Tuesday, 28 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਦੇ ਆਗੂ ਹੀਰਾ ਲਾਲ ਕੁੰਦਰਾ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਢਾਬਾ ਮਾਲਕਾਂ ਨਾਲ ਕੀਤੀ ਗੱਲਬਾਤ ਸੰਜੇ ਟੰਡਨ ਨੇ ਮੌਕਾਪ੍ਰਸਤ ਅਤੇ ਅਪਵਿੱਤਰ ਕਾਂਗਰਸ-ਆਪ ਗਠਜੋਡ਼ ਦਾ ਕੀਤਾ ਪਰਦਾਫਾਸ਼ ਕਾਂਗਰਸ ਦਾ ਅੰਦਰੂਨੀ ਕਲੇਸ਼ ਹੋਇਆ ਜੱਗ ਜ਼ਾਹਿਰ : ਸ਼ਕਤੀ ਪ੍ਰਕਾਸ਼ ਦੇਵਸ਼ਾਲੀ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦਾ ਸਮਰਥਨ ਕੀਤਾ ਕੇਜਰੀਵਾਲ ਨੇ ਲੁਧਿਆਣਾ 'ਚ ਕਿਹਾ- ਭਾਜਪਾ ਵਾਲੇ ਤੁਹਾਡੀ ਮੁਫ਼ਤ ਬਿਜਲੀ ਬੰਦ ਕਰਨ ਦੀ ਸਾਜ਼ਿਸ਼ ਰਚ ਰਹੇ ਹਨ ਆਪਣੇ ਪੁੱਤ ਨੂੰ ਸੰਸਦ ਵਿੱਚ ਭੇਜੋ, ਉਹ ਕੇਂਦਰ ਸਰਕਾਰ ਵਿੱਚ ਮੰਤਰੀ ਬਣੇਗਾ, ਫਿਰ ਸਾਰੀ ਜ਼ਿੰਮੇਵਾਰੀ ਸਾਡੀ ਹੋਵੇਗੀ: ਭਗਵੰਤ ਮਾਨ 'ਆਪ' ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਕੀਤਾ ਕੇਜਰੀਵਾਲ ਤੇ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਸਾਧਿਆ ਨਿਸ਼ਾਨਾ, ਕਿਹਾ- ਸ਼ਾਹ ਨੇ 3 ਕਰੋੜ ਪੰਜਾਬੀਆਂ ਨੂੰ ਦਿੱਤੀ ਹੈ ਧਮਕੀ ਮੁੱਖ ਮੰਤਰੀ ਮਾਨ ਨੇ ਫ਼ਰੀਦਕੋਟ ਤੋਂ ਆਪ ਉਮੀਦਵਾਰ ਕਰਮਜੀਤ ਅਨਮੋਲ ਲਈ ਗਿੱਦੜਬਾਹਾ ਅਤੇ ਰਾਮਪੁਰਾ ਫੂਲ 'ਚ ਕੀਤਾ ਚੋਣ ਪ੍ਰਚਾਰ ਮੈਂ ਬਿਜਲੀ ਮੁਫ਼ਤ ਕੀਤੀ, ਭਾਜਪਾ ਸ਼ਾਸਤ ਰਾਜਾਂ ਵਿੱਚ ਬਿਜਲੀ ਸਭ ਤੋਂ ਮਹਿੰਗੀ ਹੈ, ਫਿਰ ਵੀ ਭਾਜਪਾ ਵਾਲੇ ਮੈਨੂੰ ਭ੍ਰਿਸ਼ਟ ਕਹਿੰਦੇ ਹਨ : ਅਰਵਿੰਦ ਕੇਜਰੀਵਾਲ ਨੈਣਾ ਦੇਵੀ ਰੋਡ ਨੂੰ ਚਹੁੰ-ਮਾਰਗੀ ਕਰਨਾ ਅਤੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੁੰਦਰੀਕਰਨ ਨੂੰ ਤਰਜੀਹ : ਵਿਜੇ ਇੰਦਰ ਸਿੰਗਲਾ ਆਪ ਦਾ 13 -ਜ਼ੀਰੋ 4 ਜੂਨ ਨੂੰ ਜ਼ੀਰੋ-13 ਵਿੱਚ ਬਦਲ ਜਾਵੇਗਾ : ਗੁਰਜੀਤ ਸਿੰਘ ਔਜਲਾ ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਮੁਕਤ ਕਰੋ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਪ੍ਰਧਾਨ ਮੰਤਰੀ ਜੀਰਕਪੁਰ ਵਿੱਚ ਸਥਾਪਤ ਕਰਨਗੇ ਅੰਤਰਰਾਸ਼ਟਰੀ ਵਿੱਤੀ ਕੇਂਦਰ- ਪ੍ਰਨੀਤ ਕੌਰ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡਮਾਈਜੇਸ਼ਨ ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ 'ਆਪ' ਝੂਠਿਆਂ ਦੀ ਪਾਰਟੀ; ਵੋਟਰ 2022 ਵਰਗੀ ਗਲਤੀ ਦੋਬਾਰਾ ਨਾ ਕਰਨ : ਪੁਸ਼ਕਰ ਧਾਮੀ ਰਾਜਾ ਵੜਿੰਗ ਨੇ ਪਾਰਟੀ ਦੇ ਗੱਦਾਰਾਂ ਦੀ ਕੀਤੀ ਨਿਖੇਧੀ; ਵੋਟਰਾਂ ਨੂੰ ਵਿਕਾਸ ਨੂੰ ਚੁਣਨ ਦੀ ਅਪੀਲ ਕੀਤੀ ਰੈਲੀ ਨੇ ਦੂਰ ਕੀਤੇ ਵਿਰੋਧੀਆਂ ਦੇ ਭੁਲੇਖੇ : ਐਨ.ਕੇ. ਸ਼ਰਮਾ ਚੋਣਾਂ ਦੀ ਰੌਚਕਤਾ ਵਧਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਵੱਲੋਂ ਤਿੰਨ ਸਵੀਪ ਗੀਤ ਰਲੀਜ਼ ਗਰਮੀ ਅਤੇ ਲੂ ਤੋਂ ਬਚਾਓ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦੀ ਵਰਤੋਂ ਕਰੋ

 

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਤੋਹਫਾ

ਵਿੱਤ ਮੰਤਰੀ ਢੀਂਡਸਾ ਵੱਲੋਂ 7 ਫੀਸਦੀ ਡੀ.ਏ. ਕਿਸ਼ਤ ਦੇਣ ਦਾ ਐਲਾਨ

ਪਰਮਿੰਦਰ ਸਿੰਘ ਢੀਂਡਸਾ
ਪਰਮਿੰਦਰ ਸਿੰਘ ਢੀਂਡਸਾ

Web Admin

Web Admin

5 Dariya News

ਚੰਡੀਗੜ੍ਹ , 14 Mar 2015

ਪੰਜਾਬ ਦੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 7 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਮਾਰਚ 2015 ਦੀ ਤਨਖਾਹ ਨਾਲ ਦੇਣ ਦਾ ਐਲਾਨ ਕੀਤਾ ਹੈ। ਢੀਂਡਸਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 7 ਜੁਲਾਈ 2014 ਤੋਂ ਮਿਲਣ ਵਾਲੀ 7 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਮਾਰਚ 2015 ਦੀ ਤਨਖਾਹ ਨਾਲ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਪਰੈਲ 2015 ਵਿੱਚ ਮਿਲਣ ਵਾਲੀ ਤਨਖਾਹ ਵਿੱਚ ਮਹਿੰਗਾਈ ਭੱਤਾ ਬੇਸਿਕ ਪੇ/ਪੈਨਸ਼ਨ ਉਤੇ ਮੌਜੂਦਾ 100 ਫੀਸਦੀ ਤੋਂ ਵਧ ਕੇ 107 ਫੀਸਦੀ ਹੋ ਜਾਵੇਗਾ।

 

Tags: PARMINDER DHINDSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD