Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਸਿਹਤ ਤੰਦਰੂਸਤੀ ਅਤੇ ਖੇਡ ਤਕਨੀਕਾ' ਵਿਸ਼ੇ ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 12 Oct 2012

Last updated on: Oct 12, 2012, 00:00 IST

ਪੰਜਾਬੀ ਯੂਨੀਵਰਸਿਟੀ ਦੇ ਸਪੋਰਟਸ ਸਾਇੰਸ ਵਿਭਾਗ ਵਲੋਂ ਯੂਨੀਵਰਸਿਟੀ ਦੇ ਸਾਇੰਸ ਆਡੀਟੋਰਿਅਮ ਵਿਚ 'ਸਿਹਤ ਤੰਦਰੂਸਤੀ ਅਤੇ ਖੇਡ ਤਕਨੀਕਾ' ਵਿਸ਼ੇ ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਨੇ ਕੀਤੀ। ਆਪਣੇ ਪ੍ਰਧਾਨਗੀ ਸ਼ਬਦ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀਆਂ ਪ੍ਰੰਪਰਾਵਾ ਦਾ ਸਾਡੀ ਸੇਹਤ ਤੰਦਰੂਸਤੀ ਨਾਲ ਗਹਿਰਾ ਸੰਬੰਧ ਹੈ। ਜੇਕਰ ਅਸੀ ਆਪਣੀਆਂ ਪ੍ਰੰਪਰਾਵਾ ਨਾਲ ਥੋੜਾ ਬਹੁਤ ਵੀ ਜੂੜੇ ਹੋਏ ਹਾਂ ਤਾ ਅਸੀ ਇਕ ਚੰਗਾ ਨਿਰੋਗ ਜੀਵਨ ਗੁਜ਼ਾਰ ਕਰ ਸਕਦੇ ਹਾਂ। ਇਕ ਚੰਗੇ ਮਨੁੰਖ ਨਾਲ ਹੀ ਇਕ ਚੰਗੇਰੇ ਸਮਾਜ ਦੀ ਸਿਰਜਨਾ ਹੁੰਦੀ ਹੈ। ਡਾ. ਜਸਪਾਲ ਸਿੰਘ ਨੇ ਨੌਜਵਾਨਾ ਨੂੰ ਸਾਦਾ ਜੀਵਨ ਅਤੇ ਉਚੇਰੀ ਸੋਚ ਦਾ ਨਾਅਰਾ ਦਿੰਦੀਆਂ ਉਨ੍ਹਾਂ ਨੂੰ ਇਕ ਚੰਗਾ ਅਤੇ ਨਿਗਰ ਸਮਾਜ ਬਣਾਉਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਤੇ ਗੁਰੁ ਨਾਨਕ ਦੇਵ ਯੂਨੀਵਰਸਿਟੀ ਤੋਂ ਆਏ ਡੀਨ ਫਕੇਲਟੀ ਆਫ ਸਪੋਰਟਸ ਮੈਡੀਸਨ ਡਾ. ਜਸਪਾਲ ਸਿੰਘ ਸੰਧੂ ਨੇ ਆਪਣੇ ਕੁੰਜੀ ਵੱਤ ਭਾਸ਼ਨ ਵਿਚ ਰੀਡ ਦੀ ਹੱਡੀ ਦੇ ਅਤੇ ਹੋਰ ਬਿਮਾਰੀਆਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੰਦੀਆ ਠੀਕ ਤਰੀਕੇ ਨਾਲ ਬੈਠਣ, ਸੋਣ ਅਤੇ ਚੱਲਣ-ਫਿਰਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਆਪਣੇ ਭਾਸ਼ਣ ਵਿਚ ਖਿਡਾਰਿਆਂ ਨੂੰ ਵਿਸ਼ੇਸ਼ਕਰ ਅਤੇ ਆਮ ਲੋਕਾਂ ਨੂੰ ਵੱਖ-ਵੱਖ ਦਰਪੇਸ਼ ਸਮੱਸਿਆਵਾਂ ਅਤੇ ਇਨ੍ਹਾਂ ਦੇ ਨਿਵਾਰਨ ਬਾਰੇ ਚਾਨਣ ਪਾਇਆ।ਉਨ੍ਹਾਂ ਦੱਸਿਆ ਕਿ ਅੱਜ ਦੇ ਸਮੇ ਵਿਚ ਖੇਡ ਜਗਤ ਵਿਚ ਉੱਚੇ ਮੁਕਾਮਾ ਤੇ ਪੁੱਜਣ ਲਈ ਖੇਡ ਤਕਨੀਕਾ ਨੂੰ ਅਪਣਾਉਣਾ ਅਤਿ ਜ਼ਰੂਰੀ ਹੋ ਗਿਆ ਹੈ, ਤਾ ਹੀ ਵਿਸ਼ਵ ਪੱਧਰ ਦੇ ਖਿਡਾਰਿਆਂ ਦੇ ਹਾਣੀ ਹੋ ਸਕਾਂਗੇ। ਇਸ ਤੋਂ ਪਹਿਲਾ ਵਿਭਾਗ ਦੇ ਮੁੱਖੀ ਡਾ. ਪਰਮਵੀਰ ਸਿੰਘ ਨੇ ਆਏ ਮਹਿਮਾਨਾ ਦਾ ਸਵਾਗਤ ਕਰਦਿਆਂ ਅੱਜ ਦੇ ਸੈਮੀਨਾਰ ਦੇ ਵਿਸ਼ੇ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਵਾਈਸ-ਚਾਂਸਲਰ ਵਲੋਂ ਵਿਭਾਗੀ ਜਰਨਲ ਦਾ ਵੀ ਵਿਮੋਚਨ ਕੀਤਾ ਗਿਆ ਅਤੇ ਆਏ ਮਹਿਮਾਨਾ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ।

 

Tags: PUNJABI UNIVERSITY PATIALA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD