Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਦਲ ਵੱਲੋਂ ਪੰਜਾਬ ਐਗਰੋ ਵਿੱਚ ਸਿੱਧੀ ਭਰਤੀ ਨੂੰ ਹਰੀ ਝੰਡੀ

245 ਅਸਾਮੀਆਂ ਦੀ ਭਰਤੀ ਦਾ ਜ਼ਿੰਮਾ ਥਾਪਰ ਯੂਨੀਵਰਸਿਟੀ ਨੂੰ ਦਿੱਤਾ

Web Admin

Web Admin

5 Dariya News

ਚੰਡੀਗੜ੍ਹ , 22 Apr 2015

Last updated on: Apr 22, 2015, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਇੰਡਸਟਰੀਜ਼ ਐਗਰੋ ਕਾਰਪੋਰੇਸ਼ਨ ਲਿਮਟਡ ਵਿੱਚ ਵੱਖ-ਵੱਖ ਸ਼੍ਰੇਣੀਆਂ ਦੀਆਂ 245 ਖਾਲੀ ਅਸਾਮੀਆਂ ਸਿੱਧੀ ਭਰਤੀ ਰਾਹੀਂ ਭਾਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਅੱਜ ਸਵੇਰੇ ਬਾਦਲ ਨੇ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਰਾਜ ਪ੍ਰਸ਼ਾਸਨ ਤੇ ਪੰਜਾਬ ਐਗਰੋ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।ਮੁੱਖ ਮੰਤਰੀ ਵੱਲੋਂ ਪ੍ਰਵਾਨ ਕੀਤੀਆਂ 245 ਅਸਾਮੀਆਂ ਵਿੱਚੋਂ ਤਿੰਨ ਜ਼ਿਲ੍ਹਾ ਮੈਨੇਜਰ, 57 ਅਗਜ਼ੈਕਟਿਵ, 20 ਜੂਨੀਅਰ ਸਕੇਲ ਸਟੈਨੋਗ੍ਰਾਫਰ, 98 ਕਲਰਕ, 32 ਸਟੋਰਕੀਪਰ ਅਤੇ 35 ਤਕਨੀਕੀ ਸਹਾਇਕ ਦੀਆਂ ਅਸਾਮੀਆਂ ਸਮਲ ਹਨ।Îਮੁੱਖ ਮੰਤਰੀ ਨੇ ਪੰਜਾਬ ਐਗਰੋ ਨੂੰ ਸਮੁੱਚੀ ਭਰਤੀ ਪ੍ਰਕ੍ਰਿਆ ਥਾਪਰ ਯੂਨੀਵਰਸਿਟੀ, ਪਟਿਆਲਾ ਰਾਹੀਂ ਕਰਨ ਦੀ ਪ੍ਰਵਾਨਗੀ ਦੇ ਦਿੱਤੀ।ਇਸ ਮੌਕੇ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਵਧੀਕ ਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ, ਐਮ.ਡੀ. ਪੰਜਾਬ ਐਗਰੋ ਸ੍ਰੀ ਕਾਹਨ ਸਿੰਘ ਪੰਨੂੰ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ ਹਾਜ਼ਰ ਸਨ।

 

Tags: PARKASH SINGH , PARKASH SINGH BADAL , TOTA SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD