Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਬੂਥਗੜ੍ਹ ਵਿੱਚ ਚਾਨਣ ਪੱਖ ਦੀ ਅਸ਼ਟਮੀ ਮਨਾਈ ਗਈ

ਸੰਤ ਬਾਬਾ ਹਰਨੇਕ ਸਿੰਘ ਕੱਦੋਂ ਵਾਲੇ ਕੀਰਤਨ ਕਰਦੇ ਹੋਏ ਅਤੇ ਨਾਲ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਰੋੜੂਆਣਾ

Web Admin

Web Admin

5 ਦਰਿਆ ਨਿਊਜ਼ (ਸਤਨਾਮ ਚਾਹਲ)

ਭੱਦੀ , 02 Sep 2014

ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲੇ ਮਹਾਰਾਜ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਪਿੰਡ ਬੂਥਗੜ੍ਹ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ  ਚਾਨਣ ਪੱਖ ਦੀ ਅਸ਼ਟਮੀ ਪਰਮ ਸੰਤ ਯੋਗੀਰਾਜ ਸਵਾਮੀ ਸ਼ੰਕਰਾਨੰਦ ਮਹਾਰਾਜ ਜੀ ਭੂਰੀਵਾਲਿਆਂ( ਧਾਮ ਤਲਵੰਡੀ ਖੁਰਦ)ਦੀ ਸਰਪ੍ਰਸਤੀ  ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਧਾਰਮਿਕ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਈ ਗਈ।ਇਸ ਮੌਕੇ ਜਗਤ ਗੁਰੂ ਬਾਬਾ ਗਰੀਬਦਾਸ ਜੀ ਦੀ ਰਚਿਤ ਅੰਮ੍ਰਿਤਮਈ ਬਾਣੀ ਦੇ ਭੋਗ ਪਾਏ ਗਏ ਜਿਸ ਉਪਰੰਤ  ਬਾਬਾ ਹਰਨੇਕ ਸਿੰਘ ਕੱਦੋਂ ਵਾਲਿਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕਰਦਿਆਂ ਕਿਹਾ ਕਿ ਮਨੁੱਖੀ ਜੀਵਨ ਨੂੰ ਸਫਲ ਬਣਾਉਣ ਲਈ  ਪ੍ਰਭੂ ਭਗਤੀ ਨਾਲ ਜੁੜੇ ਰਹਿਣ ਲਈ ਕਿਹਾ।ਇਸ ਮੌਕੇ ਖੀਰ ਅਤੇ ਪੂੜਿਆਂ ਦਾ ਲੰਗਰ ਅਟੁੱਟ ਵਰਤਾਇਆ ਗਿਆ।ਇਸ ਮੌਕੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਰੋੜੂਆਣਾ, ਜੀਤ ਰੋੜੂਆਣਾ,ਮਨੋਹਰ ਲਾਲ ਸਰਪੰਚ,ਭਗਤ ਹੰਸਰਾਜ ,ਮਨੋਹਰ ਸਰਪੰਚ,ਵੀਰੀ ਰੱਤੇਵਾਲ.ਸੁਰਜੀਤ ਭੂੰਬਲਾ,ਅਸ਼ੋਕ ਮਣਸੇਵਾਲ,ਹੁਸਨ ਮਝੋਟ,ਮਨੋਹਰ ਸਰਪੰਚ,ਕੁੰਦਨ ਲਾਲ,ਪਰਮਾਨੰਦ,ਰਾਮਕਿਸ਼ਨ,ਰੌਸ਼ਨ ਲਾਲ,ਸੁਰਜੀਤ ਕੁਮਾਰ,ਰਾਜਕੁਮਾਰ ਪੋਜੇਵਾਲ,ਤੀਰਥ ਰਾਮ,ਹਰਮੇਸ਼ ਸਰਪੰਚ,ਦੌਲਤ ਰਾਮ,ਰਾਕੇਸ਼ ਕੁਮਾਰ,ਦੇਵਰਾਜ,ਧਰਮਚੰਦ ਤੋਂ ਇਲਾਵਾ ਸਮੂਹ ਸੰਗਤਾਂ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD