Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਜਿਲ੍ਹੇ ਨੂੰ ਤੰਬਾਕੂ ਦੀ ਲਾਨਤ ਤੋਂ ਬਚਾਉਣ ਲਈ ਤੰਬਾਕੂ ਕੰਟਰੋਲ ਐਕਟ ਸਖਤੀ ਨਾਲ ਲਾਗੂ ਹੋਵੇਗਾ

Web Admin

Web Admin

5 Dariya News

ਐਸ.ਏ.ਐਸ.ਨਗਰ , 28 Jan 2015

Last updated on: Jan 28, 2015, 00:00 IST

ਜਿਲ੍ਹੇ ਨੂੰ ਤੰਬਾਕੂ ਦੀ ਲਾਨਤ ਤੋਂ ਬਚਾਉਣ ਲਈ ਤੰਬਾਕੂ ਕੰਟਰੋਲ ਐਕਟ ਸਖਤੀ ਨਾਲ ਲਾਗੂ ਹੋਵੇਗਾ। ਸਹਿਬਜਾਦਾ ਅਜੀਤ ਸਿੰਘ ਨਗਰ ਵਿੱਖੇ ਤੰਬਾਕੂ ਕੰਟਰੋਲ ਐਕਟ ਨੂੰ ਹੋਰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਜਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਡਾ. ਨੀਲਮ ਭਰਦਵਾਜ,ਸਿਵਲ ਸਰਜਨ  ਵੱਲੋ ਇਸ ਵਰਕਸ਼ਾਪ ਦੀ ਪ੍ਰਧਾਨਗੀ ਕੀਤੀ ਉਹਨਾਂ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ਼੍ਰੀਮਤੀ ਵਿਨੀ ਮਹਾਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੰਬਾਕੂ ਕੰਟਰੋਲ ਐਕਟ, ਫੂਡ ਸੇਫਟੀ ਸਟੈਂਡਡ ਐਕਟ ਅਤੇ ਈ-ਸਿਗਰੇਟ ਵਿੱਰੁਧ ਕਾਰਵਾਈ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਸਖਤੀ ਨਾਲ ਕੰਮ ਕਰ ਰਿਹਾ ਹੈ। ਇਸ ਵਰਕਸ਼ਾਪ ਵਿੱਚ ਉਚੇਚੇ ਤੋਰ ਤੇ ਡਾਇਰੈਕਟਰ ਸਿਹਤ ਡਾ: ਕਰਨਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਡਾ. ਰਾਕੇਸ਼ ਕੁਮਾਰ ਗੁਪਤਾ ਸਟੇਟ ਪ੍ਰੋਗਰਾਮ ਅਫਸਰ,ਤੰਬਾਕੂ ਕੰਟਰੋਲ ਸੈਲ ਨੇ ਸ਼ਿਰਕਤ ਕੀਤੀ। ਉਹਨਾਂ ਨੇ ਦਸਿਆ ਕਿ ਤੰਬਾਕੂ ਵਿੱਚ ਅਨੇਕਾਂ ਕਿਸਮ ਦੇ ਜ਼ਹਿਰੀਲੇ ਤੱਤ ਹੁੰਦੇ ਹਨ ਜਿਨ੍ਹਾਂ ਦੇ ਸੇਵਨ ਕਾਰਣ ਹਰ ਰੋਜ਼ ਦੇਸ਼ ਵਿੱਚ ਲਗਭਗ 2200 ਮੌਤਾਂ ਹੁੰਦੀਆਂ ਹਨ ਜ਼ੋ ਕਿ ਹੋਰ ਬੀਮਾਰੀਆਂ ਦੀ ਤੁਲਨਾ ਵਿੱਚ ਬਹੁਤ ਜ਼ਿਆਦਾ ਹੈ ਅਤੇ ਇਸ ਦੀ ਵਰਤੋਂ ਨੂੰ ਠੱਲ ਪਾਉਣਾ ਸਮੇਂ ਦੀ ਮੰਗ ਹੈ।ਪੈਕਟ ਤੋਂ ਬਿਨਾਂ ਖੁੱਲੀ ਸਿਗਰੇਟ ਆਦ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਵਰਕਸ਼ਾਪ ਵਿੱਚ ਜਿਲ੍ਹਾ ਪ੍ਰਸ਼ਾਸਨ ਦੀ ਤਰਫੋ  ਸਹਾਇਕ ਕਮਿਸ਼ਨਰ (ਜਨਰਲ) ਮਿਸ ਜਸ਼ਨਪ੍ਰੀਤ ਕੋਰ ਗਿੱਲ ਨੇ ਆਪਣੇ ਵਿਚਾਰ ਰੱਖਦਿਆਂ ਆਮ ਜਨਤਾ ਨੂੰ ਵੀ ਸਰਕਾਰ ਵੱਲੋ ਕੀਤੇ ਜਾ ਰਹੇ ਇਸ ਉਪਰਾਲੇ ਵਿੱਚ ਆਪਣਾ ਸਹਿਯੋਗ ਦੇਣ ਦੀ ਅਪੀਲ ਕੀਤੀ । ਡਾ: ਉਬਰਾਏ ਜਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਕੋਟਪਾ ਦੀ ਉਲੰਘਣਾ ਕਰਨ ਦੇ ਕਿਸੇ ਵੀ ਵਪਾਰਕ ਅਦਾਰੇ ਦਾ ਲਾਇਸੈਸ ਰੱਦ ਕੀਤਾ ਜਾ ਸਕਦਾ ਹੈ। ਡਾ. ਐਸ. ਪੀ. ਸੁਰੀਲਾ ਰਿਟ: ਸਿਵਲ ਸਰਜਨ ਜੋ ਕੀ ਹੁਣ ਸਨੇਹਾ ਨਾਮ ਦੀ ਸੰਸਥਾ ਚਲਾ ਰਹਿ ਹਨ ਵੱਲੋ ਤੰਬਾਕੂ ਕੰਟਰੋਲ ਦੇ ਵੱਖ-ਵੱਖ ਧਾਰਾਵਾਂ ਸਬੰਧੀ ਹਾਜਿਰ ਨੁਮਾਇਦੀਆਂ ਨੂੰ ਜਾਣਕਾਰੀ ਦਿੱਤੇ। ਡਾ.ਗੁਰਪ੍ਰੀਤ ਸਿੰਘ ਜਿਲ੍ਹਾ ਨੋਡਲ ਅਫਸਰ ਨੇ  ਤੰਬਾਕੂ ਕੰਟਰੋਲ ਐਕਟ ਸਬੰਧੀ ਜਿਲ੍ਹੇ ਦੀ ਕਾਰਗੁਜਾਰੀ ਬਾਰੇ ਹਾਜਿਰ ਨੁਮਾਇਦੀਆਂ ਨੂੰ ਜਾਣੂ ਕਰਵਾਈਆਂ। ਸ੍ਰੀਮਤੀ ਅਮਿਤੇਸ਼ਵਰ ਕੋਰ ਪ੍ਰਧਾਨ ਜਨਰੇਸ਼ਨ ਸੇਵਿਅਰ ਐਸੋਸ਼ਿਏਸਨ ਨੇ ਉਹਨਾਂ ਦੀ ਸੰਸਥਾ ਵੱਲੋ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਦਿਤੀ । 

 

 

 

 

Tags: Civil Surgeon Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD