Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਅਕਾਲੀ ਸਰਕਾਰ ਨੇ ਮਹਾਨ ਸ਼ਹੀਦਾਂ ਤੇ ਸੂਰਬੀਰਾਂ ਦੀਆਂ ਯਾਦਗਾਰਾਂ ਉਸਾਰ ਕੇ ਸੱਚੀ ਸ਼ਰਧਾਜ਼ਲੀ ਭੇਂਟ ਕੀਤੀ : ਬੱਬੀ ਬਾਦਲ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 23 Nov 2014

Last updated on: Nov 23, 2014, 00:00 IST

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਦੀ ਅਗਵਾਈ ਵਿਚ ਚਲ ਰਹੀ ਅਕਾਲੀ ਸਰਕਾਰ ਨੇ ਮਹਾਨ ਸ਼ਹੀਦਾਂ ਤੇ ਸੂਰਬੀਰਾਂ ਦੀਆਂ ਯਾਦਗਾਰਾਂ ਨੂੰ ਉਸਾਰ ਕੇ ਸੱਚੀ ਸ਼ਰਧਾਜ਼ਲੀ ਭੇਂਟ ਕੀਤੀ ਹੈ, ਜ਼ਿਨ੍ਹਾਂ ਦੇ ਦਰਸ਼ਨ ਕਰਕੇ ਅੱਜ ਦੀ ਨੋਜਵਾਨ ਪੀੜ੍ਹੀ ਆਪਣੀ ਵਿਰਾਸਤ ਨਾਲ ਜੁੜਕੇ ਆਪਣੇ ਪੁਰਾਤਨ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਹੋ ਸਕਣ ਵਿਚ ਅਹਿਮ ਯੋਗਦਾਨ ਪਾ ਸਕੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਹਰਸੁੱਖਇੰਦਰ ਸਿੰਘ ਬੱਬੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਨੇ ਅਮ੍ਰਿੰਤਸਰ ਸਾਹਿਬ ਵਿਖੇ ਭਗਵਾਨ ਵਾਲਮੀਕਿ ਜੀ ਦੀ 2 ਸੋ ਕਰੋੜ ਰੁਪਏ ਨਾਲ ਯਾਦਗਾਰ ਸਥਾਪਤ ਕੀਤੀ ਜਾ ਰਹੀ ਹੈ ਤੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਦੀ ਕਰਤਾਰਪੁਰ ਨੇੜੇ ਵੀ 2  ਸੋ ਕਰੋੜ ਨਾਲ ਜੰਗ-ਏ-ਆਜ਼ਾਦੀ ਦੀ ਯਾਦਗਾਰ ਉਸਾਰੀ ਜਾ ਰਹੀ ਹੈ, ਮੁਹਾਲੀ ਨੇੜੇ ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦਗਾਰ, ਕੁਪਰੋਹੀੜਾ ਵਿਖੇ ਵੱਡਾ ਘੱਲੂ-ਘਾਰਾ, ਕਾਹਨੂੰਵਾਲ ਵਿਖੇ ਛੋਟਾ ਘੱਲੂ-ਘਾਰਾ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ, ਅਟਾਰੀ ਅਮ੍ਰਿੰਤਸਰ ਸਾਹਿਬ ਮਾਰਗ ਤੇ ਦੇਸ਼ ਲਈ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਜੰਗੀ ਯਾਦਗਾਰ ਤੇ ਸਮਾਰਕਾਂ ਦੀਆਂ ਉਸਾਰੀਆਂ ਆਦਿ ਯਾਦਗਾਰਾਂ ਆਪਣੇ ਆਪ ਵਿਚ ਹੀ ਵੱਡੀਆਂ ਮਿਸਾਲਾਂ ਹਨ। ਉਨ੍ਹਾਂ ਕਿਹਾ ਕਿ ਆਗਾਮੀ ਸਮੇਂ ਵਿਚ ਵੀ ਸਰਕਾਰ ਨੇ ਹੋਰ ਵੱਡੀਆਂ ਸਕੀਮਾਂ ਉਲੀਕੀਆਂ ਹਨ, ਜਿਸ ਨਾਲ ਪੰਜਾਬ ਦੀ ਨੌਜਵਾਨੀ ਨੂੰ ਜਾਗਰੂਕ ਕੀਤਾ ਜਾ ਸਕੇਗਾ। ਇਸ ਮੌਕੇ ਤੇ ਮੁਲਾਜਮ, ਮਜ਼ਦੂਰ ਤਾਲਮੇਲ ਕਮੇਟੀ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਸਿੱਧੂ, ਐਡਵੋਕੇਟ ਜਗਪਾਲ ਸਿੰਘ ਚਹਿਲ ਫਤਿਹਗੜ੍ਹ ਸਾਹਿਬ, ਜੋਗਾ ਸਿੰਘ ਮੈਨੇਜ਼ਰ, ਅਮਰਜੀਤ ਸਿੰਘ ਖਾਲਸਾ ਮੁਖੀ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਇੰਟਰਨੈਸ਼ਨਲ ਗੱਤਕਾ ਰਣਜੀਤ ਅਖਾੜਾ, ਜਗਤਾਰ ਸਿੰਘ ਘੜੂੰਆਂ ਨਿੱਜੀ ਸਕੱਤਰ ਬੱਬੀ ਬਾਦਲ ਆਦਿ ਵੀ ਹਾਜ਼ਰ ਸਨ। 

 

Tags: BUBBY BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD