Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਤੇ ਪੀ ਐਚ ਡੀ ਚੈਂਬਰ ਸਾਂਝੇ ਤੌਰ 'ਤੇ ਕਰਵਾਉਣਗੇ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ

4-8 ਦਸੰਬਰ ਤੱਕ ਹੋਵੇਗਾ ਅੰਮ੍ਰਿਤਸਰ 'ਚ,ਮਦਨ ਮੋਹਨ ਮਿੱਤਲ ਵਲੋਂ ਕਿਤਾਬਚਾ ਜਾਰੀ

ਪੰਜਾਬ ਸਰਕਾਰ ਤੇ ਪੀ ਐਚ ਡੀ ਚੈਂਬਰ ਸਾਂਝੇ ਤੌਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 02 Dec 2014

Last updated on: Dec 02, 2014, 00:00 IST

ਉਦਯੋਗ ਅਤੇ ਵਣਜ ਮੰਤਰੀ, ਪੰਜਾਬ,  ਮਦਨ ਮੋਹਨ ਮਿੱਤਲ ਨੇ ਅੱਜ ਉਦਯੋਗ ਭਵਨ ਵਿੱਚ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪੀ ਆਈ ਟੀ ਈ ਐਕਸ)-੨੦੧੪, ਇੰਟਰਨੈਸ਼ਨਲ ਟਰੇਡ ਫੇਅਰ ਦਾ ਐਲਾਨ ਕੀਤਾ।  ਪੀ ਆਈ ਟੀ ਈ ਐਕਸ ਦਾ ਬਰਾਊਸ਼ਰ (ਕਿਤਾਬਚਾ) ਰਿਲੀਜ਼ ਕਰਦੇ ਹੋਏ ਸ਼੍ਰੀ ਮਿੱਤਲ ਨੇ ਕਿਹਾ ਕਿ ਪੀ ਐਚ ਡੀ ਚੈਂਬਰ ਵੱਲੋਂ ਕੀਤੇ ਗਏ ਇਸ ਉੱਦਮ ਨਾਲ ਉੰਤਰੀ ਭਾਰਤ ਅਤੇ ਦੱਖਣੀ ਏਸ਼ੀਆ ਦੇ ਦੇਸ਼ਾਂ ਵਿੱਚ ਅੰਤਰਰਾਸ਼ਟਰੀ ਵਪਾਰ ਅਤੇ ਆਰਥਿਕ ਸਹਿਯੋਗ ਵਧਾਉਣ ਵਿੱਚ ਮਦਦ ਮਿਲੇਗੀ ।ਇਕ ਸਰਕਾਰੀ ਬੁਲਾਰੇ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਮੌਕੇ ਦਲੀਪ ਸ਼ਰਮਾ ਰੀਜਨਲ ਡਾਇਰੈਕਟਰ, ਪੀ.ਐਚ.ਡੀ ਚੈਂਬਰ ਨੇ ਕਿਹਾ ਕਿ ਇਹ ਪੰਜਾਬ ਪੀ ਆਈ ਟੀ ਈ ਐਕਸ ਦਾ 9ਵਾਂ ਅਧਿਆਏ ਹੋਵੇਗਾ । ਉਹਨਾਂ ਨੇ ਇਹ ਵੀ ਕਿਹਾ ਕਿ ਇਹ ਉੱਦਮ ਪੀ ਐਚ ਡੀ ਚੈਂਬਰ ਅਤੇ ਅਤੇ ਪੰਜਾਬ ਸਰਕਾਰ ਵੱਲੋ ਸਾਂਝੇ  ਤੌਰ 'ਤੇ ੪-੮ ਦਸੰਬਰ ਅੰਮ੍ਰਿਤਸਰ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ । ਇਸ ਵਿੱਚ ਭਾਗ ਲੈਣ ਵਾਲੇ ਉਦਯੋਗਿਕ ਅਦਾਰੇ  ਆਪਣੇ  ਉਤਪਾਦ ਅਤੇ ਸੇਵਾਵਾਂ ਨੂੰ ਵਿਸ਼ਵ ਦੇ ਗ੍ਰਾਹਕਾਂ ਦੇ ਸਾਹਮਣੇ ਪੇਸ਼ ਕਰ ਸਕਣਗੇ । ਡਾ. ਅੰਸ਼ੂ ਕਟਾਰੀਆ, ਕਨਵੀਨਰ ਐਜੁਕੇਸ਼ਨ ਕਮੇਟੀ , ਪੀ ਐਚ ਡੀ ਚੈਂਬਰ ਅਤੇ ਚਅਰਮੈਨ, ਆਰੀਅਨਜ਼ ਗਰੁੱਪ ਆਫ ਕਾਲੇਜਿਸ  ਨੇ ਕਿਹਾ ਕਿ ਇਸ ਮੌਕੇ ੧੦੦ ਅੰਤਰਰਾਸ਼ਟਰੀ ਅਤੇ ੨੫੦ ਭਾਰਤੀ ਕੰਪਨੀਆਂ ਸ਼ਿਰਕਤ ਕਰਨਗੀਆਂ।ਇਸ ਮੌਕੇ ਸੈਮੀਨਾਰ , ਕਾਨਫਰੰਸ ਆਉਣ ਵਾਲੇ ਵਪਾਰਿਕ ਡੈਲੀਗੇਸ਼ਨਾਂ ਦੇ ਨਾਲ ਗੱਲਬਾਤ  ਅਤੇ ਚਰਚਾ ਹੋਵੇਗੀ । ਵਿਦੇਸ਼ਾਂ ਤੋ ਡੈਲੀਗੇਟ , ਮੰਤਰੀ, ਉੱਚ ਅਹੁਦੇਦਾਰ ਵੀ ਭਾਗ ਲੈਣਗੇ । ਪਾਕਿਸਤਾਨ ਤੋਂ   ਚੈਂਬਰ ਆਫ ਕਾਮਰਸ ਅਤੇ ਇਡਸਟਰੀ ਦੇ 6 ਨੁੰਮਾਇਦੇ ਵੀ  ਭਾਗ ਲੈਣ ਲਈ ਆ ਰਹੇ ਹਨ । ਰਜਨੀਸ਼ ਅਰੋੜਾ ਵਾਈਸ ਚਾਂਸਲਰ ਪੀ ਟੀ ਯੂ ; ਕਰਨ ਗਿੱਲਹੋਤਰਾ, ਅਕਾਲੀ ਆਗੂ ਵੀ ਇਸ ਮੋਕੇ  ਮੋਜੂਦ ਸਨ 

 

Tags: MADAN MOHAN MITTAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD