Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਲਗੀਧਰ ਸੇਵਕ ਜੱਥਾ ਵੱਲੋ ਹਰਿਆਵਲ ਦਿਵਸ ਮਨਾਇਆ ਗਿਆ

ਸਰਕਾਰ ਵੱਲੋ ਚਲਾਈ ਹਰਿਆਵਲ ਲਹਿਰ ਦੇ ਤਹਿਤ ਕਲਗੀਧਰ ਸੇਵਕ ਜੱਥਾ(ਰਜ਼ਿ.) ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਹਲਕਾ ਮੋਹਾਲੀ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਪੋਦੇ ਲਾਉਂਦੇ ਹੋਏ।
ਸਰਕਾਰ ਵੱਲੋ ਚਲਾਈ ਹਰਿਆਵਲ ਲਹਿਰ ਦੇ ਤਹਿਤ ਕਲਗੀਧਰ ਸੇਵਕ ਜੱਥਾ(ਰਜ਼ਿ.) ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਹਲਕਾ ਮੋਹਾਲੀ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਪੋਦੇ ਲਾਉਂਦੇ ਹੋਏ।

Web Admin

Web Admin

5 ਦਰਿਆ ਨਿਊਜ਼ (ਸੀ.ਪੀ.ਸਿੰਘ)

ਐਸ.ਏ.ਐਸ.ਨਗਰ. , 13 Oct 2012

Last updated on: Oct 13, 2012, 00:00 IST

ਪੰਜਾਬ ਸਰਕਾਰ ਵੱਲੋ ਚਲਾਈ ਹਰਿਆਵਲ ਲਹਿਰ ਨੂੰ ਮੁੱਖ ਰਖਦਿਆਂ ਕਲਗੀਧਰ ਸੇਵਕ ਜੱਥਾ(ਰਜ਼ਿ.) ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਹਲਕਾ ਮੋਹਾਲੀ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਦੀ ਅਗਵਾਈ ਵਿਚ ਮੋਹਾਲੀ ਵਿਖੇ ਬੂਟੇ ਲਗਾਏ ਗਏ।ਇਸ ਮੌਕੇ ਜਿਥੇ ਕਲਗੀਧਰ ਸੇਵਕ ਜਥੇ ਸਮੂੰਹ ਹਾਜ਼ਰ ਮੈਂਬਰਾਂ ਵੱਲੋ ਵੱਖ-ਵੱਖ ਤਰਾਂ ਦੇ ਪੋਦੇ ਲਗਾਏ ਗਏ ਉਥੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਹੋਰਾਂ ਵੀ ਆਪਣੇ ਹੱਥੀਂ ਪੋਦਾ ਲਗਾਇਆ। ਪੋਦੇ ਲਗਾਉਣ ਤੋ ਪਹਿਲਾਂ ਰੁੱਖਾਂ ਦੀ ਮਹੱਤਤਾ ਬਾਰੇ ਦਸਦਿਆਂ ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਰੁੱਖ ਮਨੁੱਖ ਦੀ ਜਿੰਦਗੀ ਦਾ ਅਨਿੱਖੜਵਾਂ ਅੰਗ ਹਨ ਜੋ ਜਨਮ ਤੋ ਲੈ ਕੇ ਮਰਨ ਤੱਕ ਸਾਥ ਨਿਭਾਉਂਦਾ ਹੈ ਜਿਉਣ ਲਈ ਆਕਸੀਜ਼ਨ ਜੀਵਨ ਲਈ ਇਮਾਰਤੀ ਸਾਜੋ ਸਮਾਨ, ਲੱਕੜ, ਫੁੱਲ ਤੇ ਫਲ ਫਿਰ ਅੰਤਮ ਸਮੇਂ ਚਿਖਾ ਵੀ ਬਣਦਾ ਹੈ।ਇਸ ਮੌਕ ਜੱਥੇ ਦੇ ਸੀਨਅਰ ਮੀਤ ਪ੍ਰਧਾਨ ਸ੍ਰ. ਕਰਨੈਲ ਸਿੰਘ ਨੰਬਰਦਾਰ ਨੇ ਕਿਹਾ ਕਿ ਰੁੱਖ ਜਿਥੇ ਪਰਉਪਕਾਰੀ ਹਨ ਉਥੇ ਪਵਿੱਤਰ ਵੀ ਹਨ ਰੁੱਖ ਲਾਉਣਾ ਹੀ ਜਰੂਰੀ ਨਹੀਂ ਬਲ ਕਿ ਉਸ ਦੀ ਸਾਂਭ ਸੰਭਾਲ ਦੀ ਪਾਲਣਾ ਕਰਨਾ ਅਤਿ ਜਰੂਰੀ ਹੈ।ਉਹਨਾਂ ਨੇ ਇਹ ਵਿਸ਼ਵਾਸ ਦਵਾਇਆ ਕਿ ਸੰਸਥਾ ਵੱਲੋ ਆਉਂਦੇ ਦਿਨਾਂ ਵਿਚ ਵੀ ਹੋਰ ਪੋਦੇ ਲਗਾਏ ਜਾਣ ਦੀ ਮੁਹੀਮ ਚਲਾਈ ਜਾਵੇਗੀ ਅਤੇ ਉਹਨਾਂ ਦੀ ਸਾਂਭ ਸੰਭਾਲ ਦਾ ਇੰਤਜਾਮ ਵੀ ਕਲਗੀਧਰ ਸੇਵਕ ਜੱਥੇ ਵੋਲੋਂ ਕੀਤਾ ਜਾਵੇਗਾ।ਇਸ ਮੌਕੇ ਕਰਨੈਲ ਸਿੰਘ ਨੰਬਰਦਾਰ, ਰਘੁਬੀਰ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ, ਬਚਿੱਤਰ ਸਿੰਘ, ਸੁਖਵੰਤ ਸਿੰਘ, ਕੁਲਦੀਪ ਸਿੰਘ, ਮਹਿੰਦਰ ਸਿੰਘ, ਗੁਰਿੰਦਰ ਸਿੰਘ ਸੰਨੀ ਹਾਜ਼ਰ ਸਨ।

 

Tags: Jatinder Pal Singh JP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD