Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਐਜੁਕੇਸ਼ਨ ਹੱਬ ਤੇ ਰੁਪ ਵਿੱਚ ਵਿਕਸਿਤ ਹੋਵੇਗਾ

ਮਦਨ ਮੋਹਨ ਮਿੱਤਲ ਬੁੱਕ ਫੈਅਰ ਦੇ ਸਮਾਪਨ ਸਮਾਰੋਹ ਤੇ ਮੁੱਖ ਮਹਿਮਾਨ ਸਨ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 28 Dec 2014

Last updated on: Dec 28, 2014, 00:00 IST

ਪੰਜਾਬ ਸਰਕਾਰ ਪੰਜਾਬ ਨੂੰ ਦੇਸ਼ ਦੇ ਵਿਦਿਆਰਥੀਆਂ ਦੇ ਲਈ ਐਜੁਕੇਸ਼ਨ ਹੱਬ ਦੇ ਰੁਪ ਵਿੱਚ ਬਨਾਉਣ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ। ਵਿਦੇਸ਼ੀ ਯੂਨੀਵਰਸਟਿਆਂ ਦੀ ਤਰਾਂ ਡਿਪਲੋਮਾ ਕੋਰਸ ਦੇ ਲਈ ਜਨਵਰੀ ਐਡਮੀਸ਼ਨ ਇੰਟੇਕ ਅਤੇ ਹੋਰ ਕੋਰਸਿਸ ਜਲਦ ਹੀ ਸ਼ੁਰੂ ਹੋਨਗੇ। ਕੋਈ ਵੀ ਫੈਸਲਾ ਜੋ ਵਿਦਿਆਰਥੀ ਦੇ ਹੱਕ ਵਿੱਚ ਹੋਵੇ ਉਸ ਲਈ ਸਰਕਾਰ ਖੁਲੀ ਹੈ।ਇਹ ਸ਼ਬਦ ਤਕਨੀਕੀ ਸਿੱਖਿਆ ਮੰਤਰੀ, ਪੰਜਾਬ ਮਦਨ ਮੋਹਨ ਮਿੱਤਲ ਨੇ ਚੰਡੀਗੜ ਬੁੱਕ ਫੈਅਰ, ਪਰੇਡ ਗਰਾਉਂਡ, ਸੇਕਟਰ-17, ਚੰਡੀਗੜ ਦੇ ਸਮਾਪਨ ਸਮਾਰੋਹ ਵਿੱਚ ਦਰਸ਼ਕਾ ਨੂੰ ਸੰਬੋਧਿਤ ਕਰਦੇ ਹੋਏ ਕਹੇ। ਇਸ 10 ਦਿਨ ਲੰਬੇ ਫੈਅਰ ਨੂੰ ਆਰੀਅਨਜ਼ ਗਰੁਪ ਆਫ ਕਾਲੇਜ਼ਿਜ, ਚੰਡੀਗੜ ਅਤੇ ਹੋਰ ਪਾਰਟਨਰਾਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ। ਚੇਅਰਮੈਨ, ਆਰੀਅਨਜ਼ ਗਰੁਪ ਆਫ ਕਾਲੇਜ਼ਿਜ ਡਾ ਅੰਸ਼ੂ ਕਟਾਰੀਆ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ।ਮਿੱਤਲ ਨੇ ਅੱਗੇ ਕਿਹਾ ਕਿ ਡਿਜਿਟਲ ਯੂਗ ਦੇ ਸ਼ੁਰੂ ਹੋਨ ਨਾਲ ਵਿਦਿਆਰਥੀ ਕਿਤਾਬਾਂ ਤੋਂ ਦੁਰ ਜਾ ਰਹੇ ਹਨ। ਅੱਜ ਦੇ ਯੂਗ ਵਿੱਚ ਕੁਝ ਵੀ ਹਾਸਲ ਕਰਨ ਦੇ ਲਈ ਗੁਰੂ ਅਤੇ ਕਿਤਾਬਾਂ ਬਹੁਤ ਜਰੂਰੀ ਹਨ। ਕੋਈ ਵੀ ਵਿਦਿਆਰਥੀ ਅਧਿਆਪਕ ਦੀ ਅਵਗਿਆ ਕਰ ਕੁਝ ਵੀ ਪ੍ਰਾਪਤ ਨਹੀ ਕਰ ਸਕਦਾ। ਜਦਕਿ ਇਕ ਆਦਰਸ਼ ਵਿਦਿਆਰਥੀ ਜਿਸ ਨੂੰ ਗਿਆਨ ਦੀ ਪਿਆਸ ਹੈ ਉਹ ਆਪਨੀ ਜਿੰਦਗੀ ਵਿੱਚ ਅੱਗੇ ਵੱਧਨ ਦੇ ਲਈ ਹਸੇਸ਼ਾ ਕਿਤਾਬਾਂ ਦੀ ਭਾਲ ਕਰਦਾ ਰਹਿੰਦਾ ਹੈ।

 

Tags: MADAN MOHAN MITTAL , ARYAN COLLEGE

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD