Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਜਨਤਕ ਥਾਵਾਂ ਤੇ ਤੰਬਾਕੂ ਦਾ ਸੇਵਨ ਕਰਨ ਵਾਲਿਆਂ ਦੇ 1458 ਚਲਾਨ ਕਰਕੇ 1 ਲੱਖ 40 ਹਜ਼ਾਰ ਦੇ ਜੁਰਮਾਨੇ ਵਸੂਲੇ : ਡਾ. ਗੁਰਪ੍ਰੀਤ

ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤੇ ਮੋਬਾਇਲ ਮੈਡੀਕਲ ਵੈਨ ਰਾਹੀਂ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਨੁਕਸਾਨ ਤੋਂ ਕੀਤਾ ਜਾਗਰੂਕ

Web Admin

Web Admin

5 Dariya News

ਐਸ.ਏ.ਐਸ.ਨਗਰ , 09 Feb 2015

Last updated on: Feb 09, 2015, 00:00 IST

ਸਿਹਤ ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੇਜਿੰਦਰ ਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਵਿੱਢੀ ਗਈ ਤੰਬਾਕੂਨੋਸ਼ੀ ਵਿੱਰੁਧ ਮੁਹਿੰਮ ਅਧੀਨ ਪਿਛਲੇ ਇੱਕ ਸਾਲ ਦੌਰਾਨ ਜਨਤਕ ਥਾਵਾਂ ਤੇ ਤੰਬਾਕੂ ਦਾ ਸੇਵਨ ਕਰਨ ਵਾਲਿਆ ਅਤੇ ਤੰਬਾਕੂ ਉਤਪਾਦ ਵੇਚਨ ਵਾਲਿਆ ਦੇ 1458 ਚਲਾਨ ਕੱਟ ਕੇ 1 ਲੱਖ 40 ਹਜ਼ਾਰ ਤੋਂ ਵੱਧ ਜੁਰਮਾਨਾ ਵਸੂਲਿਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਐਂਟੀ ਤੰਬਾਕੂ    ਨੋਡਲ ਅਫਸਰ ਡਾ. ਗੁਰਪ੍ਰੀਤ ਸਿੰਘ ਕਿ ਤੰਬਾਕੂਨੋਸ਼ਂੀ ਵਿਰੁੱਧ ਵਿੰਢੀ ਗਈ  ਮੁਹਿੰਮ ਤਹਿਤ ਮੋਬਾਇਲ ਮੈਡੀਕਲ ਵੈਨ ਰਾਹੀਂ ਜਿਥੇ ਅੱਜ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਵਿੱਚ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਗਿਆ ਉਥੇ ਅੱਜ ਜਨਤਕ ਥਾਵਾਂ ਤੇ ਤੰਬਾਕੂ ਦੀ ਵਰਤੋਂ ਅਤੇ ਤੰਬਾਕੂ ਉਤਪਾਦ ਵੇਚਣ ਵਾਲੀਆਂ ਦੀਆਂ ਦੁਕਾਨਾਂ ਦੇ ਵੀ 21 ਚਲਾਨ ਕੱਟੇ ਗਏ । ਉਨ੍ਹਾਂ ਦੱਸਿਆ ਕਿ ਫੇਜ਼ 2 ਵਿਖੇ ਸਕੂਲ ਦੇ ਸਾਹਮਣੇ 4 ਤੰਬਾਕੂ ਉਤਪਾਦ ਵੇਚਣ ਵਾਲਿਆਂ ਦੇ ਚਲਾਨ ਕੱਟੇ ਗਏ  ਕਿਉਕਿ ਕਿਸੇ ਵੀ ਵਿਦਿਅਕ ਅਦਾਰੇ ਦੇ ਨਜ਼ਦੀਕ ਤੰਬਾਕੂ ਉਤਪਾਦ ਵੇਚਣਾ ਕਾਨੂੰਨੀ ਜੁਰਮ ਹੈ।  ਇਸ ਮੁਹਿੰਮ ਅਧੀਨ ਸੰਗਠਿਤ ਟੀਮ ਵਲੋਂ ਤੰਬਾਕੂ ਉਤਪਾਦ ਵੇਚਣ ਜਾਂ ਸੇਵਨ ਕਰਨ ਵਾਲਿਆਂ ਦੇ ਚਲਾਨ ਕੱਟਣ ਦੌਰਾਨ ਇੱਕਠੀ ਹੋਈ ਭੀੜ ਨੂੰ ਤੰਬਾਕੂ ਦੀ ਵਰਤੋਂ ਦੇ ਨੁਕਸਾਨ ਤੋਂ ਜਾਗਰੂਕ ਵੀ ਕੀਤਾ ਗਿਆ। ਇਸ ਮੁਹਿੰਮ ਦੌਰਾਨ ਸੰਗਠਿਤ ਟੀਮ ਵਿੱਚ ਐਂਟੀ ਤੰਬਾਕੂ ਨੋਡਲ ਅਫਸਰ ਡਾ. ਗੁਰਪ੍ਰੀਤ ਸਿੰਘ, ਡਾ. ਮਨਜੀਤ ਕੌਰ ਭਾਟੀਆ, ਲੈਬ ਟੈਕਨੀਸ਼ਅਨ ਸੀਮਾ ਰਾਣੀ, ਜ਼ਿਲ੍ਹਾ ਬੀ.ਸੀ.ਸੀ. ਸੁਖਵੀਰ ਸਿੰਘ ਬਾਲੇਵਾਲ ਅਤੇ ਫਾਰਮਾਸਿਸਟ ਸਰਬਜੀਤ ਸਿੰਘ ਦਫਤਰ ਸਿਵਲ ਸਰਜਨ ਮੌਜੂਦ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD