Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਨੇ ਉਦਯੋਗਿਕ ਖੇਤਰ ਨੂੰ ਪ੍ਰਫੂਲਿਤ ਕਰਨ ਲਈ ਵੱਡੀਆਂ ਰਿਆਇਤਾਂ ਪ੍ਰਦਾਨ ਕੀਤੀਆਂ : ਬੱਬੀ ਬਾਦਲ

Web Admin

Web Admin

5 Dariya News

ਮੁਹਾਲੀ , 04 Feb 2015

Last updated on: Feb 04, 2015, 00:00 IST

ਪੰਜਾਬ ਸਰਕਾਰ ਨੇ ਉਦਯੋਗਿਕ ਖੇਤਰ ਨੂੰ ਸੰਭਾਲਣ ਤੇ ਪ੍ਰਫੂਲਿਤ ਕਰਨ ਲਈ ਵੱਡੀਆਂ-ਵੱਡੀਆਂ ਰਿਆਇਤਾਂ ਦੇ ਕੇ ਪਹਿਲ ਕਦਮੀ ਕੀਤੀ ਹੈ, ਕਿਉਂਕਿ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਇੰਡਸਟਰੀ ਨੂੰ ਸਹੂਲਤਾਂ ਦੇਣ ਦੀ ਬਜਾਏ ਮੰਦੀ ਵੱਲ ਹੀ ਧੱਕੀ ਰੱਖਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਹਰਸੁੱਖਇੰਦਰ ਸਿੰਘ ਬੱਬੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਆਮ ਦੁਕਾਨਦਾਰ, ਵਪਾਰੀ ਵਰਗ ਨੂੰ ਸਹੂਲਤਾਂ ਦਿੱਤੀਆਂ, ਉੱਥੇ ਹੀ ਪੰਜਾਬ ਖਾਸਕਰ ਮੰਡੀ ਗੋਬਿੰਦਗੜ੍ਹ ਵਿਚੋਂ ਰੁਖਸਤ ਹੋ ਕੇ ਗਵਾਢੀ ਰਾਜਾਂ ਨੂੰ ਜਾਂਦੀ ਇੰਡਸਟਰੀ ਨੂੰ ਵਪਾਰੀਆਂ ਦੀ ਇੱਛਾ ਅਨੁਸਾਰ ਰਾਹਤ ਪੈਕੇਜ਼ ਜਾਰੀ ਕਰਕੇ, ਇੰਸਪੈਕਟਰੀ ਰਾਜ ਖ਼ਤਮ ਕਰਕੇ, ਵੈਟ ਦਰਾਂ ਵਿਚ ਸਹੂਲਤਾਂ ਜਾਰੀ ਕਰਕੇ ਸ਼ੋਮਣੀ ਅਕਾਲੀ ਦਲ ਦੀ ਸਰਕਾਰ ਨੇ ਸਭ ਵਰਗਾਂ ਦੀ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਨਗਰ ਕੋਂਸਲ ਤੇ ਨਗਰ ਨਿਗਮ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਵੱਡੀ ਗਿਣਤੀ ਵਿਚ ਜਿੱਤ ਪ੍ਰਾਪਤ ਕਰਕੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੂੰ ਚਿੱਤ ਕਰਨਗੇ। ਇਸ ਮੌਕੇ ਤੇ ਮੁਲਾਜਮ ਮਜ਼ਦੂਰ ਤਾਲਮੇਲ ਕਮੇਟੀ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਵਲੋਂ ਸ੍ਰੋਮਣੀ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਹਰਸੁੱਖਇੰਦਰ ਸਿੰਘ ਬੱਬੀ ਬਾਦਲ ਦਾ ਆਪਣੇ ਸਾਥੀਆਂ ਸਮੇਤ ਵਿਸ਼ੇਸ ਸਨਮਾਨ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵ ਐਡਵੋਕੇਟ ਜਗਪਾਲ ਸਿੰਘ ਚਹਿਲ, ਸਿਆਸੀ ਸਕੱਤਰ ਜਗਤਾਰ ਸਿੰਘ ਘੜੂੰਆ, ਰਜੇਸ਼ ਕੁਮਾਰ ਸਾਬਕਾ ਕੋਂਸਲਰ, ਬਲਜੀਤ ਸਿੰਘ ਸੈਣੀ ਕੋਮੀ ਪ੍ਰਚਾਰ ਸਕੱਤਰ ਯੂਥ ਅਕਾਲੀ ਦਲ, ਅਮਰਜੀਤ ਸਿੰਘ ਖਾਲਸਾ, ਅਸ਼ੋਕ ਕੁਮਾਰ ਬਜਾਜ ਆਦਿ ਵੀ ਹਾਜ਼ਰ ਸਨ। 

 

Tags: BUBBY BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD