Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼੍ਰੀਨਗਰ ਵਿੱਚ ਹੋਵੇਗੀ ਪ੍ਰਧਾਨਮੰਤਰੀ ਦੀ ਇਤੀਹਾਸਿਕ ਰੈਲੀ, ਜਮੂੰ ਕਸ਼ਮੀਰ ਵਿੱਚ ਬਹੁਮਤ ਨਾਲ ਸਰਕਾਰ ਬਣਾਵੇਗੀ:- ਤਰੁਣ ਚੁਗ

ਘਾਟੀ ਤੋ ਲੱਖਾਂ ਦੀ ਗਿਨਤੀ ਵਿੱਚ ਲੋਕ ਸ਼੍ਰੀਨਗਰ ਪਹੂੰਚ ਕੇ ਪ੍ਰਧਾਨਮੰਤਰੀ ਦੀ ਸੋਚ ਤੇ ਅਪਣਾ ਵਿਸ਼ਵਾਸ ਜਾਹਿਰ ਕਰਨਗੇ:- ਚੁਗ

Web Admin

Web Admin

5 ਦਰਿਆ ਨਿਊਜ਼

ਸ਼੍ਰੀਨਗਰ , 03 Dec 2014

Last updated on: Dec 03, 2014, 00:00 IST

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸੱਕਤਰ ਸ਼੍ਰੀ ਤਰੁਣ ਚੁਗ ਨੇ ਸ਼੍ਰੀਨਗਰ ਵਿੱਚ ਪਾਰਟੀ ਦਾ ਵਿਜੀਨ ਕਸ਼ਮੀਰ ਜਾਰੀ ਕਰਦੇ ਹੋਏ ਕਿਹਾ ਕਿ ਫਲ, ਫੁਲ ਅਤੇ ਫਸਲ ਨੂੰ ਵਧਾਵਾ ਦੇ ਕੇ ਜਮੂੰ ਕਸ਼ਮੀਰ ਦਾ ਸਮੂਹ ਵਿਕਾਸ ਕੀਤਾ ਜਾਵੇਗਾ। ਸ਼੍ਰੀ ਚੁਗ ਨੇ ਕਿਹਾ ਕਿ ਅਜਾਦੀ ਦੇ ਬਾਅਦ ਜਮੂੰ ਕਸ਼ਮੀਰ ਵਂਸ਼ਵਾਦ ਨਾਲ ਪ੍ਰੇਰਿਤ ਦਲਾਂ ਦੀ ਸਰਕਾਰਾਂ ਵਲੋ ਸ਼ਾਸਿਤ ਰਿਹਾ ਹੈ, ਇਸ ਵਾਰ ਦੇ ਚੁਨਾਵ ਇਤੀਹਾਸਿਕ ਚੁਨਾਵ ਬਣਨੇ ਜਾ ਰਹੇ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ ਵਿਧਾਨਸਭਾ ਦੀ ਸਾਰੀ ਸੀਟਾਂ ਤੇ ਅਪਣੇ ਉਮੀਦਵਾਰ ਖੜੇ ਕਰ ਰਹੀ ਹੈ, ਤੱਦ ਕਿ ਜਮੂੰ ਕਸ਼ਮੀਰ ਦੀ ਜਨਤਾ ਨੂੰ ਬਾਪ ਬੇਟਾ ਅਤੇ ਬਾਪ ਬੇਟੀ ਦੇ ਮੋਜੂਦ ਦਲਾਂ ਤੋ ਛੁਟਕਾਰਾ ਮਿਲ ਸਕੇ। ਚੁਗ ਨੇ ਕਿਹਾ ਕਿ ਦੱਰਖਤ, ਪਸ਼ੂ, ਪਾਵਰ, ਵਿਕਾਸ ਨੂੰ ਵਧੱਾਵਾ ਦੇ ਕੇ ਜਮੂੰ ਕਸ਼ਮੀਰ ਵਿੱਚ ਗਰੀਬੀ ਤੋ ਅਜਾਦੀ ਦਿਲਵਾਈ ਜਾਵੇਗੀ। ਉਹਨਾਂ ਨੇ ਕਿਹਾ ਕਿ ਜਮੂੰ ਕਸ਼ਮੀਰ ਵਿੱਚ ਭਾਰਤੀ ਜਨਤਾ ਪਾਰਟੀ ਪੂਰੀ ਬਹੁਮਤ ਨਾਲ ਸਰਕਾਰ ਬਣਾਉਨ ਜਾ ਰਹੀ ਹੈ, ਪ੍ਰਾਂਤ ਵਿੱਚ ਹੋਏ ਪਹਿਲੇ ਦੋ ਚਰਨਾਂ ਦੇ ਚੋਣਾਂ ਵਿੱਚ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਪ੍ਰਚਾਰ ਦੇ ਕਾਰਨ ਲੋਕਾਂ ਦਾ ਭਾਰੀ ਜਨਸਮਰਥਨ ਵੇਖਣ ਨੂੰ ਮਿਲ ਰਿਹਾ ਹੈ, ਜਿਸ ਦਾ ਸਬੂਤ ਇਹ ਹੈ ਕਿ 70% ਤੋ ਜਿਆਦਾ ਲੋਕਾਂ ਨੇ ਅਪਣੇ ਵੋਟਾਂ ਦਾ ਇਸਤੇਮਾਲ ਕੀਤਾ। ਚੁਗ ਨੇ ਕਿਹਾ ਕਿ ਇਤੀਹਾਸ ਵਿੱਚ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਪੁਰੇ ਦਮੱਖਮ ਦੇ ਨਾਲ ਕਸ਼ਮੀਰ ਘਾਟੀ ਦੀ ਸਾਰੀ ਸੀਟਾਂ ਤੇ ਚੁਨਾਵ ਲੜ੍ਹ ਰਹੀ ਹੈ ਅਤੇ ਪੁਰੀ ਘਾਟੀ ਦੇ ਲੋਕ ਵਿਕਾਸ ਦੇ ਲਈ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦਾ ਮਨ ਬਣਾ ਚੁਕੇ ਹਨ। ਉਹਨਾਂ ਨੇ ਪੁਰੇ ਵਿਸ਼ਵਾਸ ਨਾਲ ਕਿਹਾ ਕਿ ਆਉਣ ਵਾਲੀ 8 ਦਸੰਬਰ ਨੂੰ ਭਾਰਤ ਦੇ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਕਸ਼ਮੀਰ ਘਾਟੀ ਦੇ ਸਾਰੇ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿੱਚ ਸ਼੍ਰੀਨਗਰ ਵਿੱਚ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੁਰੀ ਘਾਟੀ ਤੋ ਲੱਖਾਂ ਦੀ ਗਿਨਤੀ ਵਿੱਚ ਲੋਕ ਸ਼੍ਰੀਨਗਰ ਪਹੂੰਚ ਕੇ ਪ੍ਰਧਾਨਮੰਤਰੀ ਦੀ ਸੋਚ ਤੇ ਅਪਣਾ ਵਿਸ਼ਵਾਸ ਜਾਹਿਰ ਕਰਨਗੇ। ਚੁਗ ਨੇ ਕਿਹਾ ਕਿ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਰੈਲੀ ਨੂੰ ਸਫਲ ਕਰਨ ਦੇ ਲਈ ਅਲਗ ਅਲਗ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਪੁਰੇ ਸ਼੍ਰੀਨਗਰ ਨੂੰ ਭਾਜਪਾਮਯ ਬਣਾਉਨ ਵਿਚ ਕੋਈ ਕਸਰ ਨਹੀ ਰਹੇਗੀ।

 

Tags: Tarun Chugh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD