Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੈਟ ਸੋਲਜਰ ਸਕੂਲ ਚ ਲਿਖਾਈ ਦੇ ਮੁਕਾਬਲੇ ਕਰਵਾਏ

ਸਕੂਲ ਚ ਕਰਵਾਏ ਮੁਕਾਬਲਿਆ ਜੇਤੂ ਵਿਦਿਆਰਥੀਆ ਨੂੰ ਸਨਮਾਨਿਤ ਕਰਦੇ ਸਕੂਲ ਦੇ ਪ੍ਰਿੰਸ਼ੀਪਲ ਸੁਖਦੇਵ ਸਿੰਘ।
ਸਕੂਲ ਚ ਕਰਵਾਏ ਮੁਕਾਬਲਿਆ ਜੇਤੂ ਵਿਦਿਆਰਥੀਆ ਨੂੰ ਸਨਮਾਨਿਤ ਕਰਦੇ ਸਕੂਲ ਦੇ ਪ੍ਰਿੰਸ਼ੀਪਲ ਸੁਖਦੇਵ ਸਿੰਘ।

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 21 Apr 2015

Last updated on: Apr 21, 2015, 00:00 IST

ਸੈਟ ਸੋਲਜਰ ਡਿਵਾਇਨ ਪਬਲਿਕ ਸਕੂਲ ਵਿਖੇ ਅੰਗਰੇਜੀ ਵਿਸ਼ੇ ਨਾਲ ਸੰਬਧਿਤ ਸੁੰਦਰ ਮੁਕਾਬਲੇ ਕਰਵਾਏ।ਪ੍ਰਿੰਸ਼ੀਪਲ ਸੁਖਦੇਵ ਸਿੰਘ ਦੀ ਅਗਵਾਈ ਚ ਕਰਵਾਈ ਇਸ ਪ੍ਰਤੀਯੋਗਤਾ ਚ 6 ਵੀ ਤੋ 8 ਵੀ ਕਲਾਸ ਦੇ ਵਿਦਿਆਰਥੀਆ ਨੇ ਭਾਗ ਲਿਆ।ਇਸ ਹੋਈ ਪ੍ਰਤੀਯੋਗਤਾ ਚ ਪ੍ਰੀਤੀ ਮਿਸ਼ਰਾ ਨੂੰ ਪਹਿਲਾ ਸਥਾਨ ਪ੍ਰਾਪਤ ਹੋਇਆ, ਦੂਜੇ ਸਥਾਨ ਚ ਖੁਸ਼ੀ ਅਗਰਵਾਲ ਅਤੇ ਤੀਜੇ ਸਥਾਨ ਤੇ ਦਖਸ਼ ਰਿਹਾ।ਮੈਡਮ ਸੰਦੀਪ ਕੌਰ ਦੀ ਨਿਗਰਾਨੀ ਚ ਹੋਈ ਇਸ ਪ੍ਰਤੀਯੋਗਤਾ ਚ ਪਹਿਲੀਆ 3 ਪੁਜੀਸ਼ਨਾ ਪ੍ਰਾਪਤ ਕਰਨ ਵਲੇ ਵਿਦਿਆਰਥੀਆ ਨੂੰ ਪ੍ਰਿੰਸ਼ੀਪਲ ਸੁਖਦੇਵ ਸਿੰਘ ਵਲੋ ਸਨਮਾਨਿਤ ਕੀਤਾ।ਇਸ ਮੌਕੇ ਵਿਦਿਆਰਥੀਆ ਨੂੰ ਸੰਬੋਧਨ ਕਰਦਿਆ ਪ੍ਰਿੰਸ਼ੀਪਲ ਸੁਖਦੇਵ ਸਿੰਘ ਨੇ ਕਿਹਾ ਕਿ ਜਿਆਦਾ ਤੋ ਜਿਆਦਾ ਲਿਖਣ ਨਾਲ ਜਿਥੇ ਸਾਡੀ ਲਿਖਾਈ ਚ ਨਿਖਾਰ ਆਉਦਾ ਹੈ ਉਥੇ ਲਿਖਣ ਨਾਲ ਸਾਡੇ ਆਚਰਣ ਚ ਵੀ ਵਾਧਾ ਹੁੰਦਾ ਹੈ ਇਸ ਲਈ ਸਾਨੂੰ ਪੜਾਈ ਤੋ ਬਾਅਦ ਹਰ ਭਾਸ਼ਾ ਦੀ ਲਿਖਾਈ ਦਾ ਅਭਿਆਸ਼ ਕਰਨਾ ਚਾਹੀਦਾ ਹੈ।ਇਸ ਮੌਕੇ ਮੈਡਮ ਸ਼ੈਲੀ ਭੱਲਾ, ਕਵਿਤਾ ਠਾਕੁਰ, ਸੰਦੀਪ ਕੌਰ ਤੋ ਇਲਾਵਾ ਸਮੂਹ ਸਟਾਫ ਤੇ ਵਿਦਿਆਰਥੀ ਹਾਜਰ ਸਨ।

 

Tags: St. Soldier School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD