Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਡਕਾਲਾ ਦਾ 35ਵਾਂ ਕੱਬਡੀ ਖੇਡ ਮੇਲੇ ਦਾ ਹੋਇਆ ਉਦਘਾਟਨ

ਡਕਾਲਾ ਖੇਡ ਮੇਲੇ ਦੌਰਾਨ ਖਿਡਾਰੀਆਂ ਨਾਲ ਯਾਦਗਾਰ ਫੋਟੋ ਕਰਵਾਉਂਦੇ ਹੋਏ ਜ਼ਿਲਾ ਪ੍ਰੀਸ਼ਦ ਮੈਂਬਰ ਭੁਪਿੰਦਰ ਡਕਾਲਾ, ਹਰਮੇਸ਼ ਗੋਇਲ ਪ੍ਰਧਾਨ. ਅਤੇ ਸਬਾਕਾ ਪ੍ਰਧਾਨ ਅਸ਼ੋਕ ਗੋਇਲ ਤੇ ਹੋਰ।

Web Admin

Web Admin

5 ਦਰਿਆ ਨਿਊਜ਼ ( ਰਾਮ ਸਰੁਪ)

ਡਕਾਲਾ , 12 Oct 2012

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਗ੍ਰਾਮ ਪੰਚਾਇਤਾਂ ਡਕਾਲਾ ਦੇ ਵਿਸ਼ੇਸ ਸਹਿਯੋਗ ਨਾਲ 35ਵਾਂ ਕਬੱਡੀ ਖੇਡ ਮੇਲਾ ਅੱਜ ਪੂਰੀ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਿਆ । ਇਸ ਖੇਡ ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਦੇ ਤੌਰ ਤੇ ਪੁੱਜ ਕੇ ਜ਼ਿਲਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਡਕਾਲਾ, ਹਰਮੇਸ਼ ਗੋਇਲ ਪ੍ਰਧਾਨ ਆੜਤੀ ਐਸ਼ੋ.ਡਕਾਲਾ ਅਤੇ ਅਸ਼ੋਕ ਕੁਮਾਰ ਗੋਇਲ ਸਾਬਕਾ ਪ੍ਰਧਾਨ ਆੜਤੀ ਔਸੋ: ਡਕਾਲਾ ਵਲੋਂ ਰਸ਼ਮੀ ਉਦਘਾਟਨ ਸਾਂਝੇ ਤੌਰ ਤੇ ਕੀਤਾ ਗਿਆ ਤੇ ਇਸ ਮੌਕੇ ਤੇ ਖੇਡ ਮੇਲੇ ਲਈ 51 ਹਜਾਰ ਦੀ ਸਹਾਇਤਾ ਰਾਸ਼ੀ ਵੀ ਦਿੱਤੀ ਗਈ। ਇਸ ਮੌਕੇ ਖੇਡ ਮੇਲੇ ਦਾ ਉਦਘਾਟਨ ਕਰਨ ਉਪਰੰਤ ਭੁਪਿੰਦਰ ਸਿੰਘ ਡਕਾਲਾ, ਹਰਮੇਸ਼ ਗੋਇਲ ਅਤੇ ਅਸ਼ੋਕ ਗੋਇਲ ਨੇ ਮੇਲੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਜਿੱਥੇ ਨੌਜਵਾਨਾਂ ਦੇ ਵਿਚ ਅਨੁਸ਼ਾਸਨ ਪੈਦਾ ਕਰਦਿਆਂ ਹਨ ,ਇਥੇ ਹੀ ਨੌਜਵਾਨਾਂ ਨੂੰ ਨਸ਼ਿਆ ਵਰਗੀਆਂ ਭੈੜੀਆਂ ਲਾਹਨਤਾਂ ਤੋਂ ਦੂਰ ਰੱਖਣ ਚ ਵੀ ਅਹਿਮ ਭੂਮਿਕਾ ਨਿਭਾਉਂਦੀਆ ਹਨ  । ਇਸ ਮੌਕੇ ਤੇ ਹਰਜਿੰਦਰ ਸਿੰਘ ਧਾਲੀਵਾਲ ਕੱਬਲ ਪ੍ਰਧਾਨ, ਦਰਸਨ ਸਿੰਘ ਮੀਤ ਪ੍ਰਧਾਨ, ਡਾ. ਰਾਜ ਕੁਮਾਰ,ਰਣਬੀਰ ਰਾਣਾ ਸਰਪੰਚ ਡਕਾਲਾ, ਮਲਕੀਤ ਸਿੰਘ ਸਰਪੰਚ,ਰੋਸ਼ਨ ਜਿੰਦਲ ਪ੍ਰਧਾਨ ਭਾਜਪਾ, ਗੁਰਦੀਪ ਸਿੰਘ ਧਾਲੀਵਾਲ,ਜਥੇ.ਪੱਵਿਤਰ ਸਿੰਘ ਸਰਕਲ ਪ੍ਰਧਾਨ ਡਕਾਲਾ, ਡਾ.ਸਤਬੀਰ ਸ਼ਰਮਾਂ , ਨਰਿੰਦਰ ਐੱਮ.ਸੀ.,ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਮੁਰਾਲੀ ਲਾਲ ਬਲਾਕ ਸੰਮਤੀ ਮੈਂਬਰ , ਰਾਮਫੂਲ ਮੰਨੀ ਫੋਟੋਗ੍ਰਾਫਰ,ਰਾਮ ਕੁਮਾਰ ਬਾਂਸਲ, ਕਰਨੈਲ ਸਿੰਘ, ਰਾਜ ਕੁਮਾਰ ਗੋਗੀ, ਕੇਵਲ ਸਿੰਘ, ਹਰਮੀਤ ਸਿੰਘ ਪੰਚ, ਨਰਿੰਦਰ ਪ੍ਰਧਾਨ ਅਮਰੀਕਾ, ਦਵਿੰਦਰ ਸਿੰਘ ਕਾਲਾ ਆਦਿ ਤੋ ਇਲਾਵਾਂ ਹੋਰ ਵੀ ਕਈ ਪੱਤਵੰਤੇ ਵਿਸ਼ੇਸ ਤੌਰ ਤੇ ਹਾਜਰ ਸਨ ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD