Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਅਤੇ ਸਟੋਨ ਕਰੱਸਰਾਂ ਦੀ ਅਧਿਕਾਰੀ ਅਚਨਚੇਤੀ ਚੈਕਿੰਗ ਕਰਨਗੇ : ਤੇਜਿੰਦਰਪਾਲ ਸਿੰਘ ਸਿੱਧੂ

ਗੈਰ ਕਾਨੂੰਨੀ ਮਾਇਨਿੰਗ ਕਰਨ ਵਾਲਿਆਂ ਨੂੰ ਬਖ਼ਸਿਆ ਨਹੀਂ ਜਾਵੇਗਾ

ਤੇਜਿੰਦਰਪਾਲ ਸਿੰਘ ਸਿੱਧੂ
ਤੇਜਿੰਦਰਪਾਲ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ.ਨਗਰ , 27 Jan 2015

Last updated on: Jan 27, 2015, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਰੇਤੇ, ਬਜਰੀ ਅਤੇ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ  ਅਤੇ ਸਟੋਨ ਕਰੱਸ਼ਰਾਂ  ਦੀ ਅਧਿਕਾਰੀ ਰਾਤ ਵੇਲੇ ਅਚਨਚੇਤੀ ਚੈਕਿੰਗ ਕਰਨਗੇ ਜਿਸ  ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ  ਲਗਾਈਆਂ ਗਈਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਅਧਿਕਾਰੀ ਰਾਤ ਨੂੰ 09-00 ਵਜੇ ਤੋਂ ਸਵੇਰੇ 08-00 ਵਜੇ ਤੱਕ ਅਚਨਚੇਤੀ ਚੈਕਿੰਗ ਕਰਨਗੇ। ਸ੍ਰੀ ਸਿੱਧੂ ਨੇ ਦੱਸਿਆ ਕਿ  1,  12 ਅਤੇ 23 ਫਰਵਰੀ  ਨੂੰ ਸ੍ਰੀ ਜਗਜੀਤ ਸਿੰਘ ਧਾਮੀ ਕਾਰਜਕਾਰੀ ਇੰਜਨੀਅਰ ਅਤੇ ਸ੍ਰੀ ਬਲਿੰਦਰ ਸਿੰਘ  ਬੀ.ਐਲ.ਈ.À, 2, 13 ਅਤੇ 24 ਫਰਵਰੀ ਨੂੰ ਸ੍ਰੀ ਰਜਿੰਦਰ ਕੁਮਾਰ ਝੱਲੀ  ਕਾਰਜਕਾਰੀ ਇੰਜਨੀਅਰ ਅਤੇ  ਸ੍ਰੀ ਗੁਰਜਸਪਾਲ ਸਿੰਘ ਬੀ.ਐਲ.ਈ.À,  3, 14 ਅਤੇ 25 ਫਰਵਰੀ ਨੂੰ ਸ੍ਰੀ ਅਮਰਜੀਤ ਸੰਧੂ ਕਾਰਜਕਾਰੀ ਇੰਜਨੀਅਰ ਅਤੇ  ਸ੍ਰੀ ਬਲਜੀਤ ਸਿੰਘ  ਬੀ.ਐਲ.ਈ.À, 4, 15 ਅਤੇ 26 ਫਰਵਰੀ ਨੂੰ ਸ੍ਰੀ  ਗੁਰਸੇਵਕ ਸਿੰਘ ਸੰਘਾ  ਕਾਰਜਕਾਰੀ ਇੰਜਨੀਅਰ ਅਤੇ  ਸ੍ਰੀ ਗੁਰਿੰਦਰ  ਸਿੰਘ  ਐਸ.ਆਈ.ਪੀ.ਓ ,  5, 16 ਅਤੇ 27 ਫਰਵਰੀ ਨੂੰ ਸ੍ਰੀ ਵਿਸ਼ਾਲ ਗੁਪਤਾ ਕਾਰਜਕਾਰੀ ਇੰਜਨੀਅਰ ਅਤੇ  ਸ੍ਰੀ ਸੁਰਿੰਦਰ ਸਿੰਘ  ਬੀ.ਐਲ.ਈ.À, 6, 17 ਅਤੇ 28 ਫਰਵਰੀ ਨੂੰ ਸ੍ਰੀ ਸੁਖਮਿੰਦਰ ਸਿੰਘ ਕਾਰਜਕਾਰੀ ਇੰਜਨੀਅਰ ਅਤੇ  ਸ੍ਰੀ ਸ਼ਸ਼ੀ ਸ਼ੇਖਰ ਸੂਰੀ ਐਸ.ਆਈ.ਪੀ.ਓ. ਡਿਊਟੀ ਨਿਭਾਉਣਗੇ ।ਸ੍ਰੀ ਸਿੱਧੂ ਨੇ ਅੱਗੋਂ ਦੱਸਿਆ ਕਿ 7 ਅਤੇ 18 ਫਰਵਰੀ ਨੂੰ  ਸ੍ਰੀ ਮਹਿੰਦਰ ਸਿੰਘ , ਬੀ.ਡੀ.ਪੀ.ਓ ਖਰੜ ਅਤੇ ਸੈਨੀਟੇਸ਼ਨ ਅਤੇ  ਸ੍ਰੀ ਬਲਿੰਦਰ ਸਿੰਘ  ਬੀ.ਐਲ.ਈ.À, 8 ਅਤੇ  19  ਫਰਵਰੀ ਨੂੰ  ਸ੍ਰੀ ਦਲੀਪ  ਸਿੰਘ ਅਤੇ  ਸ੍ਰੀ ਗੁਰਜਸਪਾਲ ਸਿੰਘ  ਬੀ.ਐਲ.ਈ.À , 9 ਅਤੇ 20 ਫਰਵਰੀ ਨੂੰ ਸ੍ਰੀਮਤੀ ਰੁਪਿੰਦਰਜੀਤ ਕੌਰ ਬੀ.ਡੀ.ਪੀ.ਓ ਮਾਜਰੀ, ਅਤੇ ਸ੍ਰੀ ਬਲਜੀਤ ਸਿੰਘ  ਬੀ.ਐਲ.ਈ.ਓ,   10 ਅਤੇ 21 ਫਰਵਰੀ ਸ੍ਰੀ ਸੁਰਿੰਦਰ ਸਿੰਘ ਸੰਧੂ ਅਤੇ ਸ੍ਰੀ ਗੁਰਿੰਦਰ ਸਿੰਘ ਐਸ.ਆਈ.ਪੀ.ਓ, 11 ਅਤੇ 22 ਫਰਵਰੀ ਨੂੰ ਸ੍ਰੀ ਗੁਰਸੇਵਕ ਸਿੰਘ ਸੰਘਾ ਕਾਰਜਕਾਰੀ ਇੰਜੀਨੀਅਰ ਅਤੇ ਸੀ ਸੁਰਿੰਦਰ ਸਿੰਘ ਐਸ.ਆਈ.ਈ.ਓ ਡਿਊਟੀ ਨਿਭਾਉਣਗੇ ਅਤੇ ਇਹ ਅਧਿਕਾਰੀ ਆਪਣੀ ਰਿਪੋਰਟ  ਮਾਈਨਿੰਗ ਅਫ਼ਸਰ ਅਤੇ ਡੀ.ਸੀ ਦਫ਼ਤਰ ਵਿਖੇ ਭੇਜਣਗੇ ।

 

 

 

 

Tags: TAJINDER PAL SINGH SIDHU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD