Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਟਕਸਾਲੀ ਅਕਾਲੀ ਪ੍ਰੀਵਾਰ ਹੀ ਅਕਾਲੀ ਦਲ ਬਾਦਲ ਦੀ ਰੀੜ ਦੀ ਹੱਡੀ-ਬੱਬੀ ਬਾਦਲ

Web Admin

Web Admin

5 ਦਰਿਆ ਨਿਊਜ਼ (ਹਰਪ੍ਰੀਤ ਸਿੰਘ ਰਾਮਗੜੀਆ)

ਖਰੜ , 30 Sep 2012

Last updated on: Sep 30, 2012, 00:00 IST

ਸ਼੍ਰੋਮਣੀ ਯੂਥ ਅਕਾਲੀ ਦਲ ਬਾਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਸੁਖਇਦੰਰ ਸਿੰਘ ਬੱਬੀ ਬਾਦਲ ਨੇ ਕਿਹਾ ਹੈ ਕਿ ਟਕਸਾਲੀ ਅਕਾਲੀ ਪ੍ਰੀਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਰੀੜ ਦੀ ਹੱਡੀ ਹਨ ਅਤੇ ਇਨਾਂ ਪ੍ਰੀਵਾਰਾਂ ਵੱਲੋਂ ਪਾਰਟੀ ਅਤੇ ਪੰਜਾਬ ਲਈ ਸਮੇਂ ਸਮੇਂ ਕੀਤੀਆਂ ਗਈਆਂ ਕੁਰਬਾਨੀਆਂ ਦੇ ਕਾਰਨ ਹੀ ਅੱਜ ਪੰਜਾਬ ਵਿੱਚ ਪ੍ਰਕਾਸ ਸਿੰਘ ਬਾਦਲ 5ਵੀਂ ਵਾਰ ਪੰਜਾਬ ਦੇ ਮੁੱਖ ਮੰਤਰੀ ਬਨਣ ਵਿੱਚ ਸਫਲ ਹੋਏ ਹਨ। ਬੱਬੀ ਬਾਦਲ ਪਿੰਡ ਸੰਤੇ ਮਾਜਰਾ ਵਿਖੇ ਟਕਸਾਲੀ ਅਕਾਲੀ ਆਗੂ ਜਥੇਦਾਰ ਗੁਰਦਿਆਲ ਸਿੰਘ ਸੰਤੇਮਾਜਰਾ ਦੀ ਤੀਜੀ ਬਰਸੀ ਮੌਕੇ ਹੋਏ ਸਮਾਰੋਹ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕਰ ਰਹੇ ਸਨ। ਬੱਬੀ ਬਾਦਲ ਨੇ ਕਿਹਾ ਕਿ ਟਕਸਾਲੀ ਅਕਾਲੀ ਪ੍ਰੀਵਾਰਾਂ ਦੀਆਂ ਕੁਰਬਾਨੀਆਂ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਹਿਲਾਂ ਹੀ ਟਕਸਾਲੀ ਪ੍ਰੀਵਾਰਾਂ ਨੂੰੂ ਬਣਦਾ ਮਾਨ-ਸਨਮਾਨ ਦੇਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਹੋਇਆ ਹੈ ਅਤੇ ਅਜਿਹੇ ਪ੍ਰੀਵਾਰਾਂ ਦੀਆਂ ਲਿਸਟਾਂ ਤਿਆਰ ਕਰਨ ਲਈ ਸਰਕਲ ਪ੍ਰਧਾਨਾਂ ਅਤੇ ਹੋਰ ਪਾਰਟੀ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਹੋਈਆਂ ਹਨ। 

ਬੱਬੀ ਬਾਦਲ ਨੇ ਕਿਹਾ ਕਿ ਕੇਂਦਰ ਦੀਆਂ ਕਾਂਗਰਸ ਦੀਆਂ ਸਰਕਾਰਾਂ ਨੇ ਹਮੇਸ਼ਾਂ ਹੀ ਪੰਜਾਬ ਨਾਲ ਧੱਕਾ ਕਰਨ ਦੀ ਨੀਤੀ ਅਪਣਾਕੇ ਰੱਖੀ ਹੈ ਜਿਸ ਦਾ ਵਿਰੋਧ ਕਰਨ ਕਰਕੇ ਇਨਾਂ ਟਕਸਾਲੀ ਪ੍ਰੀਵਾਰਾਂ ਦੇ ਆਗੂਆਂ ਨੂੰ ਕੇਂਦਰ ਦੀਆਂ ਅਜਿਹੀਆਂ ਸਰਕਾਰਾਂ ਦੇ ਅਨੇਕਾਂ ਹੀ ਤਸੀਹੇ ਵੀ ਝੱਲਣੇ ਪਏ ਹਨ ਅਤੇ ਕੇਂਦਰ ਵੱਲੋਂ ਪੰਜਾਬ ਵਿੱਚ ਅਕਾਲੀ ਦਲ ਦੀਆਂ ਲੋਕਾਂ ਵੱਲੋਂ 5 ਸਾਲ ਲਈ ਚੁਣੀਆਂ ਸਰਕਾਰਾਂ ਨੂੰ ਸਮੇਂ ਤੋਂ ਪਹਿਲਾਂ ਹੀ ਸ਼ਾਜਿਸਾਂ ਰਾਹੀਂ ਭੰਗ ਕਰਕੇ ਕਿਸੇ ਨਾ ਕਿਸੇ ਬਹਾਨੇ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਜਾਂਦਾ ਰਿਹਾ ਹੈ। ਉਨਾਂ ਕਿਹਾ ਕਿ ਦੇਸ਼ ਦੇ ਲੋਕਾਂ ਦੇ ਜਾਗਰੂਕ ਹੋ ਜਾਣ ਦੇ ਕਾਰਨ ਹੁਣ ਸਮਾਂ ਕਾਫੀ ਬਦਲ ਚੁੱਕਾ ਹੈ ਅਤੇ ਕੇਂਦਰ ਦੀਆਂ ਸਰਕਾਰਾਂ ਆਪਣੀ ਮਨਮਰਜੀ ਨਾਲ ਹੁਣ ਕਿਸੇ ਵੀ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਨਹੀਂ ਕਰ ਸਕਦੀਆਂ। ਉਨਾਂ ਕਿਹਾ ਕਿ ਕੇਂਦਰ ਦੀ ਮੌਜੂਦਾ ਕਾਂਗਰਸ ਸਰਕਾਰ ਹੁਣ ਤੱਕ ਦੀ ਸਭ ਤੋਂ ਭ੍ਰਿਸ਼ਟ ਸਰਕਾਰ ਸਾਬਿਤ ਹੋਈ ਹੈ ਅਤੇ ਇਸ ਸਰਕਾਰ ਦੇ ਦੌਰਾਨ ਵੱਡੇ ਤੋਂ ਵੱਡੇ ਘੁਟਾਲੇ ਹੋਏ ਹਨ ਜਿਸ ਕਰਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਪੂਰੇ ਦੇਸ਼ ਦੇ ਅੰਦਰ ਮੁਕੰਮਲ ਤੌਰ ਤੇ ਸਫਾਇਆ ਹੇ ਜਾਵੇਗਾ ਅਤੇ ਅਕਾਲੀ ਦਲ ਦੇ ਸਹਿਯੋਗ ਵਾਲੀ ਐਨ ਡੀ ਏ ਦੀ ਸਰਕਾਰ ਹੌਂਦ ਵਿੱਚ ਆਵੇਗੀ ਜਿਸ ਨਾਲ ਪੰਜਾਬ ਦੇ ਅੰਦਰ ਖੁਸ਼ਹਾਲੀ ਦਾ ਰਾਹ ਪੱਧਰਾ ਹੋ ਜਾਵੇਗਾ।

 

Tags: babbi badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD