Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਰੋਇੰਗ ਨੂੰ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ :ਆਦੇਸ਼ ਪ੍ਰਤਾਪ ਕੈਰੋਂ

ਪੰਜਾਬ ਕਿਸ਼ਤੀ ਚਾਲਨ ਚੈਂਪਅਿਨਸ਼ਿਪ,ਅਰਮਾਨ ਸੰਧੂ ਤੇ ਤਮੰਨਾ ਬਰਾੜ ਬਣੇ ਸਭ ਤੋਂ ਤੇਜ਼ ਕਿਸ਼ਤੀ ਚਾਲਕ

ਪੰਜਾਬ ਕਿਸ਼ਤੀ ਚਾਲਨ ਚੈਂਪੀਅਨਸ਼ਿਪ ਵਿੱਚੋਂ ਤਗਮੇ ਜਿੱਤਣ ਵਾਲੇ ਖਿਡਾਰੀਆਂ ਨਾਲ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਜਸਪ੍ਰੀਤ ਸਿੰਘ ਸਿੱਧੂ ਤੇ ਕੋਚ ਹਰਜਿੰਦਰ ਸਿੰਘ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 19 Oct 2012

Last updated on: Oct 19, 2012, 00:00 IST

ਪੰਜਾਬ ਐਮਚਿਓਰ ਰੋਇੰਗ ਐਸੋਸੀਏਸ਼ਨ ਵੱਲੋਂ ਪੰਜਾਬ ਜੂਨੀਅਰ ਕਿਸ਼ਤੀ ਚਾਲਣ ਚੈਂਪੀਅਨਸ਼ਿਪ ਇੱਥੇ ਸੁਖਨਾ ਝੀਲ ਵਿਖੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਸਿੱਧੂ ਤੇ ਕੋਚ ਹਰਜਿੰਦਰ ਸਿੰਘ ਦੀ ਅਗਵਾਈ ਵਿੱਚ ਕਰਵਾਈ ਗਈ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਅਤੇ ਪੰਜਾਬ ਰੋਇੰਗ ਐਸੋਸੀਏਸ਼ਨ ਦੇ ਪ੍ਰਧਾਨ ਆਦੇਸ਼ ਪ੍ਰਤਾਪ ਸਿੰਘ ਕੈਰੋਂ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ  ਕੈਰੋਂ ਨੇ ਕਿਹਾ ਕਿ ਪੰਜਾਬ ਵਿੱਚ ਇਸ ਖੇਡ ਦੀ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ, ਲੋੜ ਹੀ ਇਸ ਨੂੰ ਤਰਾਸ਼ਣ ਦੀ। ਉਨ੍ਹਾਂ ਕਿਹਾ ਕਿ ਇਸ ਖੇਡ ਦੇ ਵਿਕਾਸ ਲਈ ਉਨ੍ਹਾਂ ਦੀ ਐਸੋਸੀਏਸ਼ਨ ਅਤੇ ਸਰਕਾਰ ਵੱਲੋਂ ਵਧੀਆ ਸਿਖਲਾਈ ਕੇਂਦਰ ਖੋਲ੍ਹਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਖਿਡਾਰੀਆਂ ਨੂੰ ਤਗਮੇ ਅਤੇ ਸਰਟੀਫਿਕੇਟ ਦਿੱਤੇ ਗਏ ਅਤੇ ਮੇਜ਼ਬਾਨਾਂ ਨੂੰ ਵਧਾਈ ਦਿੱਤੀ। 

ਲੜਕਿਆਂ ਦੇ ਸਿੰਗਲ ਸਕੱਲ ਵਰਗ 'ਚ ਅਰਮਾਨ ਸੰਧੂ ਪਹਿਲੇ, ਗੁਰਵਿੰਦਰ ਸਿੰਘ ਦੂਸਰੇ ਅਤੇ ਕਿਰਤਪ੍ਰਤਾਪ ਸਿੰਘ ਤੀਸਰੇ, ਡਬਲ ਸਕੱਲ 'ਚ ਸਤਨਾਮ ਸਿੰਘ ਤੇ ਸੁਖਵਿੰਦਰ ਸਿੰਘ ਅੱਵਲ, ਸੰਦੀਪ ਸਿੰਘ ਤੇ ਮਿੱਠੂ ਸਿੰਘ ਦੂਸਰੇ ਅਤੇ ਅਰਵਿੰਦਰ ਸਿੰਘ ਤੇ ਕੁਲਵੰਤ ਸਿੰਘ ਤੀਸਰੇ, ਪੇਅਰ 'ਚ ਮਨਪ੍ਰੀਤ ਸਿੰਘ ਤੇ ਹਰਜਿੰਦਰ ਸਿੰਘ ਪਹਿਲੇ, ਗੁਰਵੀਰ ਸਿੰਘ ਤੇ ਨਵਦੀਪ ਸਿੰਘ ਦੂਸਰੇ ਅਤੇ ਅਰਸ਼ਦੀਪ ਸਿੰਘ ਤੇ ਦਲੇਰ ਸਿੰਘ ਤੀਸਰੇ, ਫੋਰ ਵਰਗ 'ਚ ਜਤਿੰਦਰ ਸਿੰਘ, ਪ੍ਰਭਜੋਤ ਸਿੰਘ, ਧਰਮਿੰਦਰ ਸਿੰਘ ਤੇ ਮੰਗਤ ਸਿੰਘ ਪਹਿਲੇ, ਬੱਬੀ ਕੁਮਾਰ, ਹਰਜਿੰਦਰ ਸਿੰਘ, ਸਤਬੀਰ ਸਿੰਘ ਤੇ ਹਰਸ਼ਦੀਪ ਸਿੰਘ ਢਿੱਲੋਂ ਦੀ ਟੀਮ ਦੂਸਰੇ ਅਤੇ ਗੁਰਦਿੱਤ ਸਿੰਘ, ਕਸਿਸ ਧਾਰੀਵਾਲ, ਸੁਖਜੀਤ ਸਿੰਘ ਤੇ ਰਣਜੀਤ ਸਿੰਘ ਦੀ ਟੀਮ ਤੀਸਰੇ ਸਥਾਨ 'ਤੇ ਰਹੀ।  ਲੜਕੀਆਂ ਦੇ ਸਿੰਗਲ ਸਕੱਲ ਮੁਕਾਬਲੇ 'ਚ ਤਮੰਨਾ ਬਰਾੜ ਪਹਿਲੇ, ਰਵਿੰਦਰ ਕੌਰ ਦੂਸਰੇ ਤੇ ਅਨਮੋਲ ਖੋਸਾ ਤੀਸਰੇ, ਡਬਲ ਸਕੱਲ 'ਚ ਰਵਿੰਦਰ ਕੌਰ ਤੇ ਅਨਮੋਲ ਖੋਸਾ ਪਹਿਲੇ, ਹਰੁਪਿੰਦਰ ਕੌਰ ਤੇ ਬਲਜੀਤ ਕੌਰ ਦੂਸਰੇ ਅਤੇ ਅਮਨਦੀਪ ਕੌਰ ਤੇ ਕਮਲਜੀਤ ਕੌਰ ਤੀਸਰੇ ਸਥਾਨ 'ਤੇ ਰਹੀਆਂ। ਇਸ ਮੌਕੇ ਬੂਟਾ ਸਿੰਘ ਕਾਲੇਕਾ, ਪ੍ਰੋ. ਜਸਵੀਰ ਸਿੰਘ ਕਪਿਆਲ, ਗਗਨਦੀਪ ਜੱਸੋਵਾਲ ਤੇ ਸੀਨੀਅਰ ਕਿਸ਼ਤੀ ਚਾਲਕ ਵੀ ਮੌਜੂਦ ਸਨ।

 

Tags: Adesh Partap Singh Kairon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD