Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਚੋੜ੍ਹਾ ਬਾਜਾਰ ਰਿਟੇਲ ਸਾਪਕੀਪਰ ਐਸੋਸੀਏਸਨ ਵੱਲੋ ਗਰੇਵਾਲ ਦਾ ਸਨਮਾਨ

ਚੋੜ੍ਹਾ ਬਾਜਾਰ ਰਿਟੇਲ ਸਾਪਕੀਪਰ ਐਸੋਸੀਏਸਨ ਵੱਲੋ ਗਰੇਵਾਲ ਦਾ ਸਨਮਾਨ

Web Admin

Web Admin

5 ਦਰਿਆ ਨਿਊਜ਼ (ਅਜੇ ਪਾਹਵਾ)

ਲੁਧਿਆਣਾ , 16 Sep 2014

ਸਹਿਰ ਦੀ ਸਭ ਤੋ ਚਰਚਿਤ ਚੋੜ੍ਹਾ ਬਾਜਾਰ ਰਿਟੇਲ ਸਾਪਕੀਪਰ ਐਸੋਸੀਏਸਨ ਵੱਲੋ ਜਸਪਾਲ ਸਿੰਘ ਟੱਕਰ ਪ੍ਰਧਾਨ ਦੀ ਵਿਸੇਸ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ  ਦੇ ਕੌਮੀ ਸਕੱਤਰ ਅਤੇ ਹਿਮਾਚਲ ਪ੍ਰਦੇਸ ਮਾਮਲਿਆਂ ਦੇ ਇੰਚਾਰਜ ਸੁਖਵਿੰਦਰਪਾਲ ਸਿੰਘ ਗਰੇਵਾਲ ਦਾ ਵਿਸੇਸ ਸਨਮਾਨ ਕੀਤਾ ਗਿਆ । ਇਸ ਸਮੇ ਦੁਕਾਨਦਾਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ ਗਰੇਵਾਲ ਨੇ ਕਿਹਾ ਕਿ ਪਾਰਟੀ ਨੇ ਹਮੇਸਾਂ ਹੀ ਦੁਕਾਨਦਾਰਾਂ ਦੀਆਂ ਮੁਸਕਿਲਾਂ ਲੱਭ ਕੇ ਉਹਨਾਂ ਦਾ ਹੱਲ ਕੀਤਾ ਹੈ ਅਤੇ ਸੂਬੇ ਦੀ ਗਠਜੋੜ੍ਹ ਸਰਕਾਰ ਅਤੇ ਕੇਦਰ ਦੀ ਭਾਜਪਾ ਸਰਕਾਰ ਰਿਟੇਲ ਨਾਲ ਸੰਬੰਧਿਤ ਦੁਕਾਨਦਾਰਾਂ ਲਈ ਆਗਾਮੀ ਦਿਨਾਂ ਵਿੱਚ ਅਜਿਹੀਆਂ ਸਕੀਮਾਂ ਲਿਆ ਰਹੀਆਂ ਹੈ ਜਿਸ ਨਾਲ ਜਿੱਥੇ ਉਹਨਾਂ ਦਾ ਵਪਾਰ ਦੁੱਗਣਾਂ ਵਧੇਗਾ ਉਥੇ  ਉਹ ਆਰਥਿਕ ਪੱਖੋ ਵੀ ਮਜਬੂਤ ਹੋਣਗੇ। ਉਹਨਾਂ ਕਿਹਾ ਕਿ ਕਿਸੇ ਵੀ ਸੂਬੇ ਦਾ ਅਰਥਚਾਰਾ ਉਦੋ ਤੱਕ ਮਜਬੂਤ ਨਹੀ ਹੋ ਸਕਦੀ ਜਦੋ ਤੱਕ ਉਥੇ ਵਪਾਰ ਕਰ ਰਹੇ ਵਪਾਰੀਆਂ, ਦੁਕਾਨਦਾਰਾਂ ਨੂੰ ਠੋਸ ਜਾਂ ਭਰੋਸੇਯੋਗ ਨੀਤੀਆਂ ਨਹੀ ਮਿਲਦੀਆਂ। ਇਸ ਲਈ ਭਾਜਾਪਾ ਸਰਕਾਰ ਹਮੇਸਾਂ ਹੀ ਠੋਸ ਨੀਤੀਆਂ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਉਪਲਬਧ ਕਰਾਉਣ ਲਈ ਵਚਨ ਬੱਧ ਹੈ। ਇਸ ਸਮੇ ਬਲਵਿੰਦਰ ਸਿੰਘ ਭੁੱਲਰ,ਖੁਸਜੀਤ ਸਿੰਘ, ਬਲਜੀਤ ਸਿੰਘ ਦੁਖੀਆ, ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ, ਪ੍ਰਾਣ ਨਾਥ ਭਾਟੀਆ, ਸਿਮਰ ਚੰਡੋਕ, ਗੋਲਡੀ ਸੱਭਰਵਾਲ, ਮਿੰਟਾਂ, ਚੀਨੂ ਅਰੋੜ੍ਹਾਂ ਆਦਿ ਹਾਜਰ ਸਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD