Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖਰੜ ਦੇ 17 ਸਕੂਲਾਂ ਦੀਆਂ ਇਮਾਰਤਾਂ 'ਚ ਵਾਧੇ ਲਈ 1 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ : ਜਥੇਦਾਰ ਬਡਾਲੀ

20 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ 'ਚ ਬਣਾਏ ਜਾਣਗੇ ਅਧੁਨਿਕ ਪਾਖਾਨੇ

ਜਥੇਦਾਰ ਉਜਾਗਰ ਸਿੰਘ ਬਡਾਲੀ
ਜਥੇਦਾਰ ਉਜਾਗਰ ਸਿੰਘ ਬਡਾਲੀ

Web Admin

Web Admin

5 ਦਰਿਆ ਨਿਊਜ਼ (ਸੀ.ਪੀ.ਸਿੰਘ)

ਐਸ.ਏ.ਐਸ.ਨਗਰ. , 22 Oct 2012

Last updated on: Oct 22, 2012, 00:00 IST

ਵਿਧਾਨ ਸਭਾ ਹਲਕਾ ਖਰੜ 'ਚ ਪੈਂਦੇ 17 ਵੱਖ -ਵੱਖ ਸਕੂਲਾਂ ਦੀਆਂ ਇਮਾਰਤਾਂ ਵਿੱਚ ਵਾਧਾ ਕਰਨ ਲਈ 1 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਵੱਖ- ਵੱਖ ਸਕੂਲਾਂ ਵਿੱਚ ਅਧੁਨਿਕ ਪਾਖਾਨੇ ਬਣਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਧਾਨ ਸਭਾ ਹਲਕਾ ਖਰੜ ਦੇ ਇੰਚਾਰਜ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਦੱਸਿਆ ਕਿ ਸਮੁੱਚੇ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।  ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਵੱਲ ਵਿਸ਼ੇਸ ਤਵੱਜੋਂ ਦੇ ਰਹੀ ਹੈ ਕਿਉਂਕਿ ਕੋਈ ਵੀ ਸੂਬਾ ਜਾਂ ਦੇਸ਼ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ ਜਦੋਂ ਤੱਕ ਉਥੇ ਮਿਆਰੀ ਸਿੱਖਿਆ ਦਾ ਪ੍ਰਬੰਧ ਨਾ ਹੋਵੇ। 

ਉਹਨਾਂ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਹਿਯੋਗੀ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਵੀ ਵੱਡੀ ਪੱਧਰ ਤੇ ਜਿੱਥੇ ਅਧਿਆਪਕਾਂ ਦੀ ਭਰਤੀ ਕੀਤੀ ਹੈ ਉੱਥੇ ਰਾਜ ਵਿੱਚ ਮਿਆਰੀ ਸਿੱÎਖਿਆ ਦੇਣ ਲਈ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ ਜਿਸ ਨਾਲ ਲੋਕ ਹੁਣ ਖੁਦ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਹਨ।ਜਥੇਦਾਰ ਬਡਾਲੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਖਰੜ 'ਚ ਪੈਂਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਲਈ 10 ਲੱਖ 40 ਹਜ਼ਾਰ ਰੁਪਏ , ਸਰਕਾਰੀ ਪ੍ਰਾਇਮਰੀ ਚੰਦੋਂ ਗੋਬਿੰਦਗੜ੍ਹ ਲਈ 5 ਲੱਖ 20 ਹਜ਼ਾਰ, ਸਰਕਾਰੀ ਹਾਈ ਸਕੂਲ ਮਾਣਕਪੁਰ ਸਰੀਫ਼  5 ਲੱਖ 20 ਹਜਾਰ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਜੇੜੀ ਲਈ 10 ਲੱਖ 40 ਹਜ਼ਾਰ , ਸਰਕਾਰੀ ਪ੍ਰਾਇਮਰੀ ਸਕੁਲ ਚੂਹੜ ਮਾਜਰਾ ਲਈ 5 ਲੱਖ 20 ਹਜ਼ਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਆਲਬਾ ਲਈ 10 ਲੱਖ 40 ਹਜਾਰ, ਸਰਕਾਰੀ ਮਿਡਲ ਸਕੂਲ ਮਾਜਰਾ ਲਈ 5 ਲੱਖ 20 ਹਜਾਰ, ਸਰਕਾਰੀ ਹਾਈ ਸਕੂਲ ਰਡਿਆਲਾ ਲਈ 15 ਲੱਖ 60 ਹਜਾਰ , ਸਰਕਾਰੀ ਸਕੂਲ ਪੜੱਛ ਲਈ 10 ਲੱਖ 40 ਹਜ਼ਾਰ , ਸਰਕਾਰੀ ਹਾਈ ਸਕੂਲ ਮੁੱਲਾਂਪੁਰ ਲਈ 10 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। 

 

Tags: gurprem , ujagar singh badali , ujagar singh badali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD