Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੇਂਦਰੀ ਖੁਰਾਕ ਮੰਤਰੀ ਪਾਸਵਾਨ ਨਾਲ ਜਥੇਦਾਰ ਤੋਤਾ ਸਿੰਘ ਵੱਲੋਂ ਗੰਨੇ ਦੇ ਭਾਅ ਸਬੰਧੀ ਮੀਟਿੰਗ

Web Admin

Web Admin

5 Dariya News

ਚੰਡੀਗੜ੍ਹ , 17 Apr 2015

Last updated on: Apr 17, 2015, 00:00 IST

ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਰਾਮ ਬਿਲਾਸ ਪਾਸਵਾਨ ਵੱਲੋਂ 16 ਅਪ੍ਰੈਲ ਦੁਪਹਿਰ 12:00 ਵਜੇ ਨਵੀਂ ਦਿੱਲੀ ਵਿਖੇ ਖੰਡ ਉਦਯੋਗ ਅਤੇ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ  ਤਹਿਤ ਮੀਟਿੰਗ ਵਿੱਚ ਭਾਗ ਲਿਆ। ਇਸ ਮੀਟਿੰਗ ਵਿਚ ਵੱਖ-ਵੱਖ ਰਾਜਾਂ ਦੇ ਖੇਤੀਬਾੜੀ ਮੰਤਰੀ ਆਪਣੇ-ਆਪਣੇ ਰਾਜ ਦੀ ਨੁਮਾਇੰਦਗੀ ਕਰਨ ਲਈ ਹਾਜ਼ਰ ਸਨ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਪੰਜਾਬ, ਜਥੇਦਾਰ ਤੋਤਾ ਸਿੰਘ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਕੱਢ  ਕੇ ਹੋਰ ਫਸਲਾਂ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਰਾਜ ਵਿੱਚ ਇਸ ਸਾਲ 2‚ ਗੰਨੇ ਦੀ ਬਿਜਾਈ ਕੀਤੀ ਗਈ ਸੀ। ਕੌਮਾਂਤਰੀ ਮੰਡੀ ਵਿੱਚ ਖੰਡ ਦੇ ਭਾਅ ਘਟਣ ਕਰਕੇ ਖੰਡ ਮਿਲਾਂ ਘਾਟੇ ਵਿਚ ਚੱਲ ਰਹੀਆਂ ਹਨ। ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਉਹਨਾਂ ਨੇ ਕੇਂਦਰੀ ਮੰਤਰੀ ਨੂੰ ਭਾਰਤ ਸਰਕਾਰ ਵੱਲੋਂ ਖੰਡ ਮਿਲਾਂ ਤੇ ਲਗਾਈ ਜਾਂਦੀ ਐਕਸਾਈਜ਼ ਡਿਊਟੀ ਨੂੰ ਘਟਾ ਕੇ ਰਾਜ ਦੀ ਮਦਦ ਕਰਨ ਲਈ ਕਿਹਾ। ਇਸ ਸਮੇਂ ਰਾਜ ਵਿੱਚ 16 ਖੰਡ ਮਿਲਾਂ ਹਨ ਅਤੇ ਕਿਸਾਨਾਂ ਦਾ ਉਹਨਾਂ ਮਿੱਲਾਂ ਵੱਲ 682 ਕਰੋੜ ਰੁਪਿਆ ਬਕਾਇਆ ਹੈ। ਇਸ ਸਮੇਂ ਸਮੁੱਚੇ ਭਾਰਤ ਵਿੱਚ ਕਿਸਾਨਾਂ ਦਾ 19 ਹਜਾਰ ਕਰੋੜ ਰੁਪਿਆ ਮਿੱਲਾਂ ਵੱਲ ਬਕਾਇਆ ਖੜਾ ਹੈ। ਉਹਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਗੰਨੇ ਤੋਂ ਮਾਰਕੀਟ ਫੀਸ ਅਤੇ ਆਰ. ਡੀ.ਐਫ. (ਰੂਰਲ ਡਿਵੈਲਪਮੈਂਟ ਫੰਡ) ਮਾਫ ਕੀਤਾ ਹੋਇਆ ਹੈ। 

ਉਹਨਾਂ ਨੇ ਮੀਟਿੰਗ ਦੌਰਾਨ ਰਾਜ ਦੇ ਕਿਸਾਨਾਂ ਦਾ ਦੂਜਾ ਪੱਖ ਰੱਖਦੇ ਹੋਏ ਬੇਮੌਸਮੀ ਬਾਰਸ਼ ਕਾਰਨ ਕਣਕ ਵਿਚ ਵਧੀ ਸਿੱਲ੍ਹ ਨੂੰ ਮੁੱਖ ਰੱਖਦੇ ਹੋਏ ਕਣਕ ਦੀ ਖਰੀਦ ਸਮੇਂ 15‚ ਨਮੀ ਤੋਂ ਵੱਧ ਨਮੀ ਵਾਲੀ ਕਣਕ ਖਰੀਦਣ ਦੀ ਵੀ ਅਪੀਲ ਕੀਤੀ। ਇਸ ਤੋਂ ਇਲਾਵਾ ਭਾਰੀ ਬਾਰਸ਼ਾਂ ਕਾਰਨ ਕਣਕ ਦੇ ਰੰਗ ਵਿਚ ਆਈ ਤਬਦੀਲੀ ਦੀ ਪ੍ਰਤੀਸ਼ਤਤਾ ਵਧਾਉਣ ਲਈ ਵੀ ਕਿਹਾ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਖੇਤੀਬਾੜੀ ਅਤੇ ਵੱਖ-ਵੱਖ ਰਾਜਾਂ ਤੋਂ ਆਏ ਖੇਤੀਬਾੜੀ ਮੰਤਰੀ ਅਤੇ ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਆਈਨੇ ਵੀ ਮੀਟਿੰਗ ਵਿੱਚ ਹਿੱਸਾ ਲਿਆ। 

 

Tags: TOTA SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD