Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਆਦੇਸ਼ ਦੇ ਵਿਦਿਆਰਥੀ ਦੀਵਾਲੀ ਤੇ ਵਾਤਾਵਰਣ ਨੂੰ ਰੱਖਣਗੇ ਸਾਫ਼-ਸੁਥਰਾ ਦੀਵਾਲੀ ਤੇ ਪਟਾਖੇ ਨਹੀਂ ਚਲਾਏ ਜਾਣਗੇ:-ਗੁਰਫਹਿਤ ਸਿੰਘ ਗਿੱਲ

ਆਦੇਸ਼ ਦੇ ਵਿਦਿਆਰਥੀ ਦੀਵਾਲੀ ਤੇ ਵਾਤਾਵਰਣ ਨੂੰ ਰੱਖਣਗੇ ਸਾਫ਼-ਸੁਥਰਾ ਦੀਵਾਲੀ ਤੇ ਪਟਾਖੇ ਨਹੀਂ ਚਲਾਏ ਜਾਣਗੇ:-ਗੁਰਫਹਿਤ ਸਿੰਘ ਗਿੱਲ

Web Admin

Web Admin

5 ਦਰਿਆ ਨਿਊਜ਼

ਘੜੂਆਂ , 10 Oct 2014

Last updated on: Oct 10, 2014, 00:00 IST

ਅੱਜ ਆਦੇਸ਼ ਕਾਲਜ ਘੜੂਆਂ ਦੇ ਵਿਦਿਆਰਥੀ ਵਲੋਂ ਦੀਵਾਲੀ ਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਦਾ ਵਾਅਦਾ ਕੀਤਾ ਗਿਆ ਅਤੇ ਦੀਵਾਲੀ ਮੌਕੇ ਪਟਾਖੇ ਨਾਂ ਚਲਾਉਣ ਬਾਰੇ ਕਿਹਾ। ਇਸ ਮੌਕੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਸੰਸਥਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪਟਾਖਿਆਂ ਦੀਆਂ ਹਾਨੀਆਂ ਬਾਰੇ ਜਾਣੂ ਕਰਵਾਇਆ ਗਿਆ। ਪਟਾਖਿਆਂ ਵਿਚ ਪਾਏ ਕੈਮੀਕਲ ਵਾਤਾਵਰਣ ਨੂੰ ਦੂਸ਼ਿਤ ਕਰਦੇ ਹਨ ਜੋ ਸਾਡੀ ਸਿਹਤ ਲਈ ਹਾਨੀਕਾਰਕ ਸਾਬਤ ਹੁੰਦੇ ਹਨ। ਸੰਸਥਾ ਦੇ ਪ੍ਰਿੰਸੀਪਲ ਡਾ. ਪੁਨਡੀਰ ਨੇ ਵਿਦਿਆਰਥੀਆਂ ਦੇ ਇਸ ਸੁੱਚਜੇ ਕਦਮ ਦੀ ਸਲਾਘਾ ਕੀਤੀ। ਆਦੇਸ਼ ਗਰੁੱਪ ਦੇ ਟੈਕਨੀਕਲ ਵਿੰਗ ਦੇ ਡਾਇਰੈਟਰ ਇੰਜ. ਗੁਰਫਤਿਹ ਸਿੰਘ ਗਿੱਲ ਨੇ ਇਹ ਸੁਨੇਹਾ ਆਪਣੀਆਂ ਬਾਕੀ ਸੰਸਥਾਵਾਂ ਵਿਚ ਵੀ ਦੇਣ ਦਾ ਵਾਅਦਾ ਕੀਤਾ ਅਤੇ ਦੀਵਾਲੀ ਨੂੰ ਸਹੀ ਤੇ ਸੁੱਚਜੇ ਢੰਗ ਨਾਲ ਮਨਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ । ਜਿਸ ਮੌਕੇ ਵੱਖ-ਵੱਖ ਵਿਭਾਗ ਦੇ ਮੁੱਖੀਆਂ ਤੋਂ ਇਲਾਵਾ ਸੰਸਥਾ ਦੇ ਪੀ. ਆਰ. ਓ. ਰਸ਼ਪਾਲ ਸਿੰਘ ਪਾਲੀ, ਡੀਨ ਦਾਖਲੇ ਹਿਮਾਸ਼ੂ ਸੂਰਮਾ ਤੇ ਜਰਮਜੀਤ ਸਿੰਘ ਹਾਜ਼ਰ ਸਨ।

 

Tags: ADESH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD