Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਬਾਪੂ ਸੂਰਤ ਸਿੰਘ ਖਾਲਸਾ ਦੇ ਪਰਿਵਾਰ ਉਪਰ ਤਸ਼ੱਦਦ ਕਰਕੇ ਪੁਲੀਸ ਲੋਕਾਂ ਨੂੰ ਭੜਕਾ ਰਹੀ ਹੈ-ਨਾਪਾ

Web Admin

Web Admin

5 Dariya News

ਜਲੰਧਰ , 26 Feb 2015

Last updated on: Feb 26, 2015, 00:00 IST

ਪੰਜਾਬ ਪੁਲੀਸ ਨੇ ਪਿਛਲੇ 40 ਦਿਨਾਂ ਤੋਂ ਵੀ ਜਿਆਦਾ ਦਿਨਾਂ ਤੋਂ ਮਰਨ ਵਰਤ ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੇ ਪਰਿਵਾਰਕ ਮੈਂਬਰਾਂ ਉਪਰ ਜਿਸ ਤਰਾਂ ਤਸ਼ੱਦਦ ਕਰਕੇ ਉਹਨਾਂ ਨੂੰ ਗਰਿਫਤਾਰ ਕੀਤਾ ਗਿਆ ਹੈ ਉਸਤੋਂ ਲਗਦਾ ਹੈ ਕਿ ਪੰਜਾਬ ਪੁਲੀਸ ਇਕ ਵਾਰ ਫਿਰ ਪੰਜਾਬ ਅੰਦਰ ਲੋਕਾਂ ਨੂੰ ਭੜਕਾ ਕੇ ਫਿਰ ਤੋਂ ਅਤਵਾਦ ਪੈਦਾ ਕਰਨਾ ਚਾਹੁੰਦੀ ਹੈ।ਪੰਜਾਬ ਪੁਲੀਸ ਨੇ ਸੀਨੀਅਰ ਪਤਰਕਾਰ ਸ: ਸੁਰਿੰਦਰ ਸਿੰਘ ਨੂੰ ਜਿਸ ਤਰਾਂ ਜਲੀਲ ਕਰਕੇ ਗਰਿਫਤਾਰ ਕੀਤਾ ਹੈ ਉਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਅੰਦਰ ਜੰਗਲ ਦਾ ਰਾਜ ਹੈ।ਇਹ ਗਲ ਅਜ ਇਥੇ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਚੇਅਰਮੈਨ ਸ: ਦਲਵਿੰਦਰ ਸਿੰਘ ਧੂਤ ਤੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਨੇ ਕਹੀ।ਇਹਨਾਂ ਆਗੂਆਂ ਨੇ ਕਿਹਾ ਕਿ ਦੁਨੀਆਂ ਦੇ ਸਭ ਤੋਂ ਵਡੇ ਲੋਕਤੰਤਰ ਪ੍ਰਣਾਲੀ ਵਾਲਾ ਦੇਸ਼ ਕਹਾਉਣ ਵਾਲੇ ਦੇਸ਼ ਵਿਚ ਜਿਸ ਤਰਾਂ ਕਿਸੇ ਵੀ ਵਿਅਕਤੀ ਨੂੰ ਸ਼ਾਂਤਮਈ ਤਰੀਕੇ ਨਾਲ ਅੰਦੋਲਨ ਜਾਂ ਪਰੋਟੈਸਟ ਕਰਨ ਦੀ ਆਗਿਆ ਨਹੀਂ ਹੈ ਉਸਤੋਂ ਸਰਕਾਰ ਦੇ ਇਹਨਾਂ ਦਾਅਵਿਆਂ ਦੀ ਪੋਲ ਖੁਲਦੀ ਹੈ।ਸੀਨੀਅਰ ਪਤਰਕਾਰ ਸ: ਸੁਰਿੰਦਰ ਸਿੰਘ ਨੂੰ ਜਿਸ ਤਰਾਂ ਪੁਲੀਸ ਨੇ ਜਲੀਲ ਕਰਕੇ ਗਰਿਫਤਾਰ ਕੀਤਾ ਹੈ ਉਸਤੋਂ ਲਗਦਾ ਹੈ ਕਿ ਪੰਜਾਬ ਪੁਲੀਸ ਮੀਡੀਏ ਨੂੰ ਆਪਣਾ ਧੂਤੂ ਬਣਾ ਕੇ ਰਖਣਾ ਚਾਹੁੰਦੀ ਹੈ ਤੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਮੀਡੀਆ ਕਰਮੀਆ ਨੂੰ ਪੁਲੀਸ ਦੇ ਅਤਿਆਚਾਰ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ।ਇਹਨਾਂ ਆਗੂਆਂ ਨੇ ਗਰਿਫਤਾਰ ਕੇਤੇ ਗਏ ਰਵਿੰਦਰਜੀਤ ਸਿੰਘ ਗੋਗੀ ਤੇ ਦਮਨਦੀਪ ਸਿੰਘ ਤੋਂ ਇਲਾਵਾ ਪਤਰਕਾਰ ਸੁਰਿੰਦਰ ਸਿੰਘ ਦੀ ਤੁਰੰਤ ਰਿਹਾਈ ਦੀ ਮੰਗ ਕਰਦੇ ਹੋਏ ਜੁੰਮੇਵਾਰ ਪੁਲੀਸ ਅਫਸਰਾਂ ਨੂੰ ਯੋਗ ਸਜਾਵਾਂ ਦੇਣ ਦੀ ਮੰਗ ਕੀਤੀ ਹੈ 

 

Tags: NIPER

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD