Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਗਠਜੋੜ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਸੂਬੇ ਦਾ ਸਰਵਪੱਖੀ ਵਿਕਾਸ ਹੋ ਰਿਹਾ : ਗਰੇਵਾਲ

 ਮੁਸਕਿਲਾਂ ਸੁਣਦੇ ਹੋਏ ਸੁਖਵਿੰਦਰਪਾਲ ਸਿੰਘ ਗਰੇਵਾਲ ਅਤੇ ਨਾਲ ਭਾਜਪਾ ਵਰਕਰ।
ਮੁਸਕਿਲਾਂ ਸੁਣਦੇ ਹੋਏ ਸੁਖਵਿੰਦਰਪਾਲ ਸਿੰਘ ਗਰੇਵਾਲ ਅਤੇ ਨਾਲ ਭਾਜਪਾ ਵਰਕਰ।

Web Admin

Web Admin

5 ਦਰਿਆ ਨਿਊਜ਼ (ਅਜੇ ਪਾਹਵਾ)

ਲੁਧਿਆਣਾ , 13 Sep 2014

ਜਿੱਥੇ ਸੂਬੇ ਵਿੱਚ ਅਕਾਲੀ ਭਾਜਪਾ ਗਠਜੋੜ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਸੂਬੇ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ ਉਥੇ ਹੀ ਹੁਣ ਕੇਦਰ ਦੀ ਭਾਜਪਾ ਸਰਕਾਰ ਦੀਆਂ ਸਕੀਮਾਂ ਜਿੱਥੇ ਦੇਸ ਵਿੱਚੋ ਗਰੀਬੀ, ਅਨਪੜ੍ਹਤਾ, ਬੇਰੁਜਗਾਰੀ ਅਤੇ ਭ੍ਰਿਸਟਾਚਾਰ ਖਤਮ ਕਰੇਗੀ ਉਥੇ ਹੀ ਦੇਸ ਦਾ ਸਰਵੱਪਖੀ ਵਿਕਾਸ ਕਰਵਾ ਕੇ ਲੋਕਾਂ ਦੀ ਆਪਣੀ ਸਰਕਾਰ ਹੋਣ ਦਾ ਸਬੂਤ ਦੇਵੇਗੀ ਇਹਨਾਂ ਸਬਦਾ ਦਾ ਪ੍ਰਗਟਾਵਾ ਸੁਖਵਿੰਦਰਪਾਲ ਸਿੰਘ ਗਰੇਵਾਲ ਆਲ ਇੰਡੀਆਂ ਸਕੱਤਰ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਅਤੇ ਇੰਚਾਰਜ ਹਿਮਾਚਲ ਪ੍ਰਦੇਸ ਨੇ ਅੱਜ ਆਪਣੀ ਰਹਾਇਸ ਲੋਧੀ ਇਨਕਲੈਵ ਬਾੜੇਵਾਲ ਰੋਡ ਵਿਖੇ ਲੋਕਾਂ ਦੀਆਂ ਮੁਸਕਿਲਾਂ ਸੁਣਦੇ ਹੋਏ ਹਾਜਰ ਪੱਤਰ ਨਾਲ ਗੱਲਬਾਤ ਦੋਰਾਨ ਕੀਤਾ। ਉਹਨਾਂ ਅੱਗੇ ਕਿਹਾ ਕਿ ਜਿਸ ਤਰੀਕੇ ਨਾਲ ਕੇਦਰ ਦੀ ਭਾਜਪਾ ਸਰਕਾਰ ਲੋਕਾਂ ਦੇ ਕੰਮ ਕਰ ਰਹੀ ਹੈ ਅੱਜ ਤੱਕ ਕੋਈ ਵੀ ਅਜਿਹੀ ਸਰਕਾਰ ਕੇਦਰ ਦੀ ਸੱਤਾ ਵਿੱਚ ਨਹੀ ਆਈ ਜੋ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰ ਸਕਦੀ ਹੋਵੇ ਪਰ ਦੇਸ ਦੀ ਜਨਤਾ ਨੇ ਲੋਕ ਸਭਾ ਚੋਣਾਂ ਵਿੱਚ ਜੋ ਫਤਵਾ ਪਾਰਟੀ ਨੂੰ ਦਿੱਤਾ ਹੈ ਉਸ ਨਾਲ ਇੱਕ ਗੱਲ ਚਿੱਟੇ ਦਿਨ ਵਾਂਗ ਸਾਫ ਹੋ ਗਈ ਹੈ ਕਿ ਲੋਕ ਚੰਮ ਨਹੀ ਦੇਖਦੇ ਸਗੋ ਕੰਮ ਦੇਖਦੇ ਹਨ। ਇਸ ਮੌਕੇ ਉਹਨਾਂ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਸਮੇ ਸੀਨੀਅਰ ਭਾਜਪਾ ਆਗੂ ਤਰਨਜੀਤ ਸਿੰਘ, ਵਿਜੈ ਸੂਰੀ, ਰਾਜ ਕੁਮਾਰ ਖਹਿਰਾ, ਡੂਗਰ ਸਿੰਘ, ਲੱਕੀ ਜਵਾਹਰ ਨਗਰ ਕੈਪ, ਜੱਜਵੀਰ ਮਨਚੰਦਾ, ਭੈਣ ਰਣਜੀਤ ਕੌਰ, ਕਾਲਾ ਟੋਪੀ ਸਾਹਨੇਵਾਲ, ਵਿੱਕੀ ਖਹਿਰਾ, ਸੁਖਵਿੰਦਰ ਸਿੰਘ ਰਿੰਕਾ ਮਾਛੀਵਾੜਾ, ਨਵਦੀਪ ਸਿੰਘ ਗਰੇਵਾਲ, ਰਮਨਦੀਪ ਸਿੰਘ ਪੀ ਐਸ, ਪ੍ਰਦੀਪ ਜੈਨ ਜੋਧਾਂ, ਜਸਪਾਲ ਸਿੰਘ ਪਾਲਾ ਆਸਾਪੁਰੀ ਤੋ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜਰ ਸਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD