Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਮਾਮਲਾ – ਚਾਰ ਸਾਹਿਬਜ਼ਾਦੇ ਫਿਲਮ ਨੂੰ ਟੈਕਸ ਮੁਕਤ ਕਰਨ ਦਾ

ਬਾਦਲ ਪਰਿਵਾਰ ਦਾ ਪੰਥਕ ਮਖੌਟਾ ਸੰਗਤ ਵਿੱਚ ਬੇਨਕਾਬ – ਬੈਂਸ ਭਰਾ

Web Admin

Web Admin

5 Dariya News

ਲੁਧਿਆਣਾ , 15 Nov 2014

ਵਿਧਾਨ ਸਭਾ ਹਲਕਾ ਆਤਮ ਨਗਰ ਤੋ ਵਿਧਆਇਕ ਸਿਮਰਜੀਤ ਸਿੰਘ ਬੈਂਸ ਅਤੇ ਹਲਕਾ ਦੱਖਣੀ ਤੋ ਵਿਧਾਇਕ ਸ. ਬਲਵਿੰਦਰ ਸਿੰਘ ਬੈਂਸ ਨੇ ਅੱਜ ਇੱਕ ਸਾਂਝਾ ਪ੍ਰੈਸ ਨੋਟ ਜ਼ਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਕਾਬਿਜ਼ ਬਾਦਲ ਪਰਿਵਾਰ ਦਾ ਪੰਥਕ ਮਖੌਟਾ ਬੇਨਕਾਬ ਕਰ ਦਿੱਤਾ। ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਦਸ਼ਮ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਜੀਵਨੀ ਤੇ ਪ੍ਰਸਾਰਿਤ ਫਿਲਮ ਚਾਰ ਸਾਹਿਬਜ਼ਾਦੇ ਜਿਸਨੂੰ ਸਮੁੱਚੇ ਵਿਸ਼ਵ ਵਿੱਚ ਵਸਦੀ ਸਿੱਖ ਸੰਗਤ ਨੇ ਬੇਪਨਾਹ ਪਿਆਰ ਦਿੱਤਾ ਨੂੰ ਪੰਜਾਬ ਵਿੱਚ ਪੰਥਕ ਸਰਕਾਰ ਵੱਲੋ ਟੈਕਸ ਮੁਕਤ ਨਹੀ ਕੀਤਾ ਗਿਆ ਜਦਕਿ ਇਸਦੇ ਉਲਟ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰ ਸਰਕਾਰ ਵੱਲੋ ਦਿੱਲੀ ਅੰਦਰ ਇਸ ਫਿਲਮ ਨੂੰ ਟੈਕਸ ਮੁਕਤ ਕਰ ਦਿੱਤਾ ਗਿਆ। ਵਿਧਾਇਕ ਬੈਂਸ ਨੇ ਦੱਸਿਆ ਕਿ ਸਮੁੱਚੇ ਵਿਸ਼ਵ ਵਿੱਚ ਵਸਦੇ ਪੰਜਾਬੀਆਂ ਨੂੰ ਪੰਥਕ ਸਰਕਾਰ ਦਾ ਮੁਖੌਟਾ ਪੇਸ਼ ਕਰਨ ਵਾਲੇ ਬਾਦਲ ਪਰਿਵਾਰ ਦੀ ਇਸ ਕਾਲੀ ਕਰਤੂਤ ਨੇ ਸੰਗਤ ਦੇ ਦਰਬਾਰ ਵਿੱਚ ਬਾਦਲ ਪਰਿਵਾਰ ਨੂੰ ਬੇਨਕਾਬ ਕਰ ਦਿੱਤਾ ਹੈ। ਬੈਂਸ ਭਰਾਵਾਂ ਨੇ ਸਰਕਾਰ ਪਾਸੋ ਸਖਤ ਸ਼ਬਦਾਂ ਵਿੱਚ ਮੰਗ ਕਰਦਿਆਂ ਕਿਹਾ ਕਿ ਤੁਰੰਤ ਹੀ ਇਸ ਫਿਲਮ ਨੂੰ ਪੰਜਾਬ ਵਿੱਚ ਟੈਕਸ ਮੁਕਤ ਐਲਾਨਿਆ ਜਾਵੇ। 

 

Tags: Simarjit Singh Bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD