾਊਡੇਸ਼ਨ ਵੱਲੋ ੧੧ ਵਾਂ ਖੂਨਦਾਨ ਕੈਂਪ ਲਗਾਇਆ ਗਿਆ

ਸੰਤ ਨਿੰਰਕਾਰੀ ਚੈਰੀਟੇਬਲ ਫਾਊਡੇਸ਼ਨ ਵੱਲੋ ੧੧ ਵਾਂ ਖੂਨਦਾਨ ਕੈਂਪ ਲਗਾਇਆ ਗਿਆ

Web Admin

Web Admin

5 ਦਰਿਆ ਨਿਊਜ਼

ਰੋਪੜ , 21 Jul 2014

ਸੰਤ ਨਿੰਰਕਾਰੀ ਚੈਰੀਟੇਬਲ ਫਾਊਡੇਸ਼ਨ ਵੱਲੋ ਸਥਾਂਨਕ ਸੰਤ ਨਿਰੰਕਾਰੀ ਸੰਤਸੰਗ ਭਵਨ ਵਿਖੇ ੧੧ਵੇਂ ਖੂਨਦਾਨ ਕੈਂਪ ਲਗਾਇਆ ਗਿਆ ਕੈਂਪ ਦੌਰਾਨ ੧੮੬ ਸਰਧਾਲੂਆ ਨੇ ਜਿੰਨਾ ਵਿੱਚੋ ੧੫ ਔਰਤਾ ਸ਼ਾਮਿਲ ਸਨ ਜਿੰਨ੍ਹਾ ਨੇ ਇਸ ਸਲਾ੍ਹਘਾਂ ਯੋਗ ਕੰਮ ਵਿੱਚ ਆਪਣਾ ਯੋਗਦਾਨ ਦਿੱਤਾ।ਕੈਂਪ ਦਾ ਉਦਘਾਟਨ ਰੁਪਨਗਰ ਦੇ ਤਹਿਸੀਲਦਾਰ ਰੁਪਿੰਦਰ ਸਿੰਘ ਬੱਲ ਨੇ ਕੀਤਾ ਇਸ ਸਮੇ ਖੁਨਦਾਨ ਕਰਨ ਵਾਲੇ ਸਰਧਾਲੂਆ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਖੂਨਦਾਨ ਮਾਨਵਤਾ ਦੀ ਸੇਵਾ ਵਿੱਚ ਸਭ ਤੋ ਉਤਮ ਦਾਨ ਹੈ ਉਹਨਾ ਨੇ ਨਿਰੰਕਾਰੀ ਮਿਸ਼ਨ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਮਿਸ਼ਨ ਵੱਲੋ ਮਾਨਵਤਾ ਦੀ ਸੇਵਾ ਖੂਨਦਾਨ ਕੈਪਾਂ ਤੋ ਇਲਾਵਾ ਹਰ ਸਾਲ ਰੁਖ ਲਗਾਉਣ ਅਤੇ ਸਹਿਰ ਦੀ ਸਾਫ ਸਫਾਈ ਦਾ ਜਿਹੜਾ ਕੰਮ ਕੀਤਾ ਜਾਂਦਾ ਹੈ ਉਹ ਬੜਾ ਹੀ ਸਲਾਘਾ ਯੋਗ ਕਦਮ ਹੈ। ਇਸ ਮੌਕੇ ਵਿਸ਼ੇਸ ਮਹਿਮਾਨ ਦੇ ਤੋਰ ਤੇ ਪੁਹਚ ਸੰਤ ਨਿਰੰਕਾਰੀ ਮੰਡਲ ਦੇ ਚੰਡਗਿੜ੍ਹ ਜੋਨ ਦੇ  ਇੰਚਾਰਜ. ਡਾ.ਬੀ.ਐਸ ਚੀਮਾ ਨੇ ਖੁਨ ਦਾਨ ਕਰਨ ਵਾਲੇ ਸਰਧਾਲੂਆ ਨੂੰ ਕਿਹਾ ਕਿ ਸਤਗੁਰੂ ਬਾਬਾ ਹਰਦੇਵ ਸਿੰਘ ਦੇ ਏਕਤਤਵ ਦੇ ਸੰਦੇਸ਼ ਨੂੰ ਘਰ ਘਰ  ਪਹੁੰਚਣ ਦਾ ਉਸਦਾ ਇਹ ਇੱਕ ਰੂਪ  ਖੂਨਦਾਨ ਹੈ।

ਖੂਨਦਾਨ ਕਰਕੇ ਇੱਕ ਪਾਸੇ ਤਾ ਅਸੀ ਦੂਸਰੇ ਇਨਸਾਨ ਨੂੰ ਜੀਵਨ ਤਾਂ ਪ੍ਰਦਾਨ ਕਰਦੇ ਹਨ ਅਤੇ ਦੂਸਰਾ ਖੁਸੀ ਅਤੇ ਪਿਆਰ  ਵੀ ਪ੍ਰਦਾਨ ਕਰਦੇ ਹਨ।ਸੰਤ ਨਿਰੰਕਾਰੀ ਮੰਡਲ ਰੂਪਨਗਰ ਦੇ ਸੰਯੋਜਕ ਭੈਣ ਸੁਦਰਸ਼ਨ ਕੌਰ ਜੀ ਨੇ ਆਏ ਮੁੱਖ ਮਹਿਮਾਨ ਸ੍ਰੀ ਰੁਪਿੰਦਰ ਸਿੰਘ ਬੱਲ ਅਤੇ ਦੂਰੋ ਆਈਆ ਸੰਗਤਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਤਗੁਰੂ ਦਾ ਸੰਦੇਸ਼ ਹੈ ਕਿ ਖੂਨ ਨਾਲੀਆ ਵਿੱਚ ਨਹੀ ਨਾੜੀਆਂ ਵਿੱਚ ਵਗੇ ਨੂੰ ਸਹੀ ਮਾਨਿਆ ਵਿੱਚ ਖੂਨਦਾਨ ਕਰਕੇ ਅਮਲੀ ਜਾਮਾ ਪਹਿਨਾ ਰਹੇ ਹਨ।ਸਿਵਲ ਹਸਪਤਾਲ ਰੂਪਨਗਰ ਦੀ ੧੫ ਮੈਂਬਰੀ ਟੀਮ ਨੇ ਡਾ. ਗੁਰਵਿੰਦਰ ਕੌਰ ਦੀ ਅਗਾਵਈ ਹੇਠ ਯੂਨਿਟ ਇਕੱਠੇ ਕੀਤੇ।ਰੋਪੜ ਖੇਤਰ ਦੇ ਕਛੇਤਰੀਆ ਸੰਚਾਲਕ ਸ੍ਰੀ ਪ੍ਰਦੀਪ ਕੁਮਾਰ ਨੇ ਆਏ ਹੋਏ ਮਹਿਮਾਨਾ ਅਤੇ ਸਰਧਾਲੁਆ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਸਤਿਗੁਰੂ ਬਾਬਾ ਹਰਦੇਵ ਸਿੰਘ ਜੀ ਮਹਾਰਾਜ ਸਭ ਦੀ ਚੰਗੀ ਸਹਿਤ ਦੇ ਨਾਲ ਨਾਲ ਇਸ ਨਿੰਰਕਾਰ ਨਾਲ ਵੀ ਜੋੜੀ ਰੱਖੇ

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD