Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਅਤੇ ਸਟੋਨ ਕਰੱਸਰਾਂ ਦੀ ਅਧਿਕਾਰੀ ਅਚਨਚੇਤੀ ਚੈਕਿੰਗ ਕਰਨਗੇ : ਤੇਜਿੰਦਰਪਾਲ ਸਿੰਘ ਸਿੱਧੂ

ਗੈਰ ਕਾਨੂੰਨੀ ਮਾਇਨਿੰਗ ਕਰਨ ਵਾਲਿਆਂ ਨੂੰ ਬਖ਼ਸਿਆ ਨਹੀਂ ਜਾਵੇਗਾ

ਤੇਜਿੰਦਰਪਾਲ ਸਿੰਘ ਸਿੱਧੂ
ਤੇਜਿੰਦਰਪਾਲ ਸਿੰਘ ਸਿੱਧੂ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 28 Jul 2014

Last updated on: Jul 28, 2014, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਰੇਤੇ, ਬਜਰੀ ਅਤੇ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ  ਅਤੇ ਸਟੋਨ ਕਰੱਸ਼ਰਾਂ  ਦੀ ਅਧਿਕਾਰੀ ਰਾਤ ਵੇਲੇ ਅਚਨਚੇਤੀ ਚੈਕਿੰਗ ਕਰਨਗੇ ਜਿਸ  ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ  ਲਗਾਈਆਂ ਗਈਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਅਧਿਕਾਰੀ ਰਾਤ ਨੂੰ 09-00 ਵਜੇ ਤੋਂ ਸਵੇਰੇ 08-00 ਵਜੇ ਤੱਕ ਅਚਨਚੇਤੀ ਚੈਕਿੰਗ ਕਰਨਗੇ। ਸ੍ਰੀ ਸਿੱਧੂ ਨੇ ਦੱਸਿਆ ਕਿ  1,  12 ਅਤੇ 23 ਅਗਸਤ ਨੂੰ ਸ੍ਰੀ ਜਗਜੀਤ ਸਿੰਘ ਧਾਮੀ ਕਾਰਜਕਾਰੀ ਇੰਜਨੀਅਰ ਅਤੇ ਸ੍ਰੀ ਨੀਰਜ਼ ਠਾਕੁਰ ਬੀ.ਐਲ.ਈ.À, 2, 13 ਅਤੇ 24 ਅਗਸਤ ਨੂੰ ਸ੍ਰੀ ਰਜਿੰਦਰ ਕੁਮਾਰ ਝੱਲੀ  ਕਾਰਜਕਾਰੀ ਇੰਜਨੀਅਰ ਅਤੇ  ਸ੍ਰੀ ਨੀਰਜ਼ ਠਾਕੁਰ ਬੀ.ਐਲ.ਈ.À,  3, 14 ਅਤੇ 25 ਅਗਸਤ ਨੂੰ ਸ੍ਰੀ ਕੁਲਜੀਤ  ਸਿੰਘ  ਕਾਰਜਕਾਰੀ ਇੰਜਨੀਅਰ ਅਤੇ  ਸ੍ਰੀ ਹਰਵਿੰਦਰ ਸਿੰਘ  ਬੀ.ਐਲ.ਈ.À, 4, 15 ਅਤੇ 26 ਅਗਸਤ ਨੂੰ ਸ੍ਰੀ  ਗੁਰਸੇਵਕ ਸਿੰਘ ਸੰਘਾ  ਕਾਰਜਕਾਰੀ ਇੰਜਨੀਅਰ ਅਤੇ  ਸ੍ਰੀ ਬਲਿੰਦਰ  ਸਿੰਘ  ਬੀ.ਐਲ.ਈ.À ,  5, 16 ਅਤੇ 27 ਅਗਸਤ ਨੂੰ ਸ੍ਰੀ ਆਰ.ਪੀ. ਸਿੰਘ ਕਾਰਜਕਾਰੀ ਇੰਜਨੀਅਰ ਅਤੇ  ਸ੍ਰੀ ਬਲਿੰਦਰ ਸਿੰਘ  ਬੀ.ਐਲ.ਈ.À, 6, 17 ਅਤੇ 28 ਅਗਸਤ ਨੂੰ ਸ੍ਰੀ ਜੋਰਾਵਰ ਸਿੰਘ ਕਾਰਜਕਾਰੀ ਇੰਜਨੀਅਰ ਅਤੇ  ਸ੍ਰੀ ਹਰਵਿੰਦਰ ਸਿੰਘ  ਬੀ.ਐਲ.ਈ.À ਡਿਊਟੀ ਨਿਭਾਉਣਗੇ ।ਸ੍ਰੀ ਸਿੱਧੂ ਨੇ ਅੱਗੋਂ ਦੱਸਿਆ ਕਿ 7, 18 ਅਤੇ 29 ਅਗਸਤ ਨੂੰ  ਸ੍ਰੀ ਸੁਖਮਿੰਦਰ ਸਿੰਘ , ਕਾਰਜਕਾਰੀ ਇੰਜਨੀਅਰ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ  ਸ੍ਰੀ ਨੀਰਜ਼ ਠਾਕੁਰ  ਬੀ.ਐਲ.ਈ.À, 8, 19 ਅਤੇ 30 ਅਗਸਤ ਨੂੰ  ਸ੍ਰੀ ਮਹਿੰਦਰ ਸਿੰਘ ਬੀ.ਡੀ.ਪੀ. ਓ ਅਤੇ  ਸ੍ਰੀ ਬਲਿੰਦਰ ਸਿੰਘ  ਬੀ.ਐਲ.ਈ.À , 9 ਅਤੇ 20 ਅਗਸਤ  ਨੂੰ ਸ੍ਰੀ ਦਲੀਪ ਸਿੰਘ ਕਾਰਜਕਾਰੀ ਇੰਜਨੀਅਰ ਅਤੇ ਸ੍ਰੀ ਹਰਵਿੰਦਰ ਸਿੰਘ  ਬੀ.ਐਲ.ਈ.ਓ  10 ਅਤੇ 21 ਅਗਸਤ  ਨੂੰ ਬੀ.ਡੀ.ਪੀ.ਓ ਮਾਜਰੀ ਅਤੇ ਸ੍ਰੀ ਨੀਰਜ ਠਾਕੁਰ ਬੀ.ਐਲ.ਈ.ਓ, 11 ਅਤੇ 22 ਅਗਸਤ ਨੂੰ ਸ੍ਰੀ ਅਰੁਣ ਸ਼ਰਮਾ ਬੀ.ਡੀ.ਪੀ.ਓ ਅਤੇ ਸੀ ਬਲਿੰਦਰ ਸਿੰਘ ਬੀ.ਐਲ.ਈ.À ਡਿਊਟੀ ਨਿਭਾਉਣਗੇ ਅਤੇ ਇਹ ਅਧਿਕਾਰੀ ਆਪਣੀ ਰਿਪੋਰਟ  ਮਾਈਨਿੰਗ ਅਫ਼ਸਰ ਅਤੇ ਡੀ.ਸੀ ਦਫ਼ਤਰ ਵਿਖੇ ਭੇਜਣਗੇ ।

ਡਿਪਟੀ ਕਮਿਸ਼ਨਰ ਵੱਲੋਂ ਸਮੁੱਚੇ ਜ਼ਿਲ੍ਹੇ ਵਿੱਚ  ਹੁੱਕਾ ਬਾਰਾਂ  'ਤੇ ਪਾਬੰਦੀ 

ਤੇਜਿੰਦਰਪਾਲ ਸਿੰਘ ਸਿੱਧੂ ਆਈ .ਏ.ਐਸ. ਡਿਪਟੀ ਕਮਿਸ਼ਨਰ –ਕਮ –ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ 'ਚ ਕਾਰਪੋਰੇਸ਼ਨ , ਮਿਊਂਸਪਲ ਕਮੇਟੀਆਂ ਦੇ ਅਧੀਨ ਪੈਂਦੇ ਖੇਤਰਾਂ ਅਤੇ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿੱਚ ਹੁੱਕਾ ਬਾਰਾਂ ਤੇ ਪਾਬੰਦੀ ਲਗਾਈ ਗਈ ਹੈ। ਉਹਨਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੁਝ ਰੈਸਟੋਰੈਂਟਾਂ/ਹੁੱਕਾ ਬਾਰਾਂ ਵੱਲੋਂ  ਆਉਣ ਵਾਲੇ ਵਿਜ਼ਟਰਾਂ ਨੂੰ ਹੁੱਕੇ ਲਈ ਆਫ਼ਰ ਕੀਤਾ ਜਾਂਦਾ ਹੈ। ਜਿਸ ਨਾਲ ਮਨੁੱਖੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਖਾਸ ਕਰਕੇ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ ਨੌਜਵਾਨ ਵੀ ਇਹਨਾਂ ਹੁੱਕਾ ਬਾਰਾਂ ਦਾ ਸ਼ਿਕਾਰ ਹੋ ਜਾਂਦੇ ਹਨ। ਲੋਕਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਹੁੱਕਾ ਬਾਰਾਂ ਤੇ ਪਾਬੰਦੀ ਦੇ ਹੁਕਮ ਲਗਾਏ ਗਏ ਹਨ ਇਹ ਹੁਕਮ 28 ਸਤੰਬਰ 2014 ਤੱਕ ਲਾਗੂ ਰਹਿਣਗੇ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD